ਅਲ-ਮੁਮਿਨੂਨ · 11/118
ਅਨੁਵਾਦ ਉਚਾਰਨ — ਸੂਰਾ ਅਲ-ਮੁਮਿਨੂਨ
الَّذِينَ يَرِثُونَ الْفِرْدَوْسَ هُمْ فِيهَا خَالِدُونَ ۝١١
Allazeena yarisoonal Firdawsa hum feehaa khaalidoon
📖 ਪੰਜਾਬੀ ਵਿੱਚ
11਼ ਉਹ ਉਸ ਜੰਨਤੇ-ਫਿਰਦੌਸ ਦੇ ਵਾਰਸ ਹੋਣਗੇ ਜਿੱਥੇ ਉਹ ਸਦਾ ਰਹਿਣਗੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 9-13 — ਸੂਰਾ ਅਲ-ਮੁਮਿਨੂਨ

9وَالَّذِينَ هُمْ عَلَىٰ صَلَوَاتِهِمْ يُحَافِظُونَ
9਼ ਜਿਹੜੇ ਆਪਣੀਆਂ ਨਮਾਜ਼ਾਂ ਦੀ ਦੇਖ ਭਾਲ ਕਰਦੇ ਹਨ।
10أُولَٰئِكَ هُمُ الْوَارِثُونَ
10਼ ਇਹ (ਸਿਫ਼ਤਾਂ ਰੱਖਣ ਵਾਲੇ ਹੀ ਜੰਨਤ ਦੇ) ਵਾਰਸ ਹੋਣਗੇ।
11الَّذِينَ يَرِثُونَ الْفِرْدَوْسَ هُمْ فِيهَا خَالِدُونَ
11਼ ਉਹ ਉਸ ਜੰਨਤੇ-ਫਿਰਦੌਸ ਦੇ ਵਾਰਸ ਹੋਣਗੇ ਜਿੱਥੇ ਉਹ ਸਦਾ ਰਹਿਣਗੇ।
12وَلَقَدْ خَلَقْنَا الْإِنسَانَ مِن سُلَالَةٍ مِّن طِينٍ
12਼ ਅਸਾਂ ਮਨੁੱਖ ਨੂੰ ਮਿੱਟੀ ਦੇ ਸਤ ਤੋਂ ਪੈਦਾ ਕੀਤਾ।
13ثُمَّ جَعَلْنَاهُ نُطْفَةً فِي قَرَارٍ مَّكِينٍ
13਼ ਫੇਰ ਅਸੀਂ ਉਸ ਨੂੰ ਇਕ ਸੁਰੱਖਿਅਤ ਥਾਂ (ਮਾਂ ਦੇ ਗਰਭ ਵਿਚ) ਵੀਰਜ ਬਣਾ ਕੇ ਰੱਖ ਦਿੱਤਾ।
ਅਲ-ਮੁਮਿਨੂਨਕੁਰਾਨ ਸੂਚੀ
118ਆਇਤ
MeccanRevelation
11ਆਇਤ

ਅਨੁਵਾਦ — ਅਲ-ਮੁਮਿਨੂਨ 11

ਸੂਰਾ ਅਲ-ਮੁਮਿਨੂਨ ਆਇਤ 11 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 11਼ ਉਹ ਉਸ ਜੰਨਤੇ-ਫਿਰਦੌਸ ਦੇ ਵਾਰਸ ਹੋਣਗੇ ਜਿੱਥੇ ਉਹ ਸਦਾ…

ਸੂਰਾ ਆਇਤ 11/118 — ਸੂਰਾ ਅਲ-ਮੁਮਿਨੂਨ المؤمنون (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮੁਮਿਨੂਨ ਸੁਣੋ, ਸੂਰਾ ਅਲ-ਮੁਮਿਨੂਨ ਅਨੁਵਾਦ, ਸੂਰਾ ਅਲ-ਮੁਮਿਨੂਨ mp3, ਸੂਰਾ ਅਲ-ਮੁਮਿਨੂਨ pdf. ਆਇਤ 9–13. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers