ਅਲ-ਮੁਮਿਨੂਨ · 100/118
ਅਨੁਵਾਦ ਉਚਾਰਨ — ਸੂਰਾ ਅਲ-ਮੁਮਿਨੂਨ
لَعَلِّي أَعْمَلُ صَالِحًا فِيمَا تَرَكْتُ ۚ كَلَّا ۚ إِنَّهَا كَلِمَةٌ هُوَ قَائِلُهَا ۖ وَمِن وَرَائِهِم بَرْزَخٌ إِلَىٰ يَوْمِ يُبْعَثُونَ ۝١٠٠
La`alleee a`malu saalihan feemaa taraktu kallaa; innahaa kalimatun huwa qaaa`iluhaa wa minw waraaa`him barzakhun ilaa Yawmi yub`asoon
📖 ਪੰਜਾਬੀ ਵਿੱਚ
100਼ ਤਾਂ ਜੋ ਮੈਂ ਆਪਣੀ ਛੱਡੀ ਹੋਈ ਦੁਨੀਆਂ ਵਿਚ ਨੇਕ ਤੇ ਭਲੇ ਕੰਮ ਕਰ ਲਵਾਂ। ਪਰ ਇੰਜ ਉੱਕਾ ਹੀ ਨਹੀਂ ਹੋਵੇਗਾ ਇਹ ਤਾਂ ਕੇਵਲ ਇਕ ਕਹਿਣ ਦੀ ਗੱਲ ਹੈ ਜੋ ਉਹ ਕਹਿ ਰਿਹਾ ਹੈ। ਉਹਨਾਂ (ਮਰਨ ਵਾਲਿਆਂ) ਦੇ ਪਿੱਛੇ ਇਕ ਪੜਦਾ ਹੈ ਜਿਹੜਾ ਮੁੜ ਜੀਵਿਤ ਕਰਨ ਵਾਲੇ ਦਿਨ (ਕਿਆਮਤ) ਤਕ ਰਹੇਗਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 98-102 — ਸੂਰਾ ਅਲ-ਮੁਮਿਨੂਨ

98وَأَعُوذُ بِكَ رَبِّ أَن يَحْضُرُونِ
98਼ ਅਤੇ ਹੇ ਮੇਰੇ ਰੱਬਾ! ਮੈਂ ਇਸ ਗੱਲ ਤੋਂ ਵੀ ਤੇਰੀ ਸ਼ਰਨ ਚਾਹੁੰਦਾ ਹਾਂ ਕਿ ਉਹ (ਸ਼ੈਤਾਨ) ਮੇਰੇ ਕੋਲ ਆਉਣ।
99حَتَّىٰ إِذَا جَاءَ أَحَدَهُمُ الْمَوْتُ قَالَ رَبِّ ارْجِعُونِ
99਼ ਪ੍ਰੰਤੂ ਜਦੋਂ ਉਹਨਾਂ (ਕਾਫ਼ਿਰਾਂ) ਵਿੱਚੋਂ ਕਿਸੇ ਨੂੰ ਮੌਤ ਆਉਂਦੀ ਹੈ ਤਾਂ ਆਖਦਾ ਹੈ ਕਿ ਹੇ ਪਾਲਣਹਾਰ! ਮੈਨੂੰ ਵਾਪਸ (ਸੰਸਾਰ ਵਿਚ) ਭੇਜ ਦੇ।
100لَعَلِّي أَعْمَلُ صَالِحًا فِيمَا تَرَكْتُ ۚ كَلَّا ۚ إِنَّهَا كَلِمَةٌ هُوَ قَائِلُهَا ۖ وَمِن وَرَائِهِم بَرْزَخٌ إِلَىٰ يَوْمِ يُبْعَثُونَ
100਼ ਤਾਂ ਜੋ ਮੈਂ ਆਪਣੀ ਛੱਡੀ ਹੋਈ ਦੁਨੀਆਂ ਵਿਚ ਨੇਕ ਤੇ ਭਲੇ ਕੰਮ ਕਰ ਲਵਾਂ। ਪਰ ਇੰਜ ਉੱਕਾ ਹੀ ਨਹੀਂ ਹੋਵੇਗਾ ਇਹ ਤਾਂ ਕੇਵਲ ਇਕ ਕਹਿਣ ਦੀ ਗੱਲ ਹੈ ਜੋ ਉਹ ਕਹਿ ਰਿਹਾ ਹੈ। ਉਹਨਾਂ (ਮਰਨ ਵਾਲਿਆਂ) ਦੇ ਪਿੱਛੇ ਇਕ ਪੜਦਾ ਹੈ ਜਿਹੜਾ ਮੁੜ ਜੀਵਿਤ ਕਰਨ ਵਾਲੇ ਦਿਨ (ਕਿਆਮਤ) ਤਕ ਰਹੇਗਾ।
101فَإِذَا نُفِخَ فِي الصُّورِ فَلَا أَنسَابَ بَيْنَهُمْ يَوْمَئِذٍ وَلَا يَتَسَاءَلُونَ
101਼ ਜਦੋਂ ਬਿਗਲ ਬਜਾ ਦਿੱਤਾ ਜਾਵੇਗਾ ਫੇਰ ਨਾ ਤਾਂ ਕੋਈ ਰਿਸ਼ਤੇਦਾਰੀਆਂ ਹੀ ਰਹਿਣਗੀਆਂ ਅਤੇ ਨਾ ਹੀ ਇਕ ਦੂਜੇ ਦਾ (ਹਾਲ ਚਾਲ) ਪੁੱਛਿਆ ਜਾਵੇਗਾ।
102فَمَن ثَقُلَتْ مَوَازِينُهُ فَأُولَٰئِكَ هُمُ الْمُفْلِحُونَ
102਼ ਜਿਨ੍ਹਾਂ ਦੇ ਕਰਮਾਂ ਦੇ ਤੋਲ ਭਾਰੀ ਹੋਣਗੇ ਉਹੀਓ ਸਫ਼ਲ ਹੋਣਗੇ।
ਅਲ-ਮੁਮਿਨੂਨਕੁਰਾਨ ਸੂਚੀ
118ਆਇਤ
MeccanRevelation
100ਆਇਤ

ਅਨੁਵਾਦ — ਅਲ-ਮੁਮਿਨੂਨ 100

ਸੂਰਾ ਅਲ-ਮੁਮਿਨੂਨ ਆਇਤ 100 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 100਼ ਤਾਂ ਜੋ ਮੈਂ ਆਪਣੀ ਛੱਡੀ ਹੋਈ ਦੁਨੀਆਂ ਵਿਚ ਨੇਕ…

ਸੂਰਾ ਆਇਤ 100/118 — ਸੂਰਾ ਅਲ-ਮੁਮਿਨੂਨ المؤمنون (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮੁਮਿਨੂਨ ਸੁਣੋ, ਸੂਰਾ ਅਲ-ਮੁਮਿਨੂਨ ਅਨੁਵਾਦ, ਸੂਰਾ ਅਲ-ਮੁਮਿਨੂਨ mp3, ਸੂਰਾ ਅਲ-ਮੁਮਿਨੂਨ pdf. ਆਇਤ 98–102. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers