ਅਲ-ਹੱਜ · 8/78
ਅਨੁਵਾਦ ਉਚਾਰਨ — ਸੂਰਾ ਅਲ-ਹੱਜ
وَمِنَ النَّاسِ مَن يُجَادِلُ فِي اللَّهِ بِغَيْرِ عِلْمٍ وَلَا هُدًى وَلَا كِتَابٍ مُّنِيرٍ ۝٨
Wa minan naasi mai yujaadilu fil laahi bighairi `ilminw wa laa hudanw wa laa Kitaabim Muneer
📖 ਪੰਜਾਬੀ ਵਿੱਚ
8਼ ਕੁੱਝ ਲੋਕ ਉਹ ਵੀ ਹਨ ਜਿਹੜੇ ਅੱਲਾਹ ਪ੍ਰਤੀ ਬਿਨਾਂ ਕਿਸੇ ਗਿਆਨ, ਬਿਨਾਂ ਕਿਸੇ ਹਿਦਾਇਤ ਅਤੇ ਬਿਨਾਂ ਰਾਹ ਵਿਖਾਉਣ ਵਾਲੀ ਕਿਤਾਬ ਤੋਂ ਵਾਦ-ਵਿਵਾਦ ਕਰਦੇ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 6-10 — ਸੂਰਾ ਅਲ-ਹੱਜ

6ذَٰلِكَ بِأَنَّ اللَّهَ هُوَ الْحَقُّ وَأَنَّهُ يُحْيِي الْمَوْتَىٰ وَأَنَّهُ عَلَىٰ كُلِّ شَيْءٍ قَدِيرٌ
6਼ (ਇਹ ਸਭ) ਇਸ ਲਈ ਵਰਣਨ ਕੀਤਾ ਜਾ ਰਿਹਾ ਹੈ (ਤਾਂ ਜੋ ਤੁਸੀਂ ਜਾਣ ਲਓ) ਕਿ ਬੇਸ਼ੱਕ ਅੱਲਾਹ ਹੀ ਹੱਕ (ਸਤਿ) ਹੈ, ਬੇਸ਼ੱਕ ਉਹੀ ਮੁਰਦਿਆਂ ਨੂੰ ਜਿਊਂਦਾ ਕਰਦਾ ਹੈ ਅਤੇ ਉਹ ਹਰੇਕ ਸ਼ੈਅ ਉੱਤੇ ਕੁਦਰਤ ਰੱਖਦਾ ਹੈ।
7وَأَنَّ السَّاعَةَ آتِيَةٌ لَّا رَيْبَ فِيهَا وَأَنَّ اللَّهَ يَبْعَثُ مَن فِي الْقُبُورِ
7਼ ਨਿਰਸੰਦੇਹ, ਕਿਆਮਤ ਆਉਣ ਵਾਲੀ ਹੈ, ਇਸ ਦੇ ਆਉਣ ਵਿਚ ਕੋਈ ਸ਼ੱਕ ਨਹੀਂ ਅਤੇ ਅੱਲਾਹ ਕਬਰਾਂ ਵਾਲਿਆਂ (ਭਾਵ ਮੁਰਦਿਆਂ) ਨੂੰ ਜ਼ਰੂਰ ਉਠਾਵੇਗਾ।
8وَمِنَ النَّاسِ مَن يُجَادِلُ فِي اللَّهِ بِغَيْرِ عِلْمٍ وَلَا هُدًى وَلَا كِتَابٍ مُّنِيرٍ
8਼ ਕੁੱਝ ਲੋਕ ਉਹ ਵੀ ਹਨ ਜਿਹੜੇ ਅੱਲਾਹ ਪ੍ਰਤੀ ਬਿਨਾਂ ਕਿਸੇ ਗਿਆਨ, ਬਿਨਾਂ ਕਿਸੇ ਹਿਦਾਇਤ ਅਤੇ ਬਿਨਾਂ ਰਾਹ ਵਿਖਾਉਣ ਵਾਲੀ ਕਿਤਾਬ ਤੋਂ ਵਾਦ-ਵਿਵਾਦ ਕਰਦੇ ਹਨ।
9ثَانِيَ عِطْفِهِ لِيُضِلَّ عَن سَبِيلِ اللَّهِ ۖ لَهُ فِي الدُّنْيَا خِزْيٌ ۖ وَنُذِيقُهُ يَوْمَ الْقِيَامَةِ عَذَابَ الْحَرِيقِ
9਼ ਜਿਹੜਾ ਘਮੰਡ 1 ਵਿਚ ਆ ਕੇ ਹੱਕ ਦੀ ਅਣ-ਦੇਖੀ ਕਰੇ ਤਾਂ ਜੋ (ਲੋਕਾਂ ਨੂੰ) ਅੱਲਾਹ ਦੀ ਰਾਹ ਤੋਂ ਕੁਰਾਹੇ ਪਾਵੇ, ਉਸ ਨੂੰ ਇਸ ਦੁਨੀਆਂ ਵਿਚ ਵੀ ਰੁਸਵਾਈ ਮਿਲੇਗੀ ਅਤੇ ਕਿਆਮਤ ਵਾਲੇ ਦਿਨ ਅਸੀਂ ਉਸ ਨੂੰ ਨਰਕ ਵਿਚ ਜਲਣ ਦਾ ਸੁਆਦ ਚਖਾਵਾਂਗੇ।
10ذَٰلِكَ بِمَا قَدَّمَتْ يَدَاكَ وَأَنَّ اللَّهَ لَيْسَ بِظَلَّامٍ لِّلْعَبِيدِ
10਼ (ਕਿਹਾ ਜਾਵੇਗਾ ਕਿ) ਇਹ (ਅਜ਼ਾਬ) ਉਸ (ਦੀਆਂ ਕਰਤੂਤਾਂ) ਦੇ ਬਦਲੇ ਵਿਚ ਹੈ, ਜਿਹੜਾ ਉਸ ਨੇ ਆਪਣੇ ਹੱਥੀਂ ਅੱਗੇ ਭੇਜਿਆ ਹੈ। ਸੱਚ ਜਾਣੋਂ ਕਿ ਅੱਲਾਹ ਆਪਣੇ ਬੰਦਿਆਂ ਉੱਤੇ ਜ਼ੁਲਮ ਕਰਨ ਵਾਲਾ ਨਹੀਂ।
ਅਲ-ਹੱਜਕੁਰਾਨ ਸੂਚੀ
78ਆਇਤ
MedinanRevelation
8ਆਇਤ

ਅਨੁਵਾਦ — ਅਲ-ਹੱਜ 8

ਸੂਰਾ ਅਲ-ਹੱਜ ਆਇਤ 8 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 8਼ ਕੁੱਝ ਲੋਕ ਉਹ ਵੀ ਹਨ ਜਿਹੜੇ ਅੱਲਾਹ ਪ੍ਰਤੀ ਬਿਨਾਂ…

ਸੂਰਾ ਆਇਤ 8/78 — ਸੂਰਾ ਅਲ-ਹੱਜ الحج (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਹੱਜ ਸੁਣੋ, ਸੂਰਾ ਅਲ-ਹੱਜ ਅਨੁਵਾਦ, ਸੂਰਾ ਅਲ-ਹੱਜ mp3, ਸੂਰਾ ਅਲ-ਹੱਜ pdf. ਆਇਤ 6–10. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers