ਅਲ-ਮੁਮਿਨੂਨ · 21/118
ਅਨੁਵਾਦ ਉਚਾਰਨ — ਸੂਰਾ ਅਲ-ਮੁਮਿਨੂਨ
وَإِنَّ لَكُمْ فِي الْأَنْعَامِ لَعِبْرَةً ۖ نُّسْقِيكُم مِّمَّا فِي بُطُونِهَا وَلَكُمْ فِيهَا مَنَافِعُ كَثِيرَةٌ وَمِنْهَا تَأْكُلُونَ ۝٢١
Wa inna lakum fil an`aami la`ibrah; nusqeekum mimmaa fee butoonihaa wa lakum feehaa manaafi`u kaseeratunw wa minhaa taakuloon
📖 ਪੰਜਾਬੀ ਵਿੱਚ
21਼ ਬੇਸ਼ੱਕ ਤੁਹਾਡੇ ਲਈ ਪਸ਼ੂਆਂ ਵਿਚ ਵੀ ਇਕ ਸਿੱਖਿਆ ਹੈ। ਜੋ ਉਹਨਾਂ ਦੇ ਢਿੱਡਾਂ ਵਿਚ ਹੈ ਅਸੀਂ ਤੁਹਾਨੂੰ ਉਹ ਦੁੱਧ ਪਿਆਉਂਦੇ ਹਾਂ। ਉਹਨਾਂ ਪਸ਼ੂਆਂ ਵਿਚ ਤੁਹਾਡੇ ਲਈ ਅਨੇਕਾਂ ਹੀ ਲਾਭ ਹਨ, ਉਹਨਾਂ ਵਿੱਚੋਂ ਕਈਆਂ ਨੂੰ ਤੁਸੀਂ ਖਾਂਦੇ ਵੀ ਹੋ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 19-23 — ਸੂਰਾ ਅਲ-ਮੁਮਿਨੂਨ

19فَأَنشَأْنَا لَكُم بِهِ جَنَّاتٍ مِّن نَّخِيلٍ وَأَعْنَابٍ لَّكُمْ فِيهَا فَوَاكِهُ كَثِيرَةٌ وَمِنْهَا تَأْكُلُونَ
19਼ ਇਸੇ ਪਾਣੀ ਰਾਹੀਂ ਅਸੀਂ ਤੁਹਾਡੇ ਲਈ ਖਜੂਰਾਂ ਅਤੇ ਅੰਗੂਰਾਂ ਦੇ ਬਾਗ਼ ਉਗਾਏ, ਉਹਨਾਂ ਵਿਚ ਤੁਹਾਡੇ ਲਈ ਬਹੁਤ ਸਾਰੇ ਸੁਆਦਲੇ ਫਲ ਹਨ, ਉਹਨਾਂ ਵਿੱਚੋਂ ਕੁੱਝ (ਫਲਾਂ ਨੂੰ) ਤੁਸੀਂ ਖਾਂਦੇ ਹੋ।
20وَشَجَرَةً تَخْرُجُ مِن طُورِ سَيْنَاءَ تَنبُتُ بِالدُّهْنِ وَصِبْغٍ لِّلْآكِلِينَ
20਼ ਉਹ (ਜ਼ੈਤੂਨ ਦਾ) ਰੁੱਖ ਜਿਹੜਾ ਸੀਨਾ ਦੇ ਪਹਾੜਾਂ ਵਿਚ ਪੈਦਾ ਹੁੰਦਾ ਹੈ, ਉਹ ਖਾਣ ਵਾਲਿਆਂ ਲਈ ਤੇਲ ਤੇ ਸਾਲਣ ਲੈਕੇ ਉਗਦਾ ਹੈ।
21وَإِنَّ لَكُمْ فِي الْأَنْعَامِ لَعِبْرَةً ۖ نُّسْقِيكُم مِّمَّا فِي بُطُونِهَا وَلَكُمْ فِيهَا مَنَافِعُ كَثِيرَةٌ وَمِنْهَا تَأْكُلُونَ
21਼ ਬੇਸ਼ੱਕ ਤੁਹਾਡੇ ਲਈ ਪਸ਼ੂਆਂ ਵਿਚ ਵੀ ਇਕ ਸਿੱਖਿਆ ਹੈ। ਜੋ ਉਹਨਾਂ ਦੇ ਢਿੱਡਾਂ ਵਿਚ ਹੈ ਅਸੀਂ ਤੁਹਾਨੂੰ ਉਹ ਦੁੱਧ ਪਿਆਉਂਦੇ ਹਾਂ। ਉਹਨਾਂ ਪਸ਼ੂਆਂ ਵਿਚ ਤੁਹਾਡੇ ਲਈ ਅਨੇਕਾਂ ਹੀ ਲਾਭ ਹਨ, ਉਹਨਾਂ ਵਿੱਚੋਂ ਕਈਆਂ ਨੂੰ ਤੁਸੀਂ ਖਾਂਦੇ ਵੀ ਹੋ।
22وَعَلَيْهَا وَعَلَى الْفُلْكِ تُحْمَلُونَ
22਼ ਉਹਨਾਂ (ਪਸ਼ੂਆਂ) ਉੱਤੇ ਅਤੇ ਬੇੜੀਆਂ ਉੱਤੇ ਤੁਸੀਂ ਲੋਕ ਸਵਾਰ ਵੀ ਹੁੰਦੇ ਹੋ।
23وَلَقَدْ أَرْسَلْنَا نُوحًا إِلَىٰ قَوْمِهِ فَقَالَ يَا قَوْمِ اعْبُدُوا اللَّهَ مَا لَكُم مِّنْ إِلَٰهٍ غَيْرُهُ ۖ أَفَلَا تَتَّقُونَ
23਼ ਬੇਸ਼ੱਕ ਅਸੀਂ ਨੂਹ ਨੂੰ ਉਸੇ ਦੀ ਕੌਮ ਵੱਲ (ਰਸੂਲ ਬਣਾ ਕੇ) ਭੇਜਿਆ। ਉਹਨਾਂ ਨੇ ਕਿਹਾ ਕਿ ਹੇ ਮੇਰੀ ਕੌਮ! ਅੱਲਾਹ ਦੀ ਬੰਦਗੀ ਕਰੋ, ਇਸ ਤੋਂ ਛੁੱਟ ਤੁਹਾਡਾ ਹੋਰ ਕੋਈ ਇਸ਼ਟ ਨਹੀਂ। ਕੀ ਤੁਸੀਂ (ਅੱਲਾਹ ਤੋਂ) ਨਹੀਂ ਡਰਦੇ ?
ਅਲ-ਮੁਮਿਨੂਨਕੁਰਾਨ ਸੂਚੀ
118ਆਇਤ
MeccanRevelation
21ਆਇਤ

ਅਨੁਵਾਦ — ਅਲ-ਮੁਮਿਨੂਨ 21

ਸੂਰਾ ਅਲ-ਮੁਮਿਨੂਨ ਆਇਤ 21 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 21਼ ਬੇਸ਼ੱਕ ਤੁਹਾਡੇ ਲਈ ਪਸ਼ੂਆਂ ਵਿਚ ਵੀ ਇਕ ਸਿੱਖਿਆ ਹੈ।…

ਸੂਰਾ ਆਇਤ 21/118 — ਸੂਰਾ ਅਲ-ਮੁਮਿਨੂਨ المؤمنون (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮੁਮਿਨੂਨ ਸੁਣੋ, ਸੂਰਾ ਅਲ-ਮੁਮਿਨੂਨ ਅਨੁਵਾਦ, ਸੂਰਾ ਅਲ-ਮੁਮਿਨੂਨ mp3, ਸੂਰਾ ਅਲ-ਮੁਮਿਨੂਨ pdf. ਆਇਤ 19–23. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers