ਅਲ-ਮੁਮਿਨੂਨ · 115/118
ਅਨੁਵਾਦ ਉਚਾਰਨ — ਸੂਰਾ ਅਲ-ਮੁਮਿਨੂਨ
أَفَحَسِبْتُمْ أَنَّمَا خَلَقْنَاكُمْ عَبَثًا وَأَنَّكُمْ إِلَيْنَا لَا تُرْجَعُونَ ۝١١٥
Afahsibtum annamaa khalaqnaakum `abasanw wa annakum ilainaa laa turja`oon
📖 ਪੰਜਾਬੀ ਵਿੱਚ
115਼ ਕੀ ਤੁਸੀਂ ਇਸ ਖ਼ਿਆਲ ਵਿਚ ਸੀ ਕਿ ਅਸੀਂ ਤੁਹਾਨੂੰ ਐਵੇਂ ਬੇਕਾਰ ਹੀ ਪੈਦਾ ਕੀਤਾ ਹੈ ਅਤੇ ਇਹ ਵੀ ਕਿ ਤੁਸੀਂ ਸਾਡੇ ਵੱਲ ਪਰਤੇ ਨਹੀਂ ਜਾਓਗੇ ?

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 113-117 — ਸੂਰਾ ਅਲ-ਮੁਮਿਨੂਨ

113قَالُوا لَبِثْنَا يَوْمًا أَوْ بَعْضَ يَوْمٍ فَاسْأَلِ الْعَادِّينَ
113਼ ਉਹ ਕਹਿਣਗੇ ਕਿ ਇਕ ਦਿਨ ਜਾਂ ਇਕ ਦਿਨ ਤੋਂ ਵੀ ਘੱਟ (ਧਰਤੀ) ਉੱਤੇ ਰਹੇ ਸੀ, ਗਿਣਤੀਕਾਰਾਂ ਕੋਲੋਂ ਪੁੱਛ ਲਵੋ।
114قَالَ إِن لَّبِثْتُمْ إِلَّا قَلِيلًا ۖ لَّوْ أَنَّكُمْ كُنتُمْ تَعْلَمُونَ
114਼ ਅੱਲਾਹ ਫ਼ਰਮਾਏਗਾ, ਫੇਰ ਤਾਂ ਤੁਸੀਂ ਉੱਥੇ (ਧਰਤੀ ਉੱਤੇ) ਬਹੁਤ ਹੀ ਘੱਟ ਰਹੇ ਹੋ। ਕਾਸ਼! ਤੁਸੀਂ (ਇਹ ਗੱਲ ਸੰਸਾਰ ਵਿਚ ਹੀ) ਜਾਣ ਲੈਂਦੇ।
115أَفَحَسِبْتُمْ أَنَّمَا خَلَقْنَاكُمْ عَبَثًا وَأَنَّكُمْ إِلَيْنَا لَا تُرْجَعُونَ
115਼ ਕੀ ਤੁਸੀਂ ਇਸ ਖ਼ਿਆਲ ਵਿਚ ਸੀ ਕਿ ਅਸੀਂ ਤੁਹਾਨੂੰ ਐਵੇਂ ਬੇਕਾਰ ਹੀ ਪੈਦਾ ਕੀਤਾ ਹੈ ਅਤੇ ਇਹ ਵੀ ਕਿ ਤੁਸੀਂ ਸਾਡੇ ਵੱਲ ਪਰਤੇ ਨਹੀਂ ਜਾਓਗੇ ?
116فَتَعَالَى اللَّهُ الْمَلِكُ الْحَقُّ ۖ لَا إِلَٰهَ إِلَّا هُوَ رَبُّ الْعَرْشِ الْكَرِيمِ
116਼ ਜਦ ਕਿ ਅੱਲਾਹ ਦੀ ਪਾਤਸ਼ਾਹੀ ਹੱਕ ਹੈ ਅਤੇ ਉਹ ਸਭ ਤੋਂ ਉੱਚਾ ਹੈ, ਇਸ ਤੋਂ ਛੁੱਟ ਹੋਰ ਕੋਈ ਇਸ਼ਟ ਨਹੀਂ, ਉਹੀਓ ਉੱਚੇ ਅਰਸ਼ਾਂ ਦਾ ਮਾਲਿਕ ਹੈ।
117وَمَن يَدْعُ مَعَ اللَّهِ إِلَٰهًا آخَرَ لَا بُرْهَانَ لَهُ بِهِ فَإِنَّمَا حِسَابُهُ عِندَ رَبِّهِ ۚ إِنَّهُ لَا يُفْلِحُ الْكَافِرُونَ
117਼ ਜਿਹੜਾ ਵੀ ਕੋਈ ਅੱਲਾਹ ਦੇ ਨਾਲ-ਨਾਲ ਕਿਸੇ ਦੂਜੇ ਇਸ਼ਟ ਨੂੰ (ਮਦਦ ਲਈ) ਪੁਕਾਰਦਾ ਹੈ, ਜਿਸ ਲਈ ਉਸ ਦੇ ਕੋਲ ਦਲੀਲ ਵੀ ਨਹੀਂ, ਉਸ ਦੀ ਪੁੱਛ-ਗਿੱਛ ਕਰਨਾ ਰੱਬ ਦੇ ਜ਼ਿੰਮੇ ਹੈ। ਬੇਸ਼ੱਕ ਕਾਫ਼ਿਰ ਲੋਕ ਕਦੇ ਵੀ ਸਫ਼ਲ ਨਹੀਂ ਹੋ ਸਕਦੇ।
ਅਲ-ਮੁਮਿਨੂਨਕੁਰਾਨ ਸੂਚੀ
118ਆਇਤ
MeccanRevelation
115ਆਇਤ

ਅਨੁਵਾਦ — ਅਲ-ਮੁਮਿਨੂਨ 115

ਸੂਰਾ ਅਲ-ਮੁਮਿਨੂਨ ਆਇਤ 115 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 115਼ ਕੀ ਤੁਸੀਂ ਇਸ ਖ਼ਿਆਲ ਵਿਚ ਸੀ ਕਿ ਅਸੀਂ ਤੁਹਾਨੂੰ…

ਸੂਰਾ ਆਇਤ 115/118 — ਸੂਰਾ ਅਲ-ਮੁਮਿਨੂਨ المؤمنون (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮੁਮਿਨੂਨ ਸੁਣੋ, ਸੂਰਾ ਅਲ-ਮੁਮਿਨੂਨ ਅਨੁਵਾਦ, ਸੂਰਾ ਅਲ-ਮੁਮਿਨੂਨ mp3, ਸੂਰਾ ਅਲ-ਮੁਮਿਨੂਨ pdf. ਆਇਤ 113–117. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers