ਅਲ-ਮੁਮਿਨੂਨ · 113/118
ਅਨੁਵਾਦ ਉਚਾਰਨ — ਸੂਰਾ ਅਲ-ਮੁਮਿਨੂਨ
قَالُوا لَبِثْنَا يَوْمًا أَوْ بَعْضَ يَوْمٍ فَاسْأَلِ الْعَادِّينَ ۝١١٣
Qaaloo labisnaa yawman aw ba`da yawmin fas`alil `aaaddeen
📖 ਪੰਜਾਬੀ ਵਿੱਚ
113਼ ਉਹ ਕਹਿਣਗੇ ਕਿ ਇਕ ਦਿਨ ਜਾਂ ਇਕ ਦਿਨ ਤੋਂ ਵੀ ਘੱਟ (ਧਰਤੀ) ਉੱਤੇ ਰਹੇ ਸੀ, ਗਿਣਤੀਕਾਰਾਂ ਕੋਲੋਂ ਪੁੱਛ ਲਵੋ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 111-115 — ਸੂਰਾ ਅਲ-ਮੁਮਿਨੂਨ

111إِنِّي جَزَيْتُهُمُ الْيَوْمَ بِمَا صَبَرُوا أَنَّهُمْ هُمُ الْفَائِزُونَ
111਼ ਅੱਜ ਮੈਂਨੇ ਉਹਨਾਂ (ਮੋਮਿਨਾਂ) ਨੂੰ ਉਹਨਾਂ ਦੇ ਸਬਰ ਦਾ ਬਦਲਾ (ਜੰਨਤ) ਦੇ ਦਿੱਤਾ ਹੈ ਅਤੇ ਉਹ ਆਪਣੀ ਸਫ਼ਲਤਾ ਨੂੰ ਪਹੁੰਚਗੇ।
112قَالَ كَمْ لَبِثْتُمْ فِي الْأَرْضِ عَدَدَ سِنِينَ
112਼ ਅੱਲਾਹ ਪੁੱਛੇਗਾ ਕਿ ਤੁਸੀਂ ਧਰਤੀ ’ਤੇ ਕਿੰਨੇ ਸਾਲ ਰਹੇ ਸੀ।
113قَالُوا لَبِثْنَا يَوْمًا أَوْ بَعْضَ يَوْمٍ فَاسْأَلِ الْعَادِّينَ
113਼ ਉਹ ਕਹਿਣਗੇ ਕਿ ਇਕ ਦਿਨ ਜਾਂ ਇਕ ਦਿਨ ਤੋਂ ਵੀ ਘੱਟ (ਧਰਤੀ) ਉੱਤੇ ਰਹੇ ਸੀ, ਗਿਣਤੀਕਾਰਾਂ ਕੋਲੋਂ ਪੁੱਛ ਲਵੋ।
114قَالَ إِن لَّبِثْتُمْ إِلَّا قَلِيلًا ۖ لَّوْ أَنَّكُمْ كُنتُمْ تَعْلَمُونَ
114਼ ਅੱਲਾਹ ਫ਼ਰਮਾਏਗਾ, ਫੇਰ ਤਾਂ ਤੁਸੀਂ ਉੱਥੇ (ਧਰਤੀ ਉੱਤੇ) ਬਹੁਤ ਹੀ ਘੱਟ ਰਹੇ ਹੋ। ਕਾਸ਼! ਤੁਸੀਂ (ਇਹ ਗੱਲ ਸੰਸਾਰ ਵਿਚ ਹੀ) ਜਾਣ ਲੈਂਦੇ।
115أَفَحَسِبْتُمْ أَنَّمَا خَلَقْنَاكُمْ عَبَثًا وَأَنَّكُمْ إِلَيْنَا لَا تُرْجَعُونَ
115਼ ਕੀ ਤੁਸੀਂ ਇਸ ਖ਼ਿਆਲ ਵਿਚ ਸੀ ਕਿ ਅਸੀਂ ਤੁਹਾਨੂੰ ਐਵੇਂ ਬੇਕਾਰ ਹੀ ਪੈਦਾ ਕੀਤਾ ਹੈ ਅਤੇ ਇਹ ਵੀ ਕਿ ਤੁਸੀਂ ਸਾਡੇ ਵੱਲ ਪਰਤੇ ਨਹੀਂ ਜਾਓਗੇ ?
ਅਲ-ਮੁਮਿਨੂਨਕੁਰਾਨ ਸੂਚੀ
118ਆਇਤ
MeccanRevelation
113ਆਇਤ

ਅਨੁਵਾਦ — ਅਲ-ਮੁਮਿਨੂਨ 113

ਸੂਰਾ ਅਲ-ਮੁਮਿਨੂਨ ਆਇਤ 113 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 113਼ ਉਹ ਕਹਿਣਗੇ ਕਿ ਇਕ ਦਿਨ ਜਾਂ ਇਕ ਦਿਨ ਤੋਂ…

ਸੂਰਾ ਆਇਤ 113/118 — ਸੂਰਾ ਅਲ-ਮੁਮਿਨੂਨ المؤمنون (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮੁਮਿਨੂਨ ਸੁਣੋ, ਸੂਰਾ ਅਲ-ਮੁਮਿਨੂਨ ਅਨੁਵਾਦ, ਸੂਰਾ ਅਲ-ਮੁਮਿਨੂਨ mp3, ਸੂਰਾ ਅਲ-ਮੁਮਿਨੂਨ pdf. ਆਇਤ 111–115. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers