ਅਲ-ਮੁਮਿਨੂਨ · 107/118
ਅਨੁਵਾਦ ਉਚਾਰਨ — ਸੂਰਾ ਅਲ-ਮੁਮਿਨੂਨ
رَبَّنَا أَخْرِجْنَا مِنْهَا فَإِنْ عُدْنَا فَإِنَّا ظَالِمُونَ ۝١٠٧
Rabbanaa akhrijnaa minhaa fa in `udnaa fa innaa zaalimoon
📖 ਪੰਜਾਬੀ ਵਿੱਚ
107਼ ਹੇ ਸਾਡੇ ਰੱਬਾ! ਸਾਨੂੰ ਇਸ ਥਾਂ (ਨਰਕ) ਤੋਂ ਬਾਹਰ ਕੱਢ (ਤੇ ਸੰਸਾਰ ਵਿਚ ਭੇਜ), ਜੇ ਅਸੀਂ ਫੇਰ ਵੀ (ਕੁਫ਼ਰ) ਕਰੀਏ ਫੇਰ ਅਸੀਂ ਜ਼ਾਲਮ ਹੋਵਾਂਗੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 105-109 — ਸੂਰਾ ਅਲ-ਮੁਮਿਨੂਨ

105أَلَمْ تَكُنْ آيَاتِي تُتْلَىٰ عَلَيْكُمْ فَكُنتُم بِهَا تُكَذِّبُونَ
105਼ ਉਹਨਾਂ ਨੂੰ ਪੂੱਛਿਆ ਜਾਵੇਗਾ, ਕੀ ਮੇਰੀਆਂ ਆਇਤਾਂ ਤੁਹਾਨੂੰ ਨਹੀਂ ਸੁਣਾਈਆਂ ਜਾਂਦੀਆਂ ਸੀ ? ਫੇਰ ਤੁਸੀਂ ਉਹਨਾਂ ਨੂੰ ਝੁਠਲਾ ਦਿਆ ਕਰਦੇ ਸੀ।
106قَالُوا رَبَّنَا غَلَبَتْ عَلَيْنَا شِقْوَتُنَا وَكُنَّا قَوْمًا ضَالِّينَ
106਼ (ਇਨਕਾਰੀ) ਜਵਾਬ ਵਿਚ ਆਖਣਗੇ ਕਿ ਹੇ ਸਾਡੇ ਰੱਬਾ! ਸਾਡੀ ਮਾੜੀ ਕਿਸਮਤ ਸਾਡੇ ’ਤੇ ਭਾਰੂ ਹੋ ਗਈ ਸੀ, ਬੇਸ਼ੱਕ ਅਸੀਂ ਰਾਹੋਂ ਭਟਕ ਗਏ ਸੀ।
107رَبَّنَا أَخْرِجْنَا مِنْهَا فَإِنْ عُدْنَا فَإِنَّا ظَالِمُونَ
107਼ ਹੇ ਸਾਡੇ ਰੱਬਾ! ਸਾਨੂੰ ਇਸ ਥਾਂ (ਨਰਕ) ਤੋਂ ਬਾਹਰ ਕੱਢ (ਤੇ ਸੰਸਾਰ ਵਿਚ ਭੇਜ), ਜੇ ਅਸੀਂ ਫੇਰ ਵੀ (ਕੁਫ਼ਰ) ਕਰੀਏ ਫੇਰ ਅਸੀਂ ਜ਼ਾਲਮ ਹੋਵਾਂਗੇ।
108قَالَ اخْسَئُوا فِيهَا وَلَا تُكَلِّمُونِ
108਼ ਅੱਲਾਹ ਫ਼ਰਮਾਏਗਾ ਕਿ ਹੁਣ ਇਸੇ (ਨਰਕ) ਵਿਚ ਪਏ ਰਹੋ ਅਤੇ ਮੇਰੇ ਨਾਲ ਕਲਾਮ ਨਾ ਕਰੋ।
109إِنَّهُ كَانَ فَرِيقٌ مِّنْ عِبَادِي يَقُولُونَ رَبَّنَا آمَنَّا فَاغْفِرْ لَنَا وَارْحَمْنَا وَأَنتَ خَيْرُ الرَّاحِمِينَ
109਼ ਮੇਰੇ (ਨੇਕ) ਬੰਦਿਆਂ ਦੀ ਇਕ ਜਮਾਅਤ ਸੀ, ਜਿਹੜੀ ਇਹੋ ਕਿਹਾ ਕਰਦੀ ਸੀ ਕਿ ਹੇ ਸਾਡੇ ਮਾਲਿਕ! ਅਸੀਂ ਈਮਾਨ ਲਿਆਏ ਹਾਂ, ਤੂੰ ਸਾਨੂੰ ਬਖ਼ਸ਼ ਦੇ ਅਤੇ ਸਾਡੇ ਉੱਤੇ ਰਹਿਮ ਫ਼ਰਮਾ। ਤੂੰ ਸਭ ਤੋਂ ਵੱਧ ਮਿਹਰਾਂ ਕਰਨ ਵਾਲਾ ਹੈ।
ਅਲ-ਮੁਮਿਨੂਨਕੁਰਾਨ ਸੂਚੀ
118ਆਇਤ
MeccanRevelation
107ਆਇਤ

ਅਨੁਵਾਦ — ਅਲ-ਮੁਮਿਨੂਨ 107

ਸੂਰਾ ਅਲ-ਮੁਮਿਨੂਨ ਆਇਤ 107 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 107਼ ਹੇ ਸਾਡੇ ਰੱਬਾ! ਸਾਨੂੰ ਇਸ ਥਾਂ (ਨਰਕ) ਤੋਂ ਬਾਹਰ…

ਸੂਰਾ ਆਇਤ 107/118 — ਸੂਰਾ ਅਲ-ਮੁਮਿਨੂਨ المؤمنون (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮੁਮਿਨੂਨ ਸੁਣੋ, ਸੂਰਾ ਅਲ-ਮੁਮਿਨੂਨ ਅਨੁਵਾਦ, ਸੂਰਾ ਅਲ-ਮੁਮਿਨੂਨ mp3, ਸੂਰਾ ਅਲ-ਮੁਮਿਨੂਨ pdf. ਆਇਤ 105–109. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers