ਅਲ-ਮੁਮਿਨੂਨ · 15/118
ਅਨੁਵਾਦ ਉਚਾਰਨ — ਸੂਰਾ ਅਲ-ਮੁਮਿਨੂਨ
ثُمَّ إِنَّكُم بَعْدَ ذَٰلِكَ لَمَيِّتُونَ ۝١٥
Summa innakum ba`da zaalika la maaiyitoon
📖 ਪੰਜਾਬੀ ਵਿੱਚ
15਼ ਫੇਰ ਇਸ (ਪੈਦਾ ਹੋਣ) ਤੋਂ ਪਿੱਛੋਂ ਤੁਸੀਂ (ਸਾਰੇ ਇਕ ਦਿਨ) ਜ਼ਰੂਰ ਹੀ ਮਰ ਜਾਣ ਵਾਲੇ ਹੋ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 13-17 — ਸੂਰਾ ਅਲ-ਮੁਮਿਨੂਨ

13ثُمَّ جَعَلْنَاهُ نُطْفَةً فِي قَرَارٍ مَّكِينٍ
13਼ ਫੇਰ ਅਸੀਂ ਉਸ ਨੂੰ ਇਕ ਸੁਰੱਖਿਅਤ ਥਾਂ (ਮਾਂ ਦੇ ਗਰਭ ਵਿਚ) ਵੀਰਜ ਬਣਾ ਕੇ ਰੱਖ ਦਿੱਤਾ।
14ثُمَّ خَلَقْنَا النُّطْفَةَ عَلَقَةً فَخَلَقْنَا الْعَلَقَةَ مُضْغَةً فَخَلَقْنَا الْمُضْغَةَ عِظَامًا فَكَسَوْنَا الْعِظَامَ لَحْمًا ثُمَّ أَنشَأْنَاهُ خَلْقًا آخَرَ ۚ فَتَبَارَكَ اللَّهُ أَحْسَنُ الْخَالِقِينَ
14਼ ਫੇਰ ਅਸੀਂ ਉਸੇ ਵੀਰਜ ਨੂੰ ਜੰਮਿਆ ਹੋਇਆ ਖ਼ੂਨ (ਬੁੱਥ) ਬਣਾਇਆ ਫੇਰ ਜੱਮੇ ਹੋਏ ਖ਼ੂਨ ਨੂੰ ਲੋਥੜਾ ਬਣਾਇਆ, ਫੇਰ ਇਸ ਲੋਥੜੇ ਤੋਂ ਹੱਡੀਆਂ ਬਣਾਈਆਂ, ਫੇਰ ਹੱਡੀਆਂ ’ਤੇ ਮਾਸ ਚੜ੍ਹਾਇਆ ਫੇਰ ਉਸ ਵਿਚ (ਰੂਹ ਫੂਂਕ ਕੇ) ਇਕ ਹੋਰ ਹੀ ਰੂਪ ਬਣਾ ਦਿੱਤਾ। ਉਹ ਅੱਲਾਹ ਵਡੀਆਂ ਬਰਕਤਾਂ ਵਾਲਾ ਹੈ ਜਿਹੜਾ ਸਭ ਤੋਂ ਵਧੀਆ ਰਚਨਾਹਾਰ ਹੈ।1
15ثُمَّ إِنَّكُم بَعْدَ ذَٰلِكَ لَمَيِّتُونَ
15਼ ਫੇਰ ਇਸ (ਪੈਦਾ ਹੋਣ) ਤੋਂ ਪਿੱਛੋਂ ਤੁਸੀਂ (ਸਾਰੇ ਇਕ ਦਿਨ) ਜ਼ਰੂਰ ਹੀ ਮਰ ਜਾਣ ਵਾਲੇ ਹੋ।
16ثُمَّ إِنَّكُمْ يَوْمَ الْقِيَامَةِ تُبْعَثُونَ
16਼ ਫੇਰ ਤੁਸੀਂ ਸਾਰੇ (ਮਰੇ ਹੋਏ) ਲੋਕ ਕਿਆਮਤ ਵਾਲੇ ਦਿਨ ਮੁੜ ਉਠਾਏ ਜਾਓਗੇ।
17وَلَقَدْ خَلَقْنَا فَوْقَكُمْ سَبْعَ طَرَائِقَ وَمَا كُنَّا عَنِ الْخَلْقِ غَافِلِينَ
17਼ ਅਸੀਂ ਤੁਹਾਡੇ ਉੱਤੇ ਸਤ ਅਕਾਸ਼ ਬਣਾਏ। ਅਸੀਂ ਆਪਣੀ ਬਣਾਈਆਂ ਹੋਈਆਂ ਵਸਤੂਆਂ ਤੋਂ ਕੁੱਝ ਵੀ ਬੇਖ਼ਬਰ ਨਹੀਂ।
ਅਲ-ਮੁਮਿਨੂਨਕੁਰਾਨ ਸੂਚੀ
118ਆਇਤ
MeccanRevelation
15ਆਇਤ

ਅਨੁਵਾਦ — ਅਲ-ਮੁਮਿਨੂਨ 15

ਸੂਰਾ ਅਲ-ਮੁਮਿਨੂਨ ਆਇਤ 15 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 15਼ ਫੇਰ ਇਸ (ਪੈਦਾ ਹੋਣ) ਤੋਂ ਪਿੱਛੋਂ ਤੁਸੀਂ (ਸਾਰੇ ਇਕ…

ਸੂਰਾ ਆਇਤ 15/118 — ਸੂਰਾ ਅਲ-ਮੁਮਿਨੂਨ المؤمنون (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮੁਮਿਨੂਨ ਸੁਣੋ, ਸੂਰਾ ਅਲ-ਮੁਮਿਨੂਨ ਅਨੁਵਾਦ, ਸੂਰਾ ਅਲ-ਮੁਮਿਨੂਨ mp3, ਸੂਰਾ ਅਲ-ਮੁਮਿਨੂਨ pdf. ਆਇਤ 13–17. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers