ਅਲ-ਮੁਮਿਨੂਨ · 102/118
ਅਨੁਵਾਦ ਉਚਾਰਨ — ਸੂਰਾ ਅਲ-ਮੁਮਿਨੂਨ
فَمَن ثَقُلَتْ مَوَازِينُهُ فَأُولَٰئِكَ هُمُ الْمُفْلِحُونَ ۝١٠٢
Faman saqulat mawaazee nuhoo fa ulaaa`ika humul muflihoon
📖 ਪੰਜਾਬੀ ਵਿੱਚ
102਼ ਜਿਨ੍ਹਾਂ ਦੇ ਕਰਮਾਂ ਦੇ ਤੋਲ ਭਾਰੀ ਹੋਣਗੇ ਉਹੀਓ ਸਫ਼ਲ ਹੋਣਗੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 100-104 — ਸੂਰਾ ਅਲ-ਮੁਮਿਨੂਨ

100لَعَلِّي أَعْمَلُ صَالِحًا فِيمَا تَرَكْتُ ۚ كَلَّا ۚ إِنَّهَا كَلِمَةٌ هُوَ قَائِلُهَا ۖ وَمِن وَرَائِهِم بَرْزَخٌ إِلَىٰ يَوْمِ يُبْعَثُونَ
100਼ ਤਾਂ ਜੋ ਮੈਂ ਆਪਣੀ ਛੱਡੀ ਹੋਈ ਦੁਨੀਆਂ ਵਿਚ ਨੇਕ ਤੇ ਭਲੇ ਕੰਮ ਕਰ ਲਵਾਂ। ਪਰ ਇੰਜ ਉੱਕਾ ਹੀ ਨਹੀਂ ਹੋਵੇਗਾ ਇਹ ਤਾਂ ਕੇਵਲ ਇਕ ਕਹਿਣ ਦੀ ਗੱਲ ਹੈ ਜੋ ਉਹ ਕਹਿ ਰਿਹਾ ਹੈ। ਉਹਨਾਂ (ਮਰਨ ਵਾਲਿਆਂ) ਦੇ ਪਿੱਛੇ ਇਕ ਪੜਦਾ ਹੈ ਜਿਹੜਾ ਮੁੜ ਜੀਵਿਤ ਕਰਨ ਵਾਲੇ ਦਿਨ (ਕਿਆਮਤ) ਤਕ ਰਹੇਗਾ।
101فَإِذَا نُفِخَ فِي الصُّورِ فَلَا أَنسَابَ بَيْنَهُمْ يَوْمَئِذٍ وَلَا يَتَسَاءَلُونَ
101਼ ਜਦੋਂ ਬਿਗਲ ਬਜਾ ਦਿੱਤਾ ਜਾਵੇਗਾ ਫੇਰ ਨਾ ਤਾਂ ਕੋਈ ਰਿਸ਼ਤੇਦਾਰੀਆਂ ਹੀ ਰਹਿਣਗੀਆਂ ਅਤੇ ਨਾ ਹੀ ਇਕ ਦੂਜੇ ਦਾ (ਹਾਲ ਚਾਲ) ਪੁੱਛਿਆ ਜਾਵੇਗਾ।
102فَمَن ثَقُلَتْ مَوَازِينُهُ فَأُولَٰئِكَ هُمُ الْمُفْلِحُونَ
102਼ ਜਿਨ੍ਹਾਂ ਦੇ ਕਰਮਾਂ ਦੇ ਤੋਲ ਭਾਰੀ ਹੋਣਗੇ ਉਹੀਓ ਸਫ਼ਲ ਹੋਣਗੇ।
103وَمَنْ خَفَّتْ مَوَازِينُهُ فَأُولَٰئِكَ الَّذِينَ خَسِرُوا أَنفُسَهُمْ فِي جَهَنَّمَ خَالِدُونَ
103਼ ਅਤੇ ਜਿਨ੍ਹਾਂ ਦਾ ਤੋਲ ਹਲਕਾ ਹੋਵੇਗਾ ਇਹ ਉਹ ਹੋਣਗੇ ਜਿਨ੍ਹਾਂ ਨੇ ਆਪਣਾ ਨੁਕਸਾਨ ਆਪ ਹੀ ਕੀਤਾ ਹੋਵੇਗਾ ਅਤੇ ਉਹ ਸਦਾ ਲਈ ਨਰਕ ਵਿਚ ਜਾਣਗੇ।
104تَلْفَحُ وُجُوهَهُمُ النَّارُ وَهُمْ فِيهَا كَالِحُونَ
104਼ ਉਹਨਾਂ ਦੇ ਚਿਹਰਿਆਂ ਨੂੰ ਅੱਗ ਸਾੜੇਗੀ ਅਤੇ ਉਹਨਾਂ ਦੀਆਂ ਸ਼ਕਲਾਂ ਭੈੜੀਆਂ ਹੋ ਜਾਣਗੀਆਂ।
ਅਲ-ਮੁਮਿਨੂਨਕੁਰਾਨ ਸੂਚੀ
118ਆਇਤ
MeccanRevelation
102ਆਇਤ

ਅਨੁਵਾਦ — ਅਲ-ਮੁਮਿਨੂਨ 102

ਸੂਰਾ ਅਲ-ਮੁਮਿਨੂਨ ਆਇਤ 102 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 102਼ ਜਿਨ੍ਹਾਂ ਦੇ ਕਰਮਾਂ ਦੇ ਤੋਲ ਭਾਰੀ ਹੋਣਗੇ ਉਹੀਓ ਸਫ਼ਲ…

ਸੂਰਾ ਆਇਤ 102/118 — ਸੂਰਾ ਅਲ-ਮੁਮਿਨੂਨ المؤمنون (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮੁਮਿਨੂਨ ਸੁਣੋ, ਸੂਰਾ ਅਲ-ਮੁਮਿਨੂਨ ਅਨੁਵਾਦ, ਸੂਰਾ ਅਲ-ਮੁਮਿਨੂਨ mp3, ਸੂਰਾ ਅਲ-ਮੁਮਿਨੂਨ pdf. ਆਇਤ 100–104. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers