ਅਲ-ਹੱਜ · 9/78
ਅਨੁਵਾਦ ਉਚਾਰਨ — ਸੂਰਾ ਅਲ-ਹੱਜ
ثَانِيَ عِطْفِهِ لِيُضِلَّ عَن سَبِيلِ اللَّهِ ۖ لَهُ فِي الدُّنْيَا خِزْيٌ ۖ وَنُذِيقُهُ يَوْمَ الْقِيَامَةِ عَذَابَ الْحَرِيقِ ۝٩
Saaniya `itfihee liyudilla `an sabeelil laahi lahoo fiddun yaa khizyunw wa nuzeequhoo Yawmal Qiyaamati `azaabal lhareeq
📖 ਪੰਜਾਬੀ ਵਿੱਚ
9਼ ਜਿਹੜਾ ਘਮੰਡ 1 ਵਿਚ ਆ ਕੇ ਹੱਕ ਦੀ ਅਣ-ਦੇਖੀ ਕਰੇ ਤਾਂ ਜੋ (ਲੋਕਾਂ ਨੂੰ) ਅੱਲਾਹ ਦੀ ਰਾਹ ਤੋਂ ਕੁਰਾਹੇ ਪਾਵੇ, ਉਸ ਨੂੰ ਇਸ ਦੁਨੀਆਂ ਵਿਚ ਵੀ ਰੁਸਵਾਈ ਮਿਲੇਗੀ ਅਤੇ ਕਿਆਮਤ ਵਾਲੇ ਦਿਨ ਅਸੀਂ ਉਸ ਨੂੰ ਨਰਕ ਵਿਚ ਜਲਣ ਦਾ ਸੁਆਦ ਚਖਾਵਾਂਗੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 7-11 — ਸੂਰਾ ਅਲ-ਹੱਜ

7وَأَنَّ السَّاعَةَ آتِيَةٌ لَّا رَيْبَ فِيهَا وَأَنَّ اللَّهَ يَبْعَثُ مَن فِي الْقُبُورِ
7਼ ਨਿਰਸੰਦੇਹ, ਕਿਆਮਤ ਆਉਣ ਵਾਲੀ ਹੈ, ਇਸ ਦੇ ਆਉਣ ਵਿਚ ਕੋਈ ਸ਼ੱਕ ਨਹੀਂ ਅਤੇ ਅੱਲਾਹ ਕਬਰਾਂ ਵਾਲਿਆਂ (ਭਾਵ ਮੁਰਦਿਆਂ) ਨੂੰ ਜ਼ਰੂਰ ਉਠਾਵੇਗਾ।
8وَمِنَ النَّاسِ مَن يُجَادِلُ فِي اللَّهِ بِغَيْرِ عِلْمٍ وَلَا هُدًى وَلَا كِتَابٍ مُّنِيرٍ
8਼ ਕੁੱਝ ਲੋਕ ਉਹ ਵੀ ਹਨ ਜਿਹੜੇ ਅੱਲਾਹ ਪ੍ਰਤੀ ਬਿਨਾਂ ਕਿਸੇ ਗਿਆਨ, ਬਿਨਾਂ ਕਿਸੇ ਹਿਦਾਇਤ ਅਤੇ ਬਿਨਾਂ ਰਾਹ ਵਿਖਾਉਣ ਵਾਲੀ ਕਿਤਾਬ ਤੋਂ ਵਾਦ-ਵਿਵਾਦ ਕਰਦੇ ਹਨ।
9ثَانِيَ عِطْفِهِ لِيُضِلَّ عَن سَبِيلِ اللَّهِ ۖ لَهُ فِي الدُّنْيَا خِزْيٌ ۖ وَنُذِيقُهُ يَوْمَ الْقِيَامَةِ عَذَابَ الْحَرِيقِ
9਼ ਜਿਹੜਾ ਘਮੰਡ 1 ਵਿਚ ਆ ਕੇ ਹੱਕ ਦੀ ਅਣ-ਦੇਖੀ ਕਰੇ ਤਾਂ ਜੋ (ਲੋਕਾਂ ਨੂੰ) ਅੱਲਾਹ ਦੀ ਰਾਹ ਤੋਂ ਕੁਰਾਹੇ ਪਾਵੇ, ਉਸ ਨੂੰ ਇਸ ਦੁਨੀਆਂ ਵਿਚ ਵੀ ਰੁਸਵਾਈ ਮਿਲੇਗੀ ਅਤੇ ਕਿਆਮਤ ਵਾਲੇ ਦਿਨ ਅਸੀਂ ਉਸ ਨੂੰ ਨਰਕ ਵਿਚ ਜਲਣ ਦਾ ਸੁਆਦ ਚਖਾਵਾਂਗੇ।
10ذَٰلِكَ بِمَا قَدَّمَتْ يَدَاكَ وَأَنَّ اللَّهَ لَيْسَ بِظَلَّامٍ لِّلْعَبِيدِ
10਼ (ਕਿਹਾ ਜਾਵੇਗਾ ਕਿ) ਇਹ (ਅਜ਼ਾਬ) ਉਸ (ਦੀਆਂ ਕਰਤੂਤਾਂ) ਦੇ ਬਦਲੇ ਵਿਚ ਹੈ, ਜਿਹੜਾ ਉਸ ਨੇ ਆਪਣੇ ਹੱਥੀਂ ਅੱਗੇ ਭੇਜਿਆ ਹੈ। ਸੱਚ ਜਾਣੋਂ ਕਿ ਅੱਲਾਹ ਆਪਣੇ ਬੰਦਿਆਂ ਉੱਤੇ ਜ਼ੁਲਮ ਕਰਨ ਵਾਲਾ ਨਹੀਂ।
11وَمِنَ النَّاسِ مَن يَعْبُدُ اللَّهَ عَلَىٰ حَرْفٍ ۖ فَإِنْ أَصَابَهُ خَيْرٌ اطْمَأَنَّ بِهِ ۖ وَإِنْ أَصَابَتْهُ فِتْنَةٌ انقَلَبَ عَلَىٰ وَجْهِهِ خَسِرَ الدُّنْيَا وَالْآخِرَةَ ۚ ذَٰلِكَ هُوَ الْخُسْرَانُ الْمُبِينُ
11਼ ਕੁੱਝ ਅਜਿਹੇ ਵੀ ਲੋਕ ਹਨ ਜਿਹੜੇ (ਸ਼ੱਕ ਦੇ) ਕੰਡੇ ’ਤੇ ਰਹਿ ਕੇ ਅੱਲਾਹ ਦੀ ਬੰਦਗੀ ਕਰਦੇ ਹਨ, ਜੇ ਕੋਈ ਲਾਭ ਮਿਲ ਗਿਆ ਤਾਂ ਸੰਤੁਸ਼ਟ ਹੋ ਜਾਂਦੇ ਹਨ, ਜੇ ਕੋਈ ਮੁਸੀਬਤ ਆ ਜਾਵੇ ਤਾਂ ਉਸੇ ਸਮੇਂ (ਇਸਲਾਮ ਤੋਂ) ਮੂੰਹ ਮੋੜ ਲੈਂਦੇ ਹਨ। ਉਹਨਾਂ ਦਾ ਦੁਨੀਆਂ ਵਿਚ ਵੀ ਅਤੇ ਆਖ਼ਿਰਤ ਵਿਚ ਵੀ ਘਾਟਾ ਹੋਵੇਗਾ। ਇਹੋ ਅਸਲੀ ਘਾਟਾ ਹੈ।
ਅਲ-ਹੱਜਕੁਰਾਨ ਸੂਚੀ
78ਆਇਤ
MedinanRevelation
9ਆਇਤ

ਅਨੁਵਾਦ — ਅਲ-ਹੱਜ 9

ਸੂਰਾ ਅਲ-ਹੱਜ ਆਇਤ 9 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 9਼ ਜਿਹੜਾ ਘਮੰਡ 1 ਵਿਚ ਆ ਕੇ ਹੱਕ ਦੀ ਅਣ-ਦੇਖੀ…

ਸੂਰਾ ਆਇਤ 9/78 — ਸੂਰਾ ਅਲ-ਹੱਜ الحج (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਹੱਜ ਸੁਣੋ, ਸੂਰਾ ਅਲ-ਹੱਜ ਅਨੁਵਾਦ, ਸੂਰਾ ਅਲ-ਹੱਜ mp3, ਸੂਰਾ ਅਲ-ਹੱਜ pdf. ਆਇਤ 7–11. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers