ਅਲ-ਹੱਜ · 75/78
ਅਨੁਵਾਦ ਉਚਾਰਨ — ਸੂਰਾ ਅਲ-ਹੱਜ
اللَّهُ يَصْطَفِي مِنَ الْمَلَائِكَةِ رُسُلًا وَمِنَ النَّاسِ ۚ إِنَّ اللَّهَ سَمِيعٌ بَصِيرٌ ۝٧٥
Allahu yastafee minal malaaa`ikati Rusulanw wa minan naas; innal laaha Samee`um Baseer
📖 ਪੰਜਾਬੀ ਵਿੱਚ
75਼ ਅੱਲਾਹ ਕੁੱਝ ਫ਼ਰਿਸ਼ਤਿਆਂ ਵਿੱਚੋਂ ਅਤੇ ਕੁੱਝ ਮਨੁੱਖਾਂ ਵਿੱਚੋਂ ਵੀ ਆਪਣਾ ਪੈਗ਼ਾਮ ਪਚਾਉਣ ਵਾਲੇ ਚੁਣ ਲੈਂਦਾ ਹੈ ਬੇਸ਼ੱਕ ਅੱਲਾਹ ਸਭ ਕੁੱਝ ਵੇਖਦਾ ਅਤੇ ਸੁਣਦਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 73-77 — ਸੂਰਾ ਅਲ-ਹੱਜ

73يَا أَيُّهَا النَّاسُ ضُرِبَ مَثَلٌ فَاسْتَمِعُوا لَهُ ۚ إِنَّ الَّذِينَ تَدْعُونَ مِن دُونِ اللَّهِ لَن يَخْلُقُوا ذُبَابًا وَلَوِ اجْتَمَعُوا لَهُ ۖ وَإِن يَسْلُبْهُمُ الذُّبَابُ شَيْئًا لَّا يَسْتَنقِذُوهُ مِنْهُ ۚ ضَعُفَ الطَّالِبُ وَالْمَطْلُوبُ
73਼ ਹੇ ਲੋਕੋ! (ਤੁਹਾਨੂੰ ਸਮਝਾਉਣ ਲਈ) ਇਕ ਉਦਹਾਰਨ ਦਿੱਤੀ ਜਾ ਰਹੀ ਹੈ ਸੋ ਤੁਸੀਂ ਧਿਆਨ ਨਾਲ ਸੁਣੋ। ਅੱਲਾਹ ਨੂੰ ਛੱਡ ਕੇ ਜਿਨ੍ਹਾਂ (ਇਸ਼ਟਾਂ) ਨੂੰ ਤੁਸੀਂ (ਮਦਦ ਲਈ) ਪੁਕਾਰ ਦੇ ਹੋ ਉਹ ਇਕ ਮੱਖੀ ਵੀ ਪੈਦਾ ਨਹੀਂ ਕਰ ਸਕਦੇ ਭਾਵੇਂ ਕਿ ਉਹ ਸਾਰੇ ਹੀ ਇਕੱਠੇ ਹੋ ਜਾਣ। ਜੇ ਉਹਨਾਂ (ਇਸ਼ਟਾਂ ਜਿਵੇਂ ਮੂਰਤੀਆਂ, ਕਬਰਾਂ) ਤੋਂ ਮੱਖੀ ਕੋਈ ਚੀਜ਼ ਖੋਹ ਕੇ ਲੈ ਜਾਵੇ ਤਾਂ ਇਹ ਉਸ ਤੋਂ ਖੋਹ ਨਹੀਂ ਸਕਦੇ। ਕਿੰਨਾਂ ਬੋਦਾ ਹੈ ਉਹਨਾਂ ਤੋਂ ਸਹਾਇਤਾ ਮੰਗਣ ਵਾਲਾ ਅਤੇ ਕਿੰਨਾਂ ਬੋਦਾ ਹੈ ਉਹ (ਇਸ਼ਟ), ਜਿਸ ਤੋਂ ਮਦਦ ਮੰਗੀ ਜਾਂਦੀ ਹੈ।
74مَا قَدَرُوا اللَّهَ حَقَّ قَدْرِهِ ۗ إِنَّ اللَّهَ لَقَوِيٌّ عَزِيزٌ
74਼ ਉਹਨਾਂ (ਮੁਸ਼ਰਿਕਾਂ) ਨੇ ਅੱਲਾਹ ਦੀ ਕਦਰ ਹੀ ਨਹੀਂ ਕੀਤੀ (ਜਿਵੇਂ ਕਿ ਉਸ ਦਾ ਹੱਕ ਬਣਦਾ ਸੀ)। ਜਦ ਕਿ ਅੱਲਾਹ ਤਾਂ ਬਹੁਤ ਹੀ ਜ਼ਬਰਦਸਤ ਤਾਕਤ ਰੱਖਦਾ ਹੈ।
75اللَّهُ يَصْطَفِي مِنَ الْمَلَائِكَةِ رُسُلًا وَمِنَ النَّاسِ ۚ إِنَّ اللَّهَ سَمِيعٌ بَصِيرٌ
75਼ ਅੱਲਾਹ ਕੁੱਝ ਫ਼ਰਿਸ਼ਤਿਆਂ ਵਿੱਚੋਂ ਅਤੇ ਕੁੱਝ ਮਨੁੱਖਾਂ ਵਿੱਚੋਂ ਵੀ ਆਪਣਾ ਪੈਗ਼ਾਮ ਪਚਾਉਣ ਵਾਲੇ ਚੁਣ ਲੈਂਦਾ ਹੈ ਬੇਸ਼ੱਕ ਅੱਲਾਹ ਸਭ ਕੁੱਝ ਵੇਖਦਾ ਅਤੇ ਸੁਣਦਾ ਹੈ।
76يَعْلَمُ مَا بَيْنَ أَيْدِيهِمْ وَمَا خَلْفَهُمْ ۗ وَإِلَى اللَّهِ تُرْجَعُ الْأُمُورُ
76਼ ਉਹ ਸਭ ਜਾਣਦਾ ਹੈ ਜੋ ਉਹਨਾਂ ਦੇ ਅੱਗੇ ਹੈ ਅਤੇ ਜੋ ਉਹਨਾਂ ਦੇ ਪਿੱਛੇ ਹੈ ਅਤੇ ਸਾਰੇ ਕੰਮ ਅੱਲਾਹ ਵੱਲ ਹੀ ਪਰਤਾਏ ਜਾਂਦੇ ਹਨ।
77يَا أَيُّهَا الَّذِينَ آمَنُوا ارْكَعُوا وَاسْجُدُوا وَاعْبُدُوا رَبَّكُمْ وَافْعَلُوا الْخَيْرَ لَعَلَّكُمْ تُفْلِحُونَ ۩
77਼ ਹੇ ਮੋਮਿਨੋ! (ਆਪਣੇ ਰੱਬ ਦੇ ਅੱਗੇ ਹੀ) ਝੁਕੋ ਅਤੇ ਸਿਜਦਾ ਕਰੋ ਅਤੇ ਆਪਣੇ ਪਾਲਣਹਾਰ ਦੀ ਹੀ ਬੰਦਗੀ ਕਰੋ ਅਤੇ ਭਲੇ ਕੰਮ ਕਰਦੇ ਰਹੋ ਤਾਂ ਜੋ ਤੁਹਾਨੂੰ ਸਫ਼ਲਤਾ ਪ੍ਰਾਪਤ ਹੋ ਸਕੇ।
ਅਲ-ਹੱਜਕੁਰਾਨ ਸੂਚੀ
78ਆਇਤ
MedinanRevelation
75ਆਇਤ

ਅਨੁਵਾਦ — ਅਲ-ਹੱਜ 75

ਸੂਰਾ ਅਲ-ਹੱਜ ਆਇਤ 75 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 75਼ ਅੱਲਾਹ ਕੁੱਝ ਫ਼ਰਿਸ਼ਤਿਆਂ ਵਿੱਚੋਂ ਅਤੇ ਕੁੱਝ ਮਨੁੱਖਾਂ ਵਿੱਚੋਂ ਵੀ…

ਸੂਰਾ ਆਇਤ 75/78 — ਸੂਰਾ ਅਲ-ਹੱਜ الحج (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਹੱਜ ਸੁਣੋ, ਸੂਰਾ ਅਲ-ਹੱਜ ਅਨੁਵਾਦ, ਸੂਰਾ ਅਲ-ਹੱਜ mp3, ਸੂਰਾ ਅਲ-ਹੱਜ pdf. ਆਇਤ 73–77. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers