ਅਲ-ਮੁਮਿਨੂਨ · 18/118
ਅਨੁਵਾਦ ਉਚਾਰਨ — ਅਲ-ਮੁਮਿਨੂਨ
وَأَنزَلْنَا مِنَ السَّمَاءِ مَاءً بِقَدَرٍ فَأَسْكَنَّاهُ فِي الْأَرْضِ ۖ وَإِنَّا عَلَىٰ ذَهَابٍ بِهِ لَقَادِرُونَ ۝١٨
Wa anzalnaa minas samaaa`i maaa`am biqadarin fa-askannaahu fil ardi wa innaa `alaa zahaabim bihee laqaa diroon
📖 ਪੰਜਾਬੀ ਵਿੱਚ
18਼ ਅਸੀਂ ਇਕ ਵਿਸ਼ੇਸ਼ ਮਾਤਰਾ ਵਿਚ ਅਕਾਸ਼ੋਂ ਪਾਣੀ ਉਤਾਰਿਆ, ਫੇਰ ਉਸ (ਪਾਣੀ) ਨੂੰ ਧਰਤੀ ਵਿਚ ਰੋਕ ਛੱਡਿਆ। ਅਤੇ ਅਸੀਂ ਇਸ ਨੂੰ ਅਲੋਪ ਵੀ ਕਰ ਸਕਦੇ ਹਾਂ।
🎧 ਸੁਣੋ

📜 ਆਇਤ 16-20 — ਅਲ-ਮੁਮਿਨੂਨ

16ثُمَّ إِنَّكُمْ يَوْمَ الْقِيَامَةِ تُبْعَثُونَ
16਼ ਫੇਰ ਤੁਸੀਂ ਸਾਰੇ (ਮਰੇ ਹੋਏ) ਲੋਕ ਕਿਆਮਤ ਵਾਲੇ ਦਿਨ ਮੁੜ ਉਠਾਏ ਜਾਓਗੇ।
17وَلَقَدْ خَلَقْنَا فَوْقَكُمْ سَبْعَ طَرَائِقَ وَمَا كُنَّا عَنِ الْخَلْقِ غَافِلِينَ
17਼ ਅਸੀਂ ਤੁਹਾਡੇ ਉੱਤੇ ਸਤ ਅਕਾਸ਼ ਬਣਾਏ। ਅਸੀਂ ਆਪਣੀ ਬਣਾਈਆਂ ਹੋਈਆਂ ਵਸਤੂਆਂ ਤੋਂ ਕੁੱਝ ਵੀ ਬੇਖ਼ਬਰ ਨਹੀਂ।
18وَأَنزَلْنَا مِنَ السَّمَاءِ مَاءً بِقَدَرٍ فَأَسْكَنَّاهُ فِي الْأَرْضِ ۖ وَإِنَّا عَلَىٰ ذَهَابٍ بِهِ لَقَادِرُونَ
18਼ ਅਸੀਂ ਇਕ ਵਿਸ਼ੇਸ਼ ਮਾਤਰਾ ਵਿਚ ਅਕਾਸ਼ੋਂ ਪਾਣੀ ਉਤਾਰਿਆ, ਫੇਰ ਉਸ (ਪਾਣੀ) ਨੂੰ ਧਰਤੀ ਵਿਚ ਰੋਕ ਛੱਡਿਆ। ਅਤੇ ਅਸੀਂ ਇਸ ਨੂੰ ਅਲੋਪ ਵੀ ਕਰ ਸਕਦੇ ਹਾਂ।
19فَأَنشَأْنَا لَكُم بِهِ جَنَّاتٍ مِّن نَّخِيلٍ وَأَعْنَابٍ لَّكُمْ فِيهَا فَوَاكِهُ كَثِيرَةٌ وَمِنْهَا تَأْكُلُونَ
19਼ ਇਸੇ ਪਾਣੀ ਰਾਹੀਂ ਅਸੀਂ ਤੁਹਾਡੇ ਲਈ ਖਜੂਰਾਂ ਅਤੇ ਅੰਗੂਰਾਂ ਦੇ ਬਾਗ਼ ਉਗਾਏ, ਉਹਨਾਂ ਵਿਚ ਤੁਹਾਡੇ ਲਈ ਬਹੁਤ ਸਾਰੇ ਸੁਆਦਲੇ ਫਲ ਹਨ, ਉਹਨਾਂ ਵਿੱਚੋਂ ਕੁੱਝ (ਫਲਾਂ ਨੂੰ) ਤੁਸੀਂ ਖਾਂਦੇ ਹੋ।
20وَشَجَرَةً تَخْرُجُ مِن طُورِ سَيْنَاءَ تَنبُتُ بِالدُّهْنِ وَصِبْغٍ لِّلْآكِلِينَ
20਼ ਉਹ (ਜ਼ੈਤੂਨ ਦਾ) ਰੁੱਖ ਜਿਹੜਾ ਸੀਨਾ ਦੇ ਪਹਾੜਾਂ ਵਿਚ ਪੈਦਾ ਹੁੰਦਾ ਹੈ, ਉਹ ਖਾਣ ਵਾਲਿਆਂ ਲਈ ਤੇਲ ਤੇ ਸਾਲਣ ਲੈਕੇ ਉਗਦਾ ਹੈ।
ਅਲ-ਮੁਮਿਨੂਨਕੁਰਾਨ ਸੂਚੀ
118ਆਇਤ
MeccanRevelation
18ਆਇਤ

ਅਨੁਵਾਦ — ਅਲ-ਮੁਮਿਨੂਨ 18

ਸੂਰਾ ਅਲ-ਮੁਮਿਨੂਨ ਆਇਤ 18 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 18਼ ਅਸੀਂ ਇਕ ਵਿਸ਼ੇਸ਼ ਮਾਤਰਾ ਵਿਚ ਅਕਾਸ਼ੋਂ ਪਾਣੀ ਉਤਾਰਿਆ, ਫੇਰ…

ਸੂਰਾ ਆਇਤ 18/118 — ਅਲ-ਮੁਮਿਨੂਨ المؤمنون (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਮੁਮਿਨੂਨ ਸੁਣੋ, ਅਲ-ਮੁਮਿਨੂਨ ਅਨੁਵਾਦ, ਅਲ-ਮੁਮਿਨੂਨ mp3, ਅਲ-ਮੁਮਿਨੂਨ pdf. ਆਇਤ 16–20. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers