ਅਲ-ਮੁਮਿਨੂਨ · 23/118
ਅਨੁਵਾਦ ਉਚਾਰਨ — ਸੂਰਾ ਅਲ-ਮੁਮਿਨੂਨ
وَلَقَدْ أَرْسَلْنَا نُوحًا إِلَىٰ قَوْمِهِ فَقَالَ يَا قَوْمِ اعْبُدُوا اللَّهَ مَا لَكُم مِّنْ إِلَٰهٍ غَيْرُهُ ۖ أَفَلَا تَتَّقُونَ ۝٢٣
Wa laqad arsalnaa Noohan ilaa qawmihee faqaala yaa qawmi`budul laaha maa lakum min ilahin ghairuhoo afalaa tattaqoon
📖 ਪੰਜਾਬੀ ਵਿੱਚ
23਼ ਬੇਸ਼ੱਕ ਅਸੀਂ ਨੂਹ ਨੂੰ ਉਸੇ ਦੀ ਕੌਮ ਵੱਲ (ਰਸੂਲ ਬਣਾ ਕੇ) ਭੇਜਿਆ। ਉਹਨਾਂ ਨੇ ਕਿਹਾ ਕਿ ਹੇ ਮੇਰੀ ਕੌਮ! ਅੱਲਾਹ ਦੀ ਬੰਦਗੀ ਕਰੋ, ਇਸ ਤੋਂ ਛੁੱਟ ਤੁਹਾਡਾ ਹੋਰ ਕੋਈ ਇਸ਼ਟ ਨਹੀਂ। ਕੀ ਤੁਸੀਂ (ਅੱਲਾਹ ਤੋਂ) ਨਹੀਂ ਡਰਦੇ ?

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 21-25 — ਸੂਰਾ ਅਲ-ਮੁਮਿਨੂਨ

21وَإِنَّ لَكُمْ فِي الْأَنْعَامِ لَعِبْرَةً ۖ نُّسْقِيكُم مِّمَّا فِي بُطُونِهَا وَلَكُمْ فِيهَا مَنَافِعُ كَثِيرَةٌ وَمِنْهَا تَأْكُلُونَ
21਼ ਬੇਸ਼ੱਕ ਤੁਹਾਡੇ ਲਈ ਪਸ਼ੂਆਂ ਵਿਚ ਵੀ ਇਕ ਸਿੱਖਿਆ ਹੈ। ਜੋ ਉਹਨਾਂ ਦੇ ਢਿੱਡਾਂ ਵਿਚ ਹੈ ਅਸੀਂ ਤੁਹਾਨੂੰ ਉਹ ਦੁੱਧ ਪਿਆਉਂਦੇ ਹਾਂ। ਉਹਨਾਂ ਪਸ਼ੂਆਂ ਵਿਚ ਤੁਹਾਡੇ ਲਈ ਅਨੇਕਾਂ ਹੀ ਲਾਭ ਹਨ, ਉਹਨਾਂ ਵਿੱਚੋਂ ਕਈਆਂ ਨੂੰ ਤੁਸੀਂ ਖਾਂਦੇ ਵੀ ਹੋ।
22وَعَلَيْهَا وَعَلَى الْفُلْكِ تُحْمَلُونَ
22਼ ਉਹਨਾਂ (ਪਸ਼ੂਆਂ) ਉੱਤੇ ਅਤੇ ਬੇੜੀਆਂ ਉੱਤੇ ਤੁਸੀਂ ਲੋਕ ਸਵਾਰ ਵੀ ਹੁੰਦੇ ਹੋ।
23وَلَقَدْ أَرْسَلْنَا نُوحًا إِلَىٰ قَوْمِهِ فَقَالَ يَا قَوْمِ اعْبُدُوا اللَّهَ مَا لَكُم مِّنْ إِلَٰهٍ غَيْرُهُ ۖ أَفَلَا تَتَّقُونَ
23਼ ਬੇਸ਼ੱਕ ਅਸੀਂ ਨੂਹ ਨੂੰ ਉਸੇ ਦੀ ਕੌਮ ਵੱਲ (ਰਸੂਲ ਬਣਾ ਕੇ) ਭੇਜਿਆ। ਉਹਨਾਂ ਨੇ ਕਿਹਾ ਕਿ ਹੇ ਮੇਰੀ ਕੌਮ! ਅੱਲਾਹ ਦੀ ਬੰਦਗੀ ਕਰੋ, ਇਸ ਤੋਂ ਛੁੱਟ ਤੁਹਾਡਾ ਹੋਰ ਕੋਈ ਇਸ਼ਟ ਨਹੀਂ। ਕੀ ਤੁਸੀਂ (ਅੱਲਾਹ ਤੋਂ) ਨਹੀਂ ਡਰਦੇ ?
24فَقَالَ الْمَلَأُ الَّذِينَ كَفَرُوا مِن قَوْمِهِ مَا هَٰذَا إِلَّا بَشَرٌ مِّثْلُكُمْ يُرِيدُ أَن يَتَفَضَّلَ عَلَيْكُمْ وَلَوْ شَاءَ اللَّهُ لَأَنزَلَ مَلَائِكَةً مَّا سَمِعْنَا بِهَٰذَا فِي آبَائِنَا الْأَوَّلِينَ
24਼ ਉਸ ਦੀ ਕੌਮ ਦੇ ਸਰਦਾਰ, ਜਿਨ੍ਹਾਂ ਨੇ ਕੁਫ਼ਰ ਕੀਤਾ ਸੀ, (ਕੌਮ ਨੂੰ) ਆਖਣ ਲੱਗੇ ਕਿ ਇਹ (ਨੂਹ) ਤਾਂ ਤੁਹਾਡੇ ਜਿਹਾ ਹੀ ਇਕ ਵਿਅਕਤੀ ਹੈ, ਇਹ ਤਾਂ ਤੁਹਾਡੇ ਉੱਤੇ ਸਰਦਾਰੀ ਕਰਨਾ ਚਾਹੁੰਦਾ ਹੈ। ਜੇ ਅੱਲਾਹ ਚਾਹੁੰਦਾ ਤਾਂ ਕਿਸੇ ਫ਼ਰਿਸ਼ਤੇ ਨੂੰ (ਨਬੀ ਬਣਾ ਕੇ) ਭੇਜਦਾ। ਅਸੀਂ ਤਾਂ ਅਜਿਹੀ (ਤੌਹੀਦ ਦੀ) ਗੱਲ ਆਪਣੇ ਪਿਓ ਦਾਦੇ ਦੇ ਸਮੇਂ ਤੋਂ ਕਦੇ ਸੁਣੀ ਹੀ ਨਹੀਂ।
25إِنْ هُوَ إِلَّا رَجُلٌ بِهِ جِنَّةٌ فَتَرَبَّصُوا بِهِ حَتَّىٰ حِينٍ
25਼ (ਅਤੇ ਆਖਿਆ) ਇਹ ਇਕ ਮਨੁੱਖ ਹੀ ਤਾਂ ਹੈ ਜਿਸ ਨੂੰ ਸੁਦਾ ਹੋ ਗਿਆ ਹੈ, ਤੁਸੀਂ ਕੁੱਝ ਸਮੇਂ ਲਈ ਉਡੀਕ ਕਰ ਲਓ (ਹੋ ਸਕਦਾ ਹੈ ਕਿ ਠੀਕ ਹੋ ਜਾਵੇ)।
ਅਲ-ਮੁਮਿਨੂਨਕੁਰਾਨ ਸੂਚੀ
118ਆਇਤ
MeccanRevelation
23ਆਇਤ

ਅਨੁਵਾਦ — ਅਲ-ਮੁਮਿਨੂਨ 23

ਸੂਰਾ ਅਲ-ਮੁਮਿਨੂਨ ਆਇਤ 23 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 23਼ ਬੇਸ਼ੱਕ ਅਸੀਂ ਨੂਹ ਨੂੰ ਉਸੇ ਦੀ ਕੌਮ ਵੱਲ (ਰਸੂਲ…

ਸੂਰਾ ਆਇਤ 23/118 — ਸੂਰਾ ਅਲ-ਮੁਮਿਨੂਨ المؤمنون (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮੁਮਿਨੂਨ ਸੁਣੋ, ਸੂਰਾ ਅਲ-ਮੁਮਿਨੂਨ ਅਨੁਵਾਦ, ਸੂਰਾ ਅਲ-ਮੁਮਿਨੂਨ mp3, ਸੂਰਾ ਅਲ-ਮੁਮਿਨੂਨ pdf. ਆਇਤ 21–25. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers