ਅਲ-ਮੁਮਿਨੂਨ · 12/118
ਅਨੁਵਾਦ ਉਚਾਰਨ — ਅਲ-ਮੁਮਿਨੂਨ
وَلَقَدْ خَلَقْنَا الْإِنسَانَ مِن سُلَالَةٍ مِّن طِينٍ ۝١٢
Wa laqad khalaqnal insaana min sulaalatim minteen
📖 ਪੰਜਾਬੀ ਵਿੱਚ
12਼ ਅਸਾਂ ਮਨੁੱਖ ਨੂੰ ਮਿੱਟੀ ਦੇ ਸਤ ਤੋਂ ਪੈਦਾ ਕੀਤਾ।
🎧 ਸੁਣੋ

📜 ਆਇਤ 10-14 — ਅਲ-ਮੁਮਿਨੂਨ

10أُولَٰئِكَ هُمُ الْوَارِثُونَ
10਼ ਇਹ (ਸਿਫ਼ਤਾਂ ਰੱਖਣ ਵਾਲੇ ਹੀ ਜੰਨਤ ਦੇ) ਵਾਰਸ ਹੋਣਗੇ।
11الَّذِينَ يَرِثُونَ الْفِرْدَوْسَ هُمْ فِيهَا خَالِدُونَ
11਼ ਉਹ ਉਸ ਜੰਨਤੇ-ਫਿਰਦੌਸ ਦੇ ਵਾਰਸ ਹੋਣਗੇ ਜਿੱਥੇ ਉਹ ਸਦਾ ਰਹਿਣਗੇ।
12وَلَقَدْ خَلَقْنَا الْإِنسَانَ مِن سُلَالَةٍ مِّن طِينٍ
12਼ ਅਸਾਂ ਮਨੁੱਖ ਨੂੰ ਮਿੱਟੀ ਦੇ ਸਤ ਤੋਂ ਪੈਦਾ ਕੀਤਾ।
13ثُمَّ جَعَلْنَاهُ نُطْفَةً فِي قَرَارٍ مَّكِينٍ
13਼ ਫੇਰ ਅਸੀਂ ਉਸ ਨੂੰ ਇਕ ਸੁਰੱਖਿਅਤ ਥਾਂ (ਮਾਂ ਦੇ ਗਰਭ ਵਿਚ) ਵੀਰਜ ਬਣਾ ਕੇ ਰੱਖ ਦਿੱਤਾ।
14ثُمَّ خَلَقْنَا النُّطْفَةَ عَلَقَةً فَخَلَقْنَا الْعَلَقَةَ مُضْغَةً فَخَلَقْنَا الْمُضْغَةَ عِظَامًا فَكَسَوْنَا الْعِظَامَ لَحْمًا ثُمَّ أَنشَأْنَاهُ خَلْقًا آخَرَ ۚ فَتَبَارَكَ اللَّهُ أَحْسَنُ الْخَالِقِينَ
14਼ ਫੇਰ ਅਸੀਂ ਉਸੇ ਵੀਰਜ ਨੂੰ ਜੰਮਿਆ ਹੋਇਆ ਖ਼ੂਨ (ਬੁੱਥ) ਬਣਾਇਆ ਫੇਰ ਜੱਮੇ ਹੋਏ ਖ਼ੂਨ ਨੂੰ ਲੋਥੜਾ ਬਣਾਇਆ, ਫੇਰ ਇਸ ਲੋਥੜੇ ਤੋਂ ਹੱਡੀਆਂ ਬਣਾਈਆਂ, ਫੇਰ ਹੱਡੀਆਂ ’ਤੇ ਮਾਸ ਚੜ੍ਹਾਇਆ ਫੇਰ ਉਸ ਵਿਚ (ਰੂਹ ਫੂਂਕ ਕੇ) ਇਕ ਹੋਰ ਹੀ ਰੂਪ ਬਣਾ ਦਿੱਤਾ। ਉਹ ਅੱਲਾਹ ਵਡੀਆਂ ਬਰਕਤਾਂ ਵਾਲਾ ਹੈ ਜਿਹੜਾ ਸਭ ਤੋਂ ਵਧੀਆ ਰਚਨਾਹਾਰ ਹੈ।1
ਅਲ-ਮੁਮਿਨੂਨਕੁਰਾਨ ਸੂਚੀ
118ਆਇਤ
MeccanRevelation
12ਆਇਤ

ਅਨੁਵਾਦ — ਅਲ-ਮੁਮਿਨੂਨ 12

ਸੂਰਾ ਅਲ-ਮੁਮਿਨੂਨ ਆਇਤ 12 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 12਼ ਅਸਾਂ ਮਨੁੱਖ ਨੂੰ ਮਿੱਟੀ ਦੇ ਸਤ ਤੋਂ ਪੈਦਾ ਕੀਤਾ।

ਸੂਰਾ ਆਇਤ 12/118 — ਅਲ-ਮੁਮਿਨੂਨ المؤمنون (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਮੁਮਿਨੂਨ ਸੁਣੋ, ਅਲ-ਮੁਮਿਨੂਨ ਅਨੁਵਾਦ, ਅਲ-ਮੁਮਿਨੂਨ mp3, ਅਲ-ਮੁਮਿਨੂਨ pdf. ਆਇਤ 10–14. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers