ਅਲ-ਹੱਜ · 69/78
ਅਨੁਵਾਦ ਉਚਾਰਨ — ਅਲ-ਹੱਜ
اللَّهُ يَحْكُمُ بَيْنَكُمْ يَوْمَ الْقِيَامَةِ فِيمَا كُنتُمْ فِيهِ تَخْتَلِفُونَ ۝٦٩
Allaahu yahkumu bainakum Yawmal Qiyaamati feemaa kuntum feehi takhtalifoon
📖 ਪੰਜਾਬੀ ਵਿੱਚ
69਼ ਬੇਸ਼ੱਕ ਕਿਆਮਤ ਦਿਹਾੜੇ ਅੱਲਾਹ ਉਹਨਾਂ ਸਾਰੀਆਂ ਗੱਲਾਂ ਦਾਂ ਨਿਪਟਾਰਾ ਕਰ ਦੇਵੇਗਾ, ਜਿਹੜੀਆਂ ਗੱਲਾਂ ਵਿਚ ਤੁਸੀਂ ਮਤ ਭੇਦ ਕਰ ਰਹੇ ਹਨ।
🎧 ਸੁਣੋ

📜 ਆਇਤ 67-71 — ਅਲ-ਹੱਜ

67لِّكُلِّ أُمَّةٍ جَعَلْنَا مَنسَكًا هُمْ نَاسِكُوهُ ۖ فَلَا يُنَازِعُنَّكَ فِي الْأَمْرِ ۚ وَادْعُ إِلَىٰ رَبِّكَ ۖ إِنَّكَ لَعَلَىٰ هُدًى مُّسْتَقِيمٍ
67਼ ਹਰ ਉੱਮਤ ਲਈ ਅਸੀਂ ਇਬਾਦਤ ਕਰਨ ਦਾ ਇਕ ਵਿਸ਼ੇਸ਼ ਤਰੀਕਾ ਨਿਰਧਾਰਤ ਕੀਤਾ ਹੈ ਅਤੇ ਉਹ ਸਾਰੇ ਉਸ ’ਤੇ ਅਮਲ ਕਰਦੇ ਹਨ। ਸੋ (ਹੇ ਨਬੀ!) ਉਹਨਾਂ (ਕਾਫ਼ਿਰਾਂ) ਨੂੰ ਉਹਨਾਂ ਗੱਲਾਂ ਵਿਚ ਤੁਹਾਡੇ ਨਾਲ ਝਗੜਣਾ ਨਹੀਂ ਚਾਹੀਦਾ, ਤੁਸੀਂ ਲੋਕਾਂ ਨੂੰ ਆਪਣੇ ਰੱਬ ਵੱਲ ਬੁਲਾਓ, ਬੇਸ਼ੱਕ ਤੁਸੀਂ ਸਿੱਧੀ ਰਾਹ ਉੱਤੇ ਹੋ।
68وَإِن جَادَلُوكَ فَقُلِ اللَّهُ أَعْلَمُ بِمَا تَعْمَلُونَ
68਼ ਜੇ ਫੇਰ ਵੀ ਇਹ ਕਾਫ਼ਿਰ ਤੁਹਾਡੇ ਨਾਲ ਉਲਝਦੇ ਹਨ ਤਾਂ (ਹੇ ਨਬੀ!) ਤੁਸੀਂ ਕਹਿ ਦਿਓ ਕਿ ਅੱਲਾਹ ਤੁਹਾਡੀਆਂ ਕਰਤੂਤਾਂ ਤੋਂ ਭਲੀ-ਭਾਂਤ ਜਾਣੂ ਹੈ।
69اللَّهُ يَحْكُمُ بَيْنَكُمْ يَوْمَ الْقِيَامَةِ فِيمَا كُنتُمْ فِيهِ تَخْتَلِفُونَ
69਼ ਬੇਸ਼ੱਕ ਕਿਆਮਤ ਦਿਹਾੜੇ ਅੱਲਾਹ ਉਹਨਾਂ ਸਾਰੀਆਂ ਗੱਲਾਂ ਦਾਂ ਨਿਪਟਾਰਾ ਕਰ ਦੇਵੇਗਾ, ਜਿਹੜੀਆਂ ਗੱਲਾਂ ਵਿਚ ਤੁਸੀਂ ਮਤ ਭੇਦ ਕਰ ਰਹੇ ਹਨ।
70أَلَمْ تَعْلَمْ أَنَّ اللَّهَ يَعْلَمُ مَا فِي السَّمَاءِ وَالْأَرْضِ ۗ إِنَّ ذَٰلِكَ فِي كِتَابٍ ۚ إِنَّ ذَٰلِكَ عَلَى اللَّهِ يَسِيرٌ
70਼ ਕੀ ਤੁਸੀਂ (ਹੇ ਨਬੀ!) ਨਹੀਂ ਜਾਣਦੇ ਕਿ ਅਕਾਸ਼ਾਂ ਤੇ ਧਰਤੀ ਦੀ ਹਰ ਇਕ ਚੀਜ਼ ਅੱਲਾਹ ਦੇ ਗਿਆਨ ਵਿਚ ਹੈ ਅਤੇ ਇਹ ਸਭ ਕੁੱਝ ਇਕ ਲਿਖੀ ਹੋਈ ਕਿਤਾਬ ਵਿਚ ਦਰਜ ਹੈ। ਇਹ ਕੰਮ ਅੱਲਾਹ ਲਈ ਤਾਂ ਬਹੁਤ ਹੀ ਆਸਾਨ ਹੈ।
71وَيَعْبُدُونَ مِن دُونِ اللَّهِ مَا لَمْ يُنَزِّلْ بِهِ سُلْطَانًا وَمَا لَيْسَ لَهُم بِهِ عِلْمٌ ۗ وَمَا لِلظَّالِمِينَ مِن نَّصِيرٍ
71਼ ਇਹ (ਮੁਸ਼ਰਿਕ) ਅੱਲਾਹ ਨੂੰ ਛੱਡ ਕੇ ਉਹਨਾਂ ਦੀ ਪੂਜਾ ਕਰਦੇ ਹਨ ਜਿਸ ਦੇ ਲਈ ਕੋਈ ਰੱਬੀ ਦਲੀਲ ਨਹੀਂ ਅਤੇ ਨਾ ਹੀ ਉਹਨਾਂ ਨੂੰ ਇਸ ਦਾ ਕੋਈ ਗਿਆਨ ਹੈ। ਜ਼ਾਲਮਾਂ ਦਾ ਕੋਈ ਵੀ ਮਦਦਗਾਰ ਨਹੀਂ।
ਅਲ-ਹੱਜਕੁਰਾਨ ਸੂਚੀ
78ਆਇਤ
MedinanRevelation
69ਆਇਤ

ਅਨੁਵਾਦ — ਅਲ-ਹੱਜ 69

ਸੂਰਾ ਅਲ-ਹੱਜ ਆਇਤ 69 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 69਼ ਬੇਸ਼ੱਕ ਕਿਆਮਤ ਦਿਹਾੜੇ ਅੱਲਾਹ ਉਹਨਾਂ ਸਾਰੀਆਂ ਗੱਲਾਂ ਦਾਂ ਨਿਪਟਾਰਾ…

ਸੂਰਾ ਆਇਤ 69/78 — ਅਲ-ਹੱਜ الحج (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਹੱਜ ਸੁਣੋ, ਅਲ-ਹੱਜ ਅਨੁਵਾਦ, ਅਲ-ਹੱਜ mp3, ਅਲ-ਹੱਜ pdf. ਆਇਤ 67–71. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers