ਅਲ-ਮੁਮਿਨੂਨ · 114/118
ਅਨੁਵਾਦ ਉਚਾਰਨ — ਸੂਰਾ ਅਲ-ਮੁਮਿਨੂਨ
قَالَ إِن لَّبِثْتُمْ إِلَّا قَلِيلًا ۖ لَّوْ أَنَّكُمْ كُنتُمْ تَعْلَمُونَ ۝١١٤
Qaala il labistum illaa qaleelal law annakum kuntum ta`lamoon
📖 ਪੰਜਾਬੀ ਵਿੱਚ
114਼ ਅੱਲਾਹ ਫ਼ਰਮਾਏਗਾ, ਫੇਰ ਤਾਂ ਤੁਸੀਂ ਉੱਥੇ (ਧਰਤੀ ਉੱਤੇ) ਬਹੁਤ ਹੀ ਘੱਟ ਰਹੇ ਹੋ। ਕਾਸ਼! ਤੁਸੀਂ (ਇਹ ਗੱਲ ਸੰਸਾਰ ਵਿਚ ਹੀ) ਜਾਣ ਲੈਂਦੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 112-116 — ਸੂਰਾ ਅਲ-ਮੁਮਿਨੂਨ

112قَالَ كَمْ لَبِثْتُمْ فِي الْأَرْضِ عَدَدَ سِنِينَ
112਼ ਅੱਲਾਹ ਪੁੱਛੇਗਾ ਕਿ ਤੁਸੀਂ ਧਰਤੀ ’ਤੇ ਕਿੰਨੇ ਸਾਲ ਰਹੇ ਸੀ।
113قَالُوا لَبِثْنَا يَوْمًا أَوْ بَعْضَ يَوْمٍ فَاسْأَلِ الْعَادِّينَ
113਼ ਉਹ ਕਹਿਣਗੇ ਕਿ ਇਕ ਦਿਨ ਜਾਂ ਇਕ ਦਿਨ ਤੋਂ ਵੀ ਘੱਟ (ਧਰਤੀ) ਉੱਤੇ ਰਹੇ ਸੀ, ਗਿਣਤੀਕਾਰਾਂ ਕੋਲੋਂ ਪੁੱਛ ਲਵੋ।
114قَالَ إِن لَّبِثْتُمْ إِلَّا قَلِيلًا ۖ لَّوْ أَنَّكُمْ كُنتُمْ تَعْلَمُونَ
114਼ ਅੱਲਾਹ ਫ਼ਰਮਾਏਗਾ, ਫੇਰ ਤਾਂ ਤੁਸੀਂ ਉੱਥੇ (ਧਰਤੀ ਉੱਤੇ) ਬਹੁਤ ਹੀ ਘੱਟ ਰਹੇ ਹੋ। ਕਾਸ਼! ਤੁਸੀਂ (ਇਹ ਗੱਲ ਸੰਸਾਰ ਵਿਚ ਹੀ) ਜਾਣ ਲੈਂਦੇ।
115أَفَحَسِبْتُمْ أَنَّمَا خَلَقْنَاكُمْ عَبَثًا وَأَنَّكُمْ إِلَيْنَا لَا تُرْجَعُونَ
115਼ ਕੀ ਤੁਸੀਂ ਇਸ ਖ਼ਿਆਲ ਵਿਚ ਸੀ ਕਿ ਅਸੀਂ ਤੁਹਾਨੂੰ ਐਵੇਂ ਬੇਕਾਰ ਹੀ ਪੈਦਾ ਕੀਤਾ ਹੈ ਅਤੇ ਇਹ ਵੀ ਕਿ ਤੁਸੀਂ ਸਾਡੇ ਵੱਲ ਪਰਤੇ ਨਹੀਂ ਜਾਓਗੇ ?
116فَتَعَالَى اللَّهُ الْمَلِكُ الْحَقُّ ۖ لَا إِلَٰهَ إِلَّا هُوَ رَبُّ الْعَرْشِ الْكَرِيمِ
116਼ ਜਦ ਕਿ ਅੱਲਾਹ ਦੀ ਪਾਤਸ਼ਾਹੀ ਹੱਕ ਹੈ ਅਤੇ ਉਹ ਸਭ ਤੋਂ ਉੱਚਾ ਹੈ, ਇਸ ਤੋਂ ਛੁੱਟ ਹੋਰ ਕੋਈ ਇਸ਼ਟ ਨਹੀਂ, ਉਹੀਓ ਉੱਚੇ ਅਰਸ਼ਾਂ ਦਾ ਮਾਲਿਕ ਹੈ।
ਅਲ-ਮੁਮਿਨੂਨਕੁਰਾਨ ਸੂਚੀ
118ਆਇਤ
MeccanRevelation
114ਆਇਤ

ਅਨੁਵਾਦ — ਅਲ-ਮੁਮਿਨੂਨ 114

ਸੂਰਾ ਅਲ-ਮੁਮਿਨੂਨ ਆਇਤ 114 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 114਼ ਅੱਲਾਹ ਫ਼ਰਮਾਏਗਾ, ਫੇਰ ਤਾਂ ਤੁਸੀਂ ਉੱਥੇ (ਧਰਤੀ ਉੱਤੇ) ਬਹੁਤ…

ਸੂਰਾ ਆਇਤ 114/118 — ਸੂਰਾ ਅਲ-ਮੁਮਿਨੂਨ المؤمنون (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮੁਮਿਨੂਨ ਸੁਣੋ, ਸੂਰਾ ਅਲ-ਮੁਮਿਨੂਨ ਅਨੁਵਾਦ, ਸੂਰਾ ਅਲ-ਮੁਮਿਨੂਨ mp3, ਸੂਰਾ ਅਲ-ਮੁਮਿਨੂਨ pdf. ਆਇਤ 112–116. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers