ਅਲ-ਮੁਮਿਨੂਨ · 108/118
ਅਨੁਵਾਦ ਉਚਾਰਨ — ਅਲ-ਮੁਮਿਨੂਨ
قَالَ اخْسَئُوا فِيهَا وَلَا تُكَلِّمُونِ ۝١٠٨
Qaalakh sa`oo feehaa wa laa tukallimoon
📖 ਪੰਜਾਬੀ ਵਿੱਚ
108਼ ਅੱਲਾਹ ਫ਼ਰਮਾਏਗਾ ਕਿ ਹੁਣ ਇਸੇ (ਨਰਕ) ਵਿਚ ਪਏ ਰਹੋ ਅਤੇ ਮੇਰੇ ਨਾਲ ਕਲਾਮ ਨਾ ਕਰੋ।
🎧 ਸੁਣੋ

📜 ਆਇਤ 106-110 — ਅਲ-ਮੁਮਿਨੂਨ

106قَالُوا رَبَّنَا غَلَبَتْ عَلَيْنَا شِقْوَتُنَا وَكُنَّا قَوْمًا ضَالِّينَ
106਼ (ਇਨਕਾਰੀ) ਜਵਾਬ ਵਿਚ ਆਖਣਗੇ ਕਿ ਹੇ ਸਾਡੇ ਰੱਬਾ! ਸਾਡੀ ਮਾੜੀ ਕਿਸਮਤ ਸਾਡੇ ’ਤੇ ਭਾਰੂ ਹੋ ਗਈ ਸੀ, ਬੇਸ਼ੱਕ ਅਸੀਂ ਰਾਹੋਂ ਭਟਕ ਗਏ ਸੀ।
107رَبَّنَا أَخْرِجْنَا مِنْهَا فَإِنْ عُدْنَا فَإِنَّا ظَالِمُونَ
107਼ ਹੇ ਸਾਡੇ ਰੱਬਾ! ਸਾਨੂੰ ਇਸ ਥਾਂ (ਨਰਕ) ਤੋਂ ਬਾਹਰ ਕੱਢ (ਤੇ ਸੰਸਾਰ ਵਿਚ ਭੇਜ), ਜੇ ਅਸੀਂ ਫੇਰ ਵੀ (ਕੁਫ਼ਰ) ਕਰੀਏ ਫੇਰ ਅਸੀਂ ਜ਼ਾਲਮ ਹੋਵਾਂਗੇ।
108قَالَ اخْسَئُوا فِيهَا وَلَا تُكَلِّمُونِ
108਼ ਅੱਲਾਹ ਫ਼ਰਮਾਏਗਾ ਕਿ ਹੁਣ ਇਸੇ (ਨਰਕ) ਵਿਚ ਪਏ ਰਹੋ ਅਤੇ ਮੇਰੇ ਨਾਲ ਕਲਾਮ ਨਾ ਕਰੋ।
109إِنَّهُ كَانَ فَرِيقٌ مِّنْ عِبَادِي يَقُولُونَ رَبَّنَا آمَنَّا فَاغْفِرْ لَنَا وَارْحَمْنَا وَأَنتَ خَيْرُ الرَّاحِمِينَ
109਼ ਮੇਰੇ (ਨੇਕ) ਬੰਦਿਆਂ ਦੀ ਇਕ ਜਮਾਅਤ ਸੀ, ਜਿਹੜੀ ਇਹੋ ਕਿਹਾ ਕਰਦੀ ਸੀ ਕਿ ਹੇ ਸਾਡੇ ਮਾਲਿਕ! ਅਸੀਂ ਈਮਾਨ ਲਿਆਏ ਹਾਂ, ਤੂੰ ਸਾਨੂੰ ਬਖ਼ਸ਼ ਦੇ ਅਤੇ ਸਾਡੇ ਉੱਤੇ ਰਹਿਮ ਫ਼ਰਮਾ। ਤੂੰ ਸਭ ਤੋਂ ਵੱਧ ਮਿਹਰਾਂ ਕਰਨ ਵਾਲਾ ਹੈ।
110فَاتَّخَذْتُمُوهُمْ سِخْرِيًّا حَتَّىٰ أَنسَوْكُمْ ذِكْرِي وَكُنتُم مِّنْهُمْ تَضْحَكُونَ
110਼ ਪਰ ਤੁਸੀਂ (ਕਾਫ਼ਿਰੋ) ਉਹਨਾਂ (ਈਮਾਨ ਵਾਲਿਆਂ) ਦਾ ਮਖੌਲ ਕਰਦੇ ਰਹੇ ਇੱਥੋਂ ਤੀਕ ਕਿ ਤੁਸੀਂ ਮੈਨੂੰ ਵੀ ਭੁਲਾ ਦਿੱਤਾ ਤੁਸੀਂ ਉਹਨਾਂ ਉੱਤੇ ਹਸਿਆ ਕਰਦੇ ਸੀ।
ਅਲ-ਮੁਮਿਨੂਨਕੁਰਾਨ ਸੂਚੀ
118ਆਇਤ
MeccanRevelation
108ਆਇਤ

ਅਨੁਵਾਦ — ਅਲ-ਮੁਮਿਨੂਨ 108

ਸੂਰਾ ਅਲ-ਮੁਮਿਨੂਨ ਆਇਤ 108 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 108਼ ਅੱਲਾਹ ਫ਼ਰਮਾਏਗਾ ਕਿ ਹੁਣ ਇਸੇ (ਨਰਕ) ਵਿਚ ਪਏ ਰਹੋ…

ਸੂਰਾ ਆਇਤ 108/118 — ਅਲ-ਮੁਮਿਨੂਨ المؤمنون (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਮੁਮਿਨੂਨ ਸੁਣੋ, ਅਲ-ਮੁਮਿਨੂਨ ਅਨੁਵਾਦ, ਅਲ-ਮੁਮਿਨੂਨ mp3, ਅਲ-ਮੁਮਿਨੂਨ pdf. ਆਇਤ 106–110. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers