ਅਲ-ਮੁਮਿਨੂਨ · 109/118
ਅਨੁਵਾਦ ਉਚਾਰਨ — ਸੂਰਾ ਅਲ-ਮੁਮਿਨੂਨ
إِنَّهُ كَانَ فَرِيقٌ مِّنْ عِبَادِي يَقُولُونَ رَبَّنَا آمَنَّا فَاغْفِرْ لَنَا وَارْحَمْنَا وَأَنتَ خَيْرُ الرَّاحِمِينَ ۝١٠٩
Innahoo kaana fareequm min `ibaadee yaqooloona Rabbanaaa aamannaa faghfir lanaa warhamnaa wa Anta khairur raahimeen
📖 ਪੰਜਾਬੀ ਵਿੱਚ
109਼ ਮੇਰੇ (ਨੇਕ) ਬੰਦਿਆਂ ਦੀ ਇਕ ਜਮਾਅਤ ਸੀ, ਜਿਹੜੀ ਇਹੋ ਕਿਹਾ ਕਰਦੀ ਸੀ ਕਿ ਹੇ ਸਾਡੇ ਮਾਲਿਕ! ਅਸੀਂ ਈਮਾਨ ਲਿਆਏ ਹਾਂ, ਤੂੰ ਸਾਨੂੰ ਬਖ਼ਸ਼ ਦੇ ਅਤੇ ਸਾਡੇ ਉੱਤੇ ਰਹਿਮ ਫ਼ਰਮਾ। ਤੂੰ ਸਭ ਤੋਂ ਵੱਧ ਮਿਹਰਾਂ ਕਰਨ ਵਾਲਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 107-111 — ਸੂਰਾ ਅਲ-ਮੁਮਿਨੂਨ

107رَبَّنَا أَخْرِجْنَا مِنْهَا فَإِنْ عُدْنَا فَإِنَّا ظَالِمُونَ
107਼ ਹੇ ਸਾਡੇ ਰੱਬਾ! ਸਾਨੂੰ ਇਸ ਥਾਂ (ਨਰਕ) ਤੋਂ ਬਾਹਰ ਕੱਢ (ਤੇ ਸੰਸਾਰ ਵਿਚ ਭੇਜ), ਜੇ ਅਸੀਂ ਫੇਰ ਵੀ (ਕੁਫ਼ਰ) ਕਰੀਏ ਫੇਰ ਅਸੀਂ ਜ਼ਾਲਮ ਹੋਵਾਂਗੇ।
108قَالَ اخْسَئُوا فِيهَا وَلَا تُكَلِّمُونِ
108਼ ਅੱਲਾਹ ਫ਼ਰਮਾਏਗਾ ਕਿ ਹੁਣ ਇਸੇ (ਨਰਕ) ਵਿਚ ਪਏ ਰਹੋ ਅਤੇ ਮੇਰੇ ਨਾਲ ਕਲਾਮ ਨਾ ਕਰੋ।
109إِنَّهُ كَانَ فَرِيقٌ مِّنْ عِبَادِي يَقُولُونَ رَبَّنَا آمَنَّا فَاغْفِرْ لَنَا وَارْحَمْنَا وَأَنتَ خَيْرُ الرَّاحِمِينَ
109਼ ਮੇਰੇ (ਨੇਕ) ਬੰਦਿਆਂ ਦੀ ਇਕ ਜਮਾਅਤ ਸੀ, ਜਿਹੜੀ ਇਹੋ ਕਿਹਾ ਕਰਦੀ ਸੀ ਕਿ ਹੇ ਸਾਡੇ ਮਾਲਿਕ! ਅਸੀਂ ਈਮਾਨ ਲਿਆਏ ਹਾਂ, ਤੂੰ ਸਾਨੂੰ ਬਖ਼ਸ਼ ਦੇ ਅਤੇ ਸਾਡੇ ਉੱਤੇ ਰਹਿਮ ਫ਼ਰਮਾ। ਤੂੰ ਸਭ ਤੋਂ ਵੱਧ ਮਿਹਰਾਂ ਕਰਨ ਵਾਲਾ ਹੈ।
110فَاتَّخَذْتُمُوهُمْ سِخْرِيًّا حَتَّىٰ أَنسَوْكُمْ ذِكْرِي وَكُنتُم مِّنْهُمْ تَضْحَكُونَ
110਼ ਪਰ ਤੁਸੀਂ (ਕਾਫ਼ਿਰੋ) ਉਹਨਾਂ (ਈਮਾਨ ਵਾਲਿਆਂ) ਦਾ ਮਖੌਲ ਕਰਦੇ ਰਹੇ ਇੱਥੋਂ ਤੀਕ ਕਿ ਤੁਸੀਂ ਮੈਨੂੰ ਵੀ ਭੁਲਾ ਦਿੱਤਾ ਤੁਸੀਂ ਉਹਨਾਂ ਉੱਤੇ ਹਸਿਆ ਕਰਦੇ ਸੀ।
111إِنِّي جَزَيْتُهُمُ الْيَوْمَ بِمَا صَبَرُوا أَنَّهُمْ هُمُ الْفَائِزُونَ
111਼ ਅੱਜ ਮੈਂਨੇ ਉਹਨਾਂ (ਮੋਮਿਨਾਂ) ਨੂੰ ਉਹਨਾਂ ਦੇ ਸਬਰ ਦਾ ਬਦਲਾ (ਜੰਨਤ) ਦੇ ਦਿੱਤਾ ਹੈ ਅਤੇ ਉਹ ਆਪਣੀ ਸਫ਼ਲਤਾ ਨੂੰ ਪਹੁੰਚਗੇ।
ਅਲ-ਮੁਮਿਨੂਨਕੁਰਾਨ ਸੂਚੀ
118ਆਇਤ
MeccanRevelation
109ਆਇਤ

ਅਨੁਵਾਦ — ਅਲ-ਮੁਮਿਨੂਨ 109

ਸੂਰਾ ਅਲ-ਮੁਮਿਨੂਨ ਆਇਤ 109 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 109਼ ਮੇਰੇ (ਨੇਕ) ਬੰਦਿਆਂ ਦੀ ਇਕ ਜਮਾਅਤ ਸੀ, ਜਿਹੜੀ ਇਹੋ…

ਸੂਰਾ ਆਇਤ 109/118 — ਸੂਰਾ ਅਲ-ਮੁਮਿਨੂਨ المؤمنون (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮੁਮਿਨੂਨ ਸੁਣੋ, ਸੂਰਾ ਅਲ-ਮੁਮਿਨੂਨ ਅਨੁਵਾਦ, ਸੂਰਾ ਅਲ-ਮੁਮਿਨੂਨ mp3, ਸੂਰਾ ਅਲ-ਮੁਮਿਨੂਨ pdf. ਆਇਤ 107–111. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers