ਅਲ-ਮੁਮਿਨੂਨ · 20/118
ਅਨੁਵਾਦ ਉਚਾਰਨ — ਸੂਰਾ ਅਲ-ਮੁਮਿਨੂਨ
وَشَجَرَةً تَخْرُجُ مِن طُورِ سَيْنَاءَ تَنبُتُ بِالدُّهْنِ وَصِبْغٍ لِّلْآكِلِينَ ۝٢٠
Wa shajaratan takhruju min Toori Sainaaa`a tambutu bidduhni wa sibghil lil aakileen
📖 ਪੰਜਾਬੀ ਵਿੱਚ
20਼ ਉਹ (ਜ਼ੈਤੂਨ ਦਾ) ਰੁੱਖ ਜਿਹੜਾ ਸੀਨਾ ਦੇ ਪਹਾੜਾਂ ਵਿਚ ਪੈਦਾ ਹੁੰਦਾ ਹੈ, ਉਹ ਖਾਣ ਵਾਲਿਆਂ ਲਈ ਤੇਲ ਤੇ ਸਾਲਣ ਲੈਕੇ ਉਗਦਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 18-22 — ਸੂਰਾ ਅਲ-ਮੁਮਿਨੂਨ

18وَأَنزَلْنَا مِنَ السَّمَاءِ مَاءً بِقَدَرٍ فَأَسْكَنَّاهُ فِي الْأَرْضِ ۖ وَإِنَّا عَلَىٰ ذَهَابٍ بِهِ لَقَادِرُونَ
18਼ ਅਸੀਂ ਇਕ ਵਿਸ਼ੇਸ਼ ਮਾਤਰਾ ਵਿਚ ਅਕਾਸ਼ੋਂ ਪਾਣੀ ਉਤਾਰਿਆ, ਫੇਰ ਉਸ (ਪਾਣੀ) ਨੂੰ ਧਰਤੀ ਵਿਚ ਰੋਕ ਛੱਡਿਆ। ਅਤੇ ਅਸੀਂ ਇਸ ਨੂੰ ਅਲੋਪ ਵੀ ਕਰ ਸਕਦੇ ਹਾਂ।
19فَأَنشَأْنَا لَكُم بِهِ جَنَّاتٍ مِّن نَّخِيلٍ وَأَعْنَابٍ لَّكُمْ فِيهَا فَوَاكِهُ كَثِيرَةٌ وَمِنْهَا تَأْكُلُونَ
19਼ ਇਸੇ ਪਾਣੀ ਰਾਹੀਂ ਅਸੀਂ ਤੁਹਾਡੇ ਲਈ ਖਜੂਰਾਂ ਅਤੇ ਅੰਗੂਰਾਂ ਦੇ ਬਾਗ਼ ਉਗਾਏ, ਉਹਨਾਂ ਵਿਚ ਤੁਹਾਡੇ ਲਈ ਬਹੁਤ ਸਾਰੇ ਸੁਆਦਲੇ ਫਲ ਹਨ, ਉਹਨਾਂ ਵਿੱਚੋਂ ਕੁੱਝ (ਫਲਾਂ ਨੂੰ) ਤੁਸੀਂ ਖਾਂਦੇ ਹੋ।
20وَشَجَرَةً تَخْرُجُ مِن طُورِ سَيْنَاءَ تَنبُتُ بِالدُّهْنِ وَصِبْغٍ لِّلْآكِلِينَ
20਼ ਉਹ (ਜ਼ੈਤੂਨ ਦਾ) ਰੁੱਖ ਜਿਹੜਾ ਸੀਨਾ ਦੇ ਪਹਾੜਾਂ ਵਿਚ ਪੈਦਾ ਹੁੰਦਾ ਹੈ, ਉਹ ਖਾਣ ਵਾਲਿਆਂ ਲਈ ਤੇਲ ਤੇ ਸਾਲਣ ਲੈਕੇ ਉਗਦਾ ਹੈ।
21وَإِنَّ لَكُمْ فِي الْأَنْعَامِ لَعِبْرَةً ۖ نُّسْقِيكُم مِّمَّا فِي بُطُونِهَا وَلَكُمْ فِيهَا مَنَافِعُ كَثِيرَةٌ وَمِنْهَا تَأْكُلُونَ
21਼ ਬੇਸ਼ੱਕ ਤੁਹਾਡੇ ਲਈ ਪਸ਼ੂਆਂ ਵਿਚ ਵੀ ਇਕ ਸਿੱਖਿਆ ਹੈ। ਜੋ ਉਹਨਾਂ ਦੇ ਢਿੱਡਾਂ ਵਿਚ ਹੈ ਅਸੀਂ ਤੁਹਾਨੂੰ ਉਹ ਦੁੱਧ ਪਿਆਉਂਦੇ ਹਾਂ। ਉਹਨਾਂ ਪਸ਼ੂਆਂ ਵਿਚ ਤੁਹਾਡੇ ਲਈ ਅਨੇਕਾਂ ਹੀ ਲਾਭ ਹਨ, ਉਹਨਾਂ ਵਿੱਚੋਂ ਕਈਆਂ ਨੂੰ ਤੁਸੀਂ ਖਾਂਦੇ ਵੀ ਹੋ।
22وَعَلَيْهَا وَعَلَى الْفُلْكِ تُحْمَلُونَ
22਼ ਉਹਨਾਂ (ਪਸ਼ੂਆਂ) ਉੱਤੇ ਅਤੇ ਬੇੜੀਆਂ ਉੱਤੇ ਤੁਸੀਂ ਲੋਕ ਸਵਾਰ ਵੀ ਹੁੰਦੇ ਹੋ।
ਅਲ-ਮੁਮਿਨੂਨਕੁਰਾਨ ਸੂਚੀ
118ਆਇਤ
MeccanRevelation
20ਆਇਤ

ਅਨੁਵਾਦ — ਅਲ-ਮੁਮਿਨੂਨ 20

ਸੂਰਾ ਅਲ-ਮੁਮਿਨੂਨ ਆਇਤ 20 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 20਼ ਉਹ (ਜ਼ੈਤੂਨ ਦਾ) ਰੁੱਖ ਜਿਹੜਾ ਸੀਨਾ ਦੇ ਪਹਾੜਾਂ ਵਿਚ…

ਸੂਰਾ ਆਇਤ 20/118 — ਸੂਰਾ ਅਲ-ਮੁਮਿਨੂਨ المؤمنون (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮੁਮਿਨੂਨ ਸੁਣੋ, ਸੂਰਾ ਅਲ-ਮੁਮਿਨੂਨ ਅਨੁਵਾਦ, ਸੂਰਾ ਅਲ-ਮੁਮਿਨੂਨ mp3, ਸੂਰਾ ਅਲ-ਮੁਮਿਨੂਨ pdf. ਆਇਤ 18–22. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers