ਅਲ-ਮੁਮਿਨੂਨ · 105/118
ਅਨੁਵਾਦ ਉਚਾਰਨ — ਸੂਰਾ ਅਲ-ਮੁਮਿਨੂਨ
أَلَمْ تَكُنْ آيَاتِي تُتْلَىٰ عَلَيْكُمْ فَكُنتُم بِهَا تُكَذِّبُونَ ۝١٠٥
Alam takun Aayaatee tutlaa `alaikum fakuntum bihaa tukazziboon
📖 ਪੰਜਾਬੀ ਵਿੱਚ
105਼ ਉਹਨਾਂ ਨੂੰ ਪੂੱਛਿਆ ਜਾਵੇਗਾ, ਕੀ ਮੇਰੀਆਂ ਆਇਤਾਂ ਤੁਹਾਨੂੰ ਨਹੀਂ ਸੁਣਾਈਆਂ ਜਾਂਦੀਆਂ ਸੀ ? ਫੇਰ ਤੁਸੀਂ ਉਹਨਾਂ ਨੂੰ ਝੁਠਲਾ ਦਿਆ ਕਰਦੇ ਸੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 103-107 — ਸੂਰਾ ਅਲ-ਮੁਮਿਨੂਨ

103وَمَنْ خَفَّتْ مَوَازِينُهُ فَأُولَٰئِكَ الَّذِينَ خَسِرُوا أَنفُسَهُمْ فِي جَهَنَّمَ خَالِدُونَ
103਼ ਅਤੇ ਜਿਨ੍ਹਾਂ ਦਾ ਤੋਲ ਹਲਕਾ ਹੋਵੇਗਾ ਇਹ ਉਹ ਹੋਣਗੇ ਜਿਨ੍ਹਾਂ ਨੇ ਆਪਣਾ ਨੁਕਸਾਨ ਆਪ ਹੀ ਕੀਤਾ ਹੋਵੇਗਾ ਅਤੇ ਉਹ ਸਦਾ ਲਈ ਨਰਕ ਵਿਚ ਜਾਣਗੇ।
104تَلْفَحُ وُجُوهَهُمُ النَّارُ وَهُمْ فِيهَا كَالِحُونَ
104਼ ਉਹਨਾਂ ਦੇ ਚਿਹਰਿਆਂ ਨੂੰ ਅੱਗ ਸਾੜੇਗੀ ਅਤੇ ਉਹਨਾਂ ਦੀਆਂ ਸ਼ਕਲਾਂ ਭੈੜੀਆਂ ਹੋ ਜਾਣਗੀਆਂ।
105أَلَمْ تَكُنْ آيَاتِي تُتْلَىٰ عَلَيْكُمْ فَكُنتُم بِهَا تُكَذِّبُونَ
105਼ ਉਹਨਾਂ ਨੂੰ ਪੂੱਛਿਆ ਜਾਵੇਗਾ, ਕੀ ਮੇਰੀਆਂ ਆਇਤਾਂ ਤੁਹਾਨੂੰ ਨਹੀਂ ਸੁਣਾਈਆਂ ਜਾਂਦੀਆਂ ਸੀ ? ਫੇਰ ਤੁਸੀਂ ਉਹਨਾਂ ਨੂੰ ਝੁਠਲਾ ਦਿਆ ਕਰਦੇ ਸੀ।
106قَالُوا رَبَّنَا غَلَبَتْ عَلَيْنَا شِقْوَتُنَا وَكُنَّا قَوْمًا ضَالِّينَ
106਼ (ਇਨਕਾਰੀ) ਜਵਾਬ ਵਿਚ ਆਖਣਗੇ ਕਿ ਹੇ ਸਾਡੇ ਰੱਬਾ! ਸਾਡੀ ਮਾੜੀ ਕਿਸਮਤ ਸਾਡੇ ’ਤੇ ਭਾਰੂ ਹੋ ਗਈ ਸੀ, ਬੇਸ਼ੱਕ ਅਸੀਂ ਰਾਹੋਂ ਭਟਕ ਗਏ ਸੀ।
107رَبَّنَا أَخْرِجْنَا مِنْهَا فَإِنْ عُدْنَا فَإِنَّا ظَالِمُونَ
107਼ ਹੇ ਸਾਡੇ ਰੱਬਾ! ਸਾਨੂੰ ਇਸ ਥਾਂ (ਨਰਕ) ਤੋਂ ਬਾਹਰ ਕੱਢ (ਤੇ ਸੰਸਾਰ ਵਿਚ ਭੇਜ), ਜੇ ਅਸੀਂ ਫੇਰ ਵੀ (ਕੁਫ਼ਰ) ਕਰੀਏ ਫੇਰ ਅਸੀਂ ਜ਼ਾਲਮ ਹੋਵਾਂਗੇ।
ਅਲ-ਮੁਮਿਨੂਨਕੁਰਾਨ ਸੂਚੀ
118ਆਇਤ
MeccanRevelation
105ਆਇਤ

ਅਨੁਵਾਦ — ਅਲ-ਮੁਮਿਨੂਨ 105

ਸੂਰਾ ਅਲ-ਮੁਮਿਨੂਨ ਆਇਤ 105 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 105਼ ਉਹਨਾਂ ਨੂੰ ਪੂੱਛਿਆ ਜਾਵੇਗਾ, ਕੀ ਮੇਰੀਆਂ ਆਇਤਾਂ ਤੁਹਾਨੂੰ ਨਹੀਂ…

ਸੂਰਾ ਆਇਤ 105/118 — ਸੂਰਾ ਅਲ-ਮੁਮਿਨੂਨ المؤمنون (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮੁਮਿਨੂਨ ਸੁਣੋ, ਸੂਰਾ ਅਲ-ਮੁਮਿਨੂਨ ਅਨੁਵਾਦ, ਸੂਰਾ ਅਲ-ਮੁਮਿਨੂਨ mp3, ਸੂਰਾ ਅਲ-ਮੁਮਿਨੂਨ pdf. ਆਇਤ 103–107. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers