ਅਲ-ਹੱਜ · 70/78
ਅਨੁਵਾਦ ਉਚਾਰਨ — ਸੂਰਾ ਅਲ-ਹੱਜ
أَلَمْ تَعْلَمْ أَنَّ اللَّهَ يَعْلَمُ مَا فِي السَّمَاءِ وَالْأَرْضِ ۗ إِنَّ ذَٰلِكَ فِي كِتَابٍ ۚ إِنَّ ذَٰلِكَ عَلَى اللَّهِ يَسِيرٌ ۝٧٠
Alam ta`lam annal laaha ya`lamu maa fis samaaa`i wal ard; inna zaalika fee kitaab; inna zaalika `alal laahi yaseer
📖 ਪੰਜਾਬੀ ਵਿੱਚ
70਼ ਕੀ ਤੁਸੀਂ (ਹੇ ਨਬੀ!) ਨਹੀਂ ਜਾਣਦੇ ਕਿ ਅਕਾਸ਼ਾਂ ਤੇ ਧਰਤੀ ਦੀ ਹਰ ਇਕ ਚੀਜ਼ ਅੱਲਾਹ ਦੇ ਗਿਆਨ ਵਿਚ ਹੈ ਅਤੇ ਇਹ ਸਭ ਕੁੱਝ ਇਕ ਲਿਖੀ ਹੋਈ ਕਿਤਾਬ ਵਿਚ ਦਰਜ ਹੈ। ਇਹ ਕੰਮ ਅੱਲਾਹ ਲਈ ਤਾਂ ਬਹੁਤ ਹੀ ਆਸਾਨ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 68-72 — ਸੂਰਾ ਅਲ-ਹੱਜ

68وَإِن جَادَلُوكَ فَقُلِ اللَّهُ أَعْلَمُ بِمَا تَعْمَلُونَ
68਼ ਜੇ ਫੇਰ ਵੀ ਇਹ ਕਾਫ਼ਿਰ ਤੁਹਾਡੇ ਨਾਲ ਉਲਝਦੇ ਹਨ ਤਾਂ (ਹੇ ਨਬੀ!) ਤੁਸੀਂ ਕਹਿ ਦਿਓ ਕਿ ਅੱਲਾਹ ਤੁਹਾਡੀਆਂ ਕਰਤੂਤਾਂ ਤੋਂ ਭਲੀ-ਭਾਂਤ ਜਾਣੂ ਹੈ।
69اللَّهُ يَحْكُمُ بَيْنَكُمْ يَوْمَ الْقِيَامَةِ فِيمَا كُنتُمْ فِيهِ تَخْتَلِفُونَ
69਼ ਬੇਸ਼ੱਕ ਕਿਆਮਤ ਦਿਹਾੜੇ ਅੱਲਾਹ ਉਹਨਾਂ ਸਾਰੀਆਂ ਗੱਲਾਂ ਦਾਂ ਨਿਪਟਾਰਾ ਕਰ ਦੇਵੇਗਾ, ਜਿਹੜੀਆਂ ਗੱਲਾਂ ਵਿਚ ਤੁਸੀਂ ਮਤ ਭੇਦ ਕਰ ਰਹੇ ਹਨ।
70أَلَمْ تَعْلَمْ أَنَّ اللَّهَ يَعْلَمُ مَا فِي السَّمَاءِ وَالْأَرْضِ ۗ إِنَّ ذَٰلِكَ فِي كِتَابٍ ۚ إِنَّ ذَٰلِكَ عَلَى اللَّهِ يَسِيرٌ
70਼ ਕੀ ਤੁਸੀਂ (ਹੇ ਨਬੀ!) ਨਹੀਂ ਜਾਣਦੇ ਕਿ ਅਕਾਸ਼ਾਂ ਤੇ ਧਰਤੀ ਦੀ ਹਰ ਇਕ ਚੀਜ਼ ਅੱਲਾਹ ਦੇ ਗਿਆਨ ਵਿਚ ਹੈ ਅਤੇ ਇਹ ਸਭ ਕੁੱਝ ਇਕ ਲਿਖੀ ਹੋਈ ਕਿਤਾਬ ਵਿਚ ਦਰਜ ਹੈ। ਇਹ ਕੰਮ ਅੱਲਾਹ ਲਈ ਤਾਂ ਬਹੁਤ ਹੀ ਆਸਾਨ ਹੈ।
71وَيَعْبُدُونَ مِن دُونِ اللَّهِ مَا لَمْ يُنَزِّلْ بِهِ سُلْطَانًا وَمَا لَيْسَ لَهُم بِهِ عِلْمٌ ۗ وَمَا لِلظَّالِمِينَ مِن نَّصِيرٍ
71਼ ਇਹ (ਮੁਸ਼ਰਿਕ) ਅੱਲਾਹ ਨੂੰ ਛੱਡ ਕੇ ਉਹਨਾਂ ਦੀ ਪੂਜਾ ਕਰਦੇ ਹਨ ਜਿਸ ਦੇ ਲਈ ਕੋਈ ਰੱਬੀ ਦਲੀਲ ਨਹੀਂ ਅਤੇ ਨਾ ਹੀ ਉਹਨਾਂ ਨੂੰ ਇਸ ਦਾ ਕੋਈ ਗਿਆਨ ਹੈ। ਜ਼ਾਲਮਾਂ ਦਾ ਕੋਈ ਵੀ ਮਦਦਗਾਰ ਨਹੀਂ।
72وَإِذَا تُتْلَىٰ عَلَيْهِمْ آيَاتُنَا بَيِّنَاتٍ تَعْرِفُ فِي وُجُوهِ الَّذِينَ كَفَرُوا الْمُنكَرَ ۖ يَكَادُونَ يَسْطُونَ بِالَّذِينَ يَتْلُونَ عَلَيْهِمْ آيَاتِنَا ۗ قُلْ أَفَأُنَبِّئُكُم بِشَرٍّ مِّن ذَٰلِكُمُ ۗ النَّارُ وَعَدَهَا اللَّهُ الَّذِينَ كَفَرُوا ۖ وَبِئْسَ الْمَصِيرُ
72਼ ਜਦੋਂ ਉਹਨਾਂ (ਕਾਫ਼ਿਰਾਂ) ਦੇ ਸਾਹਮਣੇ ਸਾਡੇ ਕਲਾਮ (.ਕੁਰਆਨ) ਦੀਆਂ ਆਇਤਾਂ ਦੀ ਤਲਾਵਤ ਕੀਤੀ ਜਾਂਦੀ ਹੈ (ਭਾਵ ਪੜ੍ਹੀਆਂ ਜਾਂਦੀਆਂ ਹਨ) ਤਾਂ ਤੁਸੀਂ ਕਾਫ਼ਿਰਾਂ ਦੇ ਚਿਹਰਿਆਂ ਨੂੰ ਵਿਗੜਦੇ ਹੋਏ ਵੇਖੋਗੇ ਅਤੇ ਇੰਜ ਲੱਗਦਾ ਹੈ ਕਿ ਹੁਣੇ ਉਹ ਸਾਡੀਆਂ ਆਇਤਾਂ (ਰੱਬੀ ਕਲਾਮ .ਕੁਰਆਨ) ਸੁਣਾਉਣ ਵਾਲਿਆਂ ਉੱਤੇ ਹਮਲਾ ਕਰ ਦੇਣਗੇ। ਹੇ ਨਬੀ! ਉਹਨਾਂ ਨੂੰ ਆਖ ਦਿਓ ਕਿ ਮੈਂ ਤੁਹਾਨੂੰ ਇਸ ਤੋਂ ਵੀ ਭੈੜੀ ਖ਼ਬਰ ਦਿੰਦਾ ਹੈ ਕਿ ਉਹ ਇਕ ਅੱਗ ਹੈ ਜਿਸ ਦਾ ਵਾਅਦਾ ਅੱਲਾਹ ਨੇ ਕਾਫ਼ਿਰਾਂ ਨਾਲ ਕੀਤਾ ਹੋਇਆ ਹੈ, ਜਿਹੜੀ ਕਿ ਸਭ ਤੋਂ ਵੱਧ ਭੈੜੀ ਥਾਂ ਹੈ।
ਅਲ-ਹੱਜਕੁਰਾਨ ਸੂਚੀ
78ਆਇਤ
MedinanRevelation
70ਆਇਤ

ਅਨੁਵਾਦ — ਅਲ-ਹੱਜ 70

ਸੂਰਾ ਅਲ-ਹੱਜ ਆਇਤ 70 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 70਼ ਕੀ ਤੁਸੀਂ (ਹੇ ਨਬੀ!) ਨਹੀਂ ਜਾਣਦੇ ਕਿ ਅਕਾਸ਼ਾਂ ਤੇ…

ਸੂਰਾ ਆਇਤ 70/78 — ਸੂਰਾ ਅਲ-ਹੱਜ الحج (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਹੱਜ ਸੁਣੋ, ਸੂਰਾ ਅਲ-ਹੱਜ ਅਨੁਵਾਦ, ਸੂਰਾ ਅਲ-ਹੱਜ mp3, ਸੂਰਾ ਅਲ-ਹੱਜ pdf. ਆਇਤ 68–72. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers