ਅਲ-ਮੁਮਿਨੂਨ · 19/118
ਅਨੁਵਾਦ ਉਚਾਰਨ — ਸੂਰਾ ਅਲ-ਮੁਮਿਨੂਨ
فَأَنشَأْنَا لَكُم بِهِ جَنَّاتٍ مِّن نَّخِيلٍ وَأَعْنَابٍ لَّكُمْ فِيهَا فَوَاكِهُ كَثِيرَةٌ وَمِنْهَا تَأْكُلُونَ ۝١٩
Fa anshaanaa lakum bihee Jannaatim min nakheelinw wa a`naab; lakum feehaa fawaakihu kaseeratunw wa minhaa taakuloon
📖 ਪੰਜਾਬੀ ਵਿੱਚ
19਼ ਇਸੇ ਪਾਣੀ ਰਾਹੀਂ ਅਸੀਂ ਤੁਹਾਡੇ ਲਈ ਖਜੂਰਾਂ ਅਤੇ ਅੰਗੂਰਾਂ ਦੇ ਬਾਗ਼ ਉਗਾਏ, ਉਹਨਾਂ ਵਿਚ ਤੁਹਾਡੇ ਲਈ ਬਹੁਤ ਸਾਰੇ ਸੁਆਦਲੇ ਫਲ ਹਨ, ਉਹਨਾਂ ਵਿੱਚੋਂ ਕੁੱਝ (ਫਲਾਂ ਨੂੰ) ਤੁਸੀਂ ਖਾਂਦੇ ਹੋ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 17-21 — ਸੂਰਾ ਅਲ-ਮੁਮਿਨੂਨ

17وَلَقَدْ خَلَقْنَا فَوْقَكُمْ سَبْعَ طَرَائِقَ وَمَا كُنَّا عَنِ الْخَلْقِ غَافِلِينَ
17਼ ਅਸੀਂ ਤੁਹਾਡੇ ਉੱਤੇ ਸਤ ਅਕਾਸ਼ ਬਣਾਏ। ਅਸੀਂ ਆਪਣੀ ਬਣਾਈਆਂ ਹੋਈਆਂ ਵਸਤੂਆਂ ਤੋਂ ਕੁੱਝ ਵੀ ਬੇਖ਼ਬਰ ਨਹੀਂ।
18وَأَنزَلْنَا مِنَ السَّمَاءِ مَاءً بِقَدَرٍ فَأَسْكَنَّاهُ فِي الْأَرْضِ ۖ وَإِنَّا عَلَىٰ ذَهَابٍ بِهِ لَقَادِرُونَ
18਼ ਅਸੀਂ ਇਕ ਵਿਸ਼ੇਸ਼ ਮਾਤਰਾ ਵਿਚ ਅਕਾਸ਼ੋਂ ਪਾਣੀ ਉਤਾਰਿਆ, ਫੇਰ ਉਸ (ਪਾਣੀ) ਨੂੰ ਧਰਤੀ ਵਿਚ ਰੋਕ ਛੱਡਿਆ। ਅਤੇ ਅਸੀਂ ਇਸ ਨੂੰ ਅਲੋਪ ਵੀ ਕਰ ਸਕਦੇ ਹਾਂ।
19فَأَنشَأْنَا لَكُم بِهِ جَنَّاتٍ مِّن نَّخِيلٍ وَأَعْنَابٍ لَّكُمْ فِيهَا فَوَاكِهُ كَثِيرَةٌ وَمِنْهَا تَأْكُلُونَ
19਼ ਇਸੇ ਪਾਣੀ ਰਾਹੀਂ ਅਸੀਂ ਤੁਹਾਡੇ ਲਈ ਖਜੂਰਾਂ ਅਤੇ ਅੰਗੂਰਾਂ ਦੇ ਬਾਗ਼ ਉਗਾਏ, ਉਹਨਾਂ ਵਿਚ ਤੁਹਾਡੇ ਲਈ ਬਹੁਤ ਸਾਰੇ ਸੁਆਦਲੇ ਫਲ ਹਨ, ਉਹਨਾਂ ਵਿੱਚੋਂ ਕੁੱਝ (ਫਲਾਂ ਨੂੰ) ਤੁਸੀਂ ਖਾਂਦੇ ਹੋ।
20وَشَجَرَةً تَخْرُجُ مِن طُورِ سَيْنَاءَ تَنبُتُ بِالدُّهْنِ وَصِبْغٍ لِّلْآكِلِينَ
20਼ ਉਹ (ਜ਼ੈਤੂਨ ਦਾ) ਰੁੱਖ ਜਿਹੜਾ ਸੀਨਾ ਦੇ ਪਹਾੜਾਂ ਵਿਚ ਪੈਦਾ ਹੁੰਦਾ ਹੈ, ਉਹ ਖਾਣ ਵਾਲਿਆਂ ਲਈ ਤੇਲ ਤੇ ਸਾਲਣ ਲੈਕੇ ਉਗਦਾ ਹੈ।
21وَإِنَّ لَكُمْ فِي الْأَنْعَامِ لَعِبْرَةً ۖ نُّسْقِيكُم مِّمَّا فِي بُطُونِهَا وَلَكُمْ فِيهَا مَنَافِعُ كَثِيرَةٌ وَمِنْهَا تَأْكُلُونَ
21਼ ਬੇਸ਼ੱਕ ਤੁਹਾਡੇ ਲਈ ਪਸ਼ੂਆਂ ਵਿਚ ਵੀ ਇਕ ਸਿੱਖਿਆ ਹੈ। ਜੋ ਉਹਨਾਂ ਦੇ ਢਿੱਡਾਂ ਵਿਚ ਹੈ ਅਸੀਂ ਤੁਹਾਨੂੰ ਉਹ ਦੁੱਧ ਪਿਆਉਂਦੇ ਹਾਂ। ਉਹਨਾਂ ਪਸ਼ੂਆਂ ਵਿਚ ਤੁਹਾਡੇ ਲਈ ਅਨੇਕਾਂ ਹੀ ਲਾਭ ਹਨ, ਉਹਨਾਂ ਵਿੱਚੋਂ ਕਈਆਂ ਨੂੰ ਤੁਸੀਂ ਖਾਂਦੇ ਵੀ ਹੋ।
ਅਲ-ਮੁਮਿਨੂਨਕੁਰਾਨ ਸੂਚੀ
118ਆਇਤ
MeccanRevelation
19ਆਇਤ

ਅਨੁਵਾਦ — ਅਲ-ਮੁਮਿਨੂਨ 19

ਸੂਰਾ ਅਲ-ਮੁਮਿਨੂਨ ਆਇਤ 19 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 19਼ ਇਸੇ ਪਾਣੀ ਰਾਹੀਂ ਅਸੀਂ ਤੁਹਾਡੇ ਲਈ ਖਜੂਰਾਂ ਅਤੇ ਅੰਗੂਰਾਂ…

ਸੂਰਾ ਆਇਤ 19/118 — ਸੂਰਾ ਅਲ-ਮੁਮਿਨੂਨ المؤمنون (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮੁਮਿਨੂਨ ਸੁਣੋ, ਸੂਰਾ ਅਲ-ਮੁਮਿਨੂਨ ਅਨੁਵਾਦ, ਸੂਰਾ ਅਲ-ਮੁਮਿਨੂਨ mp3, ਸੂਰਾ ਅਲ-ਮੁਮਿਨੂਨ pdf. ਆਇਤ 17–21. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers