ਅਲ-ਮੁਮਿਨੂਨ · 117/118
ਅਨੁਵਾਦ ਉਚਾਰਨ — ਸੂਰਾ ਅਲ-ਮੁਮਿਨੂਨ
وَمَن يَدْعُ مَعَ اللَّهِ إِلَٰهًا آخَرَ لَا بُرْهَانَ لَهُ بِهِ فَإِنَّمَا حِسَابُهُ عِندَ رَبِّهِ ۚ إِنَّهُ لَا يُفْلِحُ الْكَافِرُونَ ۝١١٧
Wa mai yad`u ma`allaahi ilaahan aakhara laa burhaana lahoo bihee fa innnamaa hisaabuhoo `inda Rabbih; innahoo laa yuflihul kaafiroon
📖 ਪੰਜਾਬੀ ਵਿੱਚ
117਼ ਜਿਹੜਾ ਵੀ ਕੋਈ ਅੱਲਾਹ ਦੇ ਨਾਲ-ਨਾਲ ਕਿਸੇ ਦੂਜੇ ਇਸ਼ਟ ਨੂੰ (ਮਦਦ ਲਈ) ਪੁਕਾਰਦਾ ਹੈ, ਜਿਸ ਲਈ ਉਸ ਦੇ ਕੋਲ ਦਲੀਲ ਵੀ ਨਹੀਂ, ਉਸ ਦੀ ਪੁੱਛ-ਗਿੱਛ ਕਰਨਾ ਰੱਬ ਦੇ ਜ਼ਿੰਮੇ ਹੈ। ਬੇਸ਼ੱਕ ਕਾਫ਼ਿਰ ਲੋਕ ਕਦੇ ਵੀ ਸਫ਼ਲ ਨਹੀਂ ਹੋ ਸਕਦੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 115-118 — ਸੂਰਾ ਅਲ-ਮੁਮਿਨੂਨ

115أَفَحَسِبْتُمْ أَنَّمَا خَلَقْنَاكُمْ عَبَثًا وَأَنَّكُمْ إِلَيْنَا لَا تُرْجَعُونَ
115਼ ਕੀ ਤੁਸੀਂ ਇਸ ਖ਼ਿਆਲ ਵਿਚ ਸੀ ਕਿ ਅਸੀਂ ਤੁਹਾਨੂੰ ਐਵੇਂ ਬੇਕਾਰ ਹੀ ਪੈਦਾ ਕੀਤਾ ਹੈ ਅਤੇ ਇਹ ਵੀ ਕਿ ਤੁਸੀਂ ਸਾਡੇ ਵੱਲ ਪਰਤੇ ਨਹੀਂ ਜਾਓਗੇ ?
116فَتَعَالَى اللَّهُ الْمَلِكُ الْحَقُّ ۖ لَا إِلَٰهَ إِلَّا هُوَ رَبُّ الْعَرْشِ الْكَرِيمِ
116਼ ਜਦ ਕਿ ਅੱਲਾਹ ਦੀ ਪਾਤਸ਼ਾਹੀ ਹੱਕ ਹੈ ਅਤੇ ਉਹ ਸਭ ਤੋਂ ਉੱਚਾ ਹੈ, ਇਸ ਤੋਂ ਛੁੱਟ ਹੋਰ ਕੋਈ ਇਸ਼ਟ ਨਹੀਂ, ਉਹੀਓ ਉੱਚੇ ਅਰਸ਼ਾਂ ਦਾ ਮਾਲਿਕ ਹੈ।
117وَمَن يَدْعُ مَعَ اللَّهِ إِلَٰهًا آخَرَ لَا بُرْهَانَ لَهُ بِهِ فَإِنَّمَا حِسَابُهُ عِندَ رَبِّهِ ۚ إِنَّهُ لَا يُفْلِحُ الْكَافِرُونَ
117਼ ਜਿਹੜਾ ਵੀ ਕੋਈ ਅੱਲਾਹ ਦੇ ਨਾਲ-ਨਾਲ ਕਿਸੇ ਦੂਜੇ ਇਸ਼ਟ ਨੂੰ (ਮਦਦ ਲਈ) ਪੁਕਾਰਦਾ ਹੈ, ਜਿਸ ਲਈ ਉਸ ਦੇ ਕੋਲ ਦਲੀਲ ਵੀ ਨਹੀਂ, ਉਸ ਦੀ ਪੁੱਛ-ਗਿੱਛ ਕਰਨਾ ਰੱਬ ਦੇ ਜ਼ਿੰਮੇ ਹੈ। ਬੇਸ਼ੱਕ ਕਾਫ਼ਿਰ ਲੋਕ ਕਦੇ ਵੀ ਸਫ਼ਲ ਨਹੀਂ ਹੋ ਸਕਦੇ।
118وَقُل رَّبِّ اغْفِرْ وَارْحَمْ وَأَنتَ خَيْرُ الرَّاحِمِينَ
118਼ ਹੇ ਨਬੀ! (ਦੁਆਵਾਂ ਕਰਦੇ ਹੋਏ) ਆਖੋ ਕਿ ਹੇ ਮੇਰੇ ਪਾਲਣਹਾਰ! ਤੂੰ ਮੈਨੂੰ ਬਖ਼ਸ਼ ਦੇ ਅਤੇ (ਮੇਰੇ ਹਾਲ ਉੱਤੇ) ਰਹਿਮ ਕਰ, ਤੂੰ ਸਭ ਤੋਂ ਵੱਧ ਮਿਹਰਾਂ ਕਰਨ ਵਾਲਾ ਹੈ।
ਅਲ-ਮੁਮਿਨੂਨਕੁਰਾਨ ਸੂਚੀ
118ਆਇਤ
MeccanRevelation
117ਆਇਤ

ਅਨੁਵਾਦ — ਅਲ-ਮੁਮਿਨੂਨ 117

ਸੂਰਾ ਅਲ-ਮੁਮਿਨੂਨ ਆਇਤ 117 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 117਼ ਜਿਹੜਾ ਵੀ ਕੋਈ ਅੱਲਾਹ ਦੇ ਨਾਲ-ਨਾਲ ਕਿਸੇ ਦੂਜੇ ਇਸ਼ਟ…

ਸੂਰਾ ਆਇਤ 117/118 — ਸੂਰਾ ਅਲ-ਮੁਮਿਨੂਨ المؤمنون (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮੁਮਿਨੂਨ ਸੁਣੋ, ਸੂਰਾ ਅਲ-ਮੁਮਿਨੂਨ ਅਨੁਵਾਦ, ਸੂਰਾ ਅਲ-ਮੁਮਿਨੂਨ mp3, ਸੂਰਾ ਅਲ-ਮੁਮਿਨੂਨ pdf. ਆਇਤ 115–118. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers