ਅਲ-ਮੁਮਿਨੂਨ · 17/118
ਅਨੁਵਾਦ ਉਚਾਰਨ — ਸੂਰਾ ਅਲ-ਮੁਮਿਨੂਨ
وَلَقَدْ خَلَقْنَا فَوْقَكُمْ سَبْعَ طَرَائِقَ وَمَا كُنَّا عَنِ الْخَلْقِ غَافِلِينَ ۝١٧
Wa laqad khalaqnaa fawqakum sab`a taraaa`iqa wa maa kunnaa `anil khalqi ghaafileen
📖 ਪੰਜਾਬੀ ਵਿੱਚ
17਼ ਅਸੀਂ ਤੁਹਾਡੇ ਉੱਤੇ ਸਤ ਅਕਾਸ਼ ਬਣਾਏ। ਅਸੀਂ ਆਪਣੀ ਬਣਾਈਆਂ ਹੋਈਆਂ ਵਸਤੂਆਂ ਤੋਂ ਕੁੱਝ ਵੀ ਬੇਖ਼ਬਰ ਨਹੀਂ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 15-19 — ਸੂਰਾ ਅਲ-ਮੁਮਿਨੂਨ

15ثُمَّ إِنَّكُم بَعْدَ ذَٰلِكَ لَمَيِّتُونَ
15਼ ਫੇਰ ਇਸ (ਪੈਦਾ ਹੋਣ) ਤੋਂ ਪਿੱਛੋਂ ਤੁਸੀਂ (ਸਾਰੇ ਇਕ ਦਿਨ) ਜ਼ਰੂਰ ਹੀ ਮਰ ਜਾਣ ਵਾਲੇ ਹੋ।
16ثُمَّ إِنَّكُمْ يَوْمَ الْقِيَامَةِ تُبْعَثُونَ
16਼ ਫੇਰ ਤੁਸੀਂ ਸਾਰੇ (ਮਰੇ ਹੋਏ) ਲੋਕ ਕਿਆਮਤ ਵਾਲੇ ਦਿਨ ਮੁੜ ਉਠਾਏ ਜਾਓਗੇ।
17وَلَقَدْ خَلَقْنَا فَوْقَكُمْ سَبْعَ طَرَائِقَ وَمَا كُنَّا عَنِ الْخَلْقِ غَافِلِينَ
17਼ ਅਸੀਂ ਤੁਹਾਡੇ ਉੱਤੇ ਸਤ ਅਕਾਸ਼ ਬਣਾਏ। ਅਸੀਂ ਆਪਣੀ ਬਣਾਈਆਂ ਹੋਈਆਂ ਵਸਤੂਆਂ ਤੋਂ ਕੁੱਝ ਵੀ ਬੇਖ਼ਬਰ ਨਹੀਂ।
18وَأَنزَلْنَا مِنَ السَّمَاءِ مَاءً بِقَدَرٍ فَأَسْكَنَّاهُ فِي الْأَرْضِ ۖ وَإِنَّا عَلَىٰ ذَهَابٍ بِهِ لَقَادِرُونَ
18਼ ਅਸੀਂ ਇਕ ਵਿਸ਼ੇਸ਼ ਮਾਤਰਾ ਵਿਚ ਅਕਾਸ਼ੋਂ ਪਾਣੀ ਉਤਾਰਿਆ, ਫੇਰ ਉਸ (ਪਾਣੀ) ਨੂੰ ਧਰਤੀ ਵਿਚ ਰੋਕ ਛੱਡਿਆ। ਅਤੇ ਅਸੀਂ ਇਸ ਨੂੰ ਅਲੋਪ ਵੀ ਕਰ ਸਕਦੇ ਹਾਂ।
19فَأَنشَأْنَا لَكُم بِهِ جَنَّاتٍ مِّن نَّخِيلٍ وَأَعْنَابٍ لَّكُمْ فِيهَا فَوَاكِهُ كَثِيرَةٌ وَمِنْهَا تَأْكُلُونَ
19਼ ਇਸੇ ਪਾਣੀ ਰਾਹੀਂ ਅਸੀਂ ਤੁਹਾਡੇ ਲਈ ਖਜੂਰਾਂ ਅਤੇ ਅੰਗੂਰਾਂ ਦੇ ਬਾਗ਼ ਉਗਾਏ, ਉਹਨਾਂ ਵਿਚ ਤੁਹਾਡੇ ਲਈ ਬਹੁਤ ਸਾਰੇ ਸੁਆਦਲੇ ਫਲ ਹਨ, ਉਹਨਾਂ ਵਿੱਚੋਂ ਕੁੱਝ (ਫਲਾਂ ਨੂੰ) ਤੁਸੀਂ ਖਾਂਦੇ ਹੋ।
ਅਲ-ਮੁਮਿਨੂਨਕੁਰਾਨ ਸੂਚੀ
118ਆਇਤ
MeccanRevelation
17ਆਇਤ

ਅਨੁਵਾਦ — ਅਲ-ਮੁਮਿਨੂਨ 17

ਸੂਰਾ ਅਲ-ਮੁਮਿਨੂਨ ਆਇਤ 17 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 17਼ ਅਸੀਂ ਤੁਹਾਡੇ ਉੱਤੇ ਸਤ ਅਕਾਸ਼ ਬਣਾਏ। ਅਸੀਂ ਆਪਣੀ ਬਣਾਈਆਂ…

ਸੂਰਾ ਆਇਤ 17/118 — ਸੂਰਾ ਅਲ-ਮੁਮਿਨੂਨ المؤمنون (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮੁਮਿਨੂਨ ਸੁਣੋ, ਸੂਰਾ ਅਲ-ਮੁਮਿਨੂਨ ਅਨੁਵਾਦ, ਸੂਰਾ ਅਲ-ਮੁਮਿਨੂਨ mp3, ਸੂਰਾ ਅਲ-ਮੁਮਿਨੂਨ pdf. ਆਇਤ 15–19. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers