ਅਲ-ਮੁਮਿਨੂਨ · 112/118
ਅਨੁਵਾਦ ਉਚਾਰਨ — ਸੂਰਾ ਅਲ-ਮੁਮਿਨੂਨ
قَالَ كَمْ لَبِثْتُمْ فِي الْأَرْضِ عَدَدَ سِنِينَ ۝١١٢
Qaala kam labistum fil ardi `adada sineen
📖 ਪੰਜਾਬੀ ਵਿੱਚ
112਼ ਅੱਲਾਹ ਪੁੱਛੇਗਾ ਕਿ ਤੁਸੀਂ ਧਰਤੀ ’ਤੇ ਕਿੰਨੇ ਸਾਲ ਰਹੇ ਸੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 110-114 — ਸੂਰਾ ਅਲ-ਮੁਮਿਨੂਨ

110فَاتَّخَذْتُمُوهُمْ سِخْرِيًّا حَتَّىٰ أَنسَوْكُمْ ذِكْرِي وَكُنتُم مِّنْهُمْ تَضْحَكُونَ
110਼ ਪਰ ਤੁਸੀਂ (ਕਾਫ਼ਿਰੋ) ਉਹਨਾਂ (ਈਮਾਨ ਵਾਲਿਆਂ) ਦਾ ਮਖੌਲ ਕਰਦੇ ਰਹੇ ਇੱਥੋਂ ਤੀਕ ਕਿ ਤੁਸੀਂ ਮੈਨੂੰ ਵੀ ਭੁਲਾ ਦਿੱਤਾ ਤੁਸੀਂ ਉਹਨਾਂ ਉੱਤੇ ਹਸਿਆ ਕਰਦੇ ਸੀ।
111إِنِّي جَزَيْتُهُمُ الْيَوْمَ بِمَا صَبَرُوا أَنَّهُمْ هُمُ الْفَائِزُونَ
111਼ ਅੱਜ ਮੈਂਨੇ ਉਹਨਾਂ (ਮੋਮਿਨਾਂ) ਨੂੰ ਉਹਨਾਂ ਦੇ ਸਬਰ ਦਾ ਬਦਲਾ (ਜੰਨਤ) ਦੇ ਦਿੱਤਾ ਹੈ ਅਤੇ ਉਹ ਆਪਣੀ ਸਫ਼ਲਤਾ ਨੂੰ ਪਹੁੰਚਗੇ।
112قَالَ كَمْ لَبِثْتُمْ فِي الْأَرْضِ عَدَدَ سِنِينَ
112਼ ਅੱਲਾਹ ਪੁੱਛੇਗਾ ਕਿ ਤੁਸੀਂ ਧਰਤੀ ’ਤੇ ਕਿੰਨੇ ਸਾਲ ਰਹੇ ਸੀ।
113قَالُوا لَبِثْنَا يَوْمًا أَوْ بَعْضَ يَوْمٍ فَاسْأَلِ الْعَادِّينَ
113਼ ਉਹ ਕਹਿਣਗੇ ਕਿ ਇਕ ਦਿਨ ਜਾਂ ਇਕ ਦਿਨ ਤੋਂ ਵੀ ਘੱਟ (ਧਰਤੀ) ਉੱਤੇ ਰਹੇ ਸੀ, ਗਿਣਤੀਕਾਰਾਂ ਕੋਲੋਂ ਪੁੱਛ ਲਵੋ।
114قَالَ إِن لَّبِثْتُمْ إِلَّا قَلِيلًا ۖ لَّوْ أَنَّكُمْ كُنتُمْ تَعْلَمُونَ
114਼ ਅੱਲਾਹ ਫ਼ਰਮਾਏਗਾ, ਫੇਰ ਤਾਂ ਤੁਸੀਂ ਉੱਥੇ (ਧਰਤੀ ਉੱਤੇ) ਬਹੁਤ ਹੀ ਘੱਟ ਰਹੇ ਹੋ। ਕਾਸ਼! ਤੁਸੀਂ (ਇਹ ਗੱਲ ਸੰਸਾਰ ਵਿਚ ਹੀ) ਜਾਣ ਲੈਂਦੇ।
ਅਲ-ਮੁਮਿਨੂਨਕੁਰਾਨ ਸੂਚੀ
118ਆਇਤ
MeccanRevelation
112ਆਇਤ

ਅਨੁਵਾਦ — ਅਲ-ਮੁਮਿਨੂਨ 112

ਸੂਰਾ ਅਲ-ਮੁਮਿਨੂਨ ਆਇਤ 112 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 112਼ ਅੱਲਾਹ ਪੁੱਛੇਗਾ ਕਿ ਤੁਸੀਂ ਧਰਤੀ ’ਤੇ ਕਿੰਨੇ ਸਾਲ ਰਹੇ…

ਸੂਰਾ ਆਇਤ 112/118 — ਸੂਰਾ ਅਲ-ਮੁਮਿਨੂਨ المؤمنون (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮੁਮਿਨੂਨ ਸੁਣੋ, ਸੂਰਾ ਅਲ-ਮੁਮਿਨੂਨ ਅਨੁਵਾਦ, ਸੂਰਾ ਅਲ-ਮੁਮਿਨੂਨ mp3, ਸੂਰਾ ਅਲ-ਮੁਮਿਨੂਨ pdf. ਆਇਤ 110–114. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers