ਅਲ-ਮੁਮਿਨੂਨ · 24/118
ਅਨੁਵਾਦ ਉਚਾਰਨ — ਅਲ-ਮੁਮਿਨੂਨ
فَقَالَ الْمَلَأُ الَّذِينَ كَفَرُوا مِن قَوْمِهِ مَا هَٰذَا إِلَّا بَشَرٌ مِّثْلُكُمْ يُرِيدُ أَن يَتَفَضَّلَ عَلَيْكُمْ وَلَوْ شَاءَ اللَّهُ لَأَنزَلَ مَلَائِكَةً مَّا سَمِعْنَا بِهَٰذَا فِي آبَائِنَا الْأَوَّلِينَ ۝٢٤
Faqaalal mala`ul lazeena kafaroo min qawmihee maa haazaaa illaa basharum mislukum yureedu ai yatafaddala `alaikum wa law shaaa`al laahu la anzala malaaa`ikatam maa sami`naa bihaazaa feee aabaaa`inal awwaleen
📖 ਪੰਜਾਬੀ ਵਿੱਚ
24਼ ਉਸ ਦੀ ਕੌਮ ਦੇ ਸਰਦਾਰ, ਜਿਨ੍ਹਾਂ ਨੇ ਕੁਫ਼ਰ ਕੀਤਾ ਸੀ, (ਕੌਮ ਨੂੰ) ਆਖਣ ਲੱਗੇ ਕਿ ਇਹ (ਨੂਹ) ਤਾਂ ਤੁਹਾਡੇ ਜਿਹਾ ਹੀ ਇਕ ਵਿਅਕਤੀ ਹੈ, ਇਹ ਤਾਂ ਤੁਹਾਡੇ ਉੱਤੇ ਸਰਦਾਰੀ ਕਰਨਾ ਚਾਹੁੰਦਾ ਹੈ। ਜੇ ਅੱਲਾਹ ਚਾਹੁੰਦਾ ਤਾਂ ਕਿਸੇ ਫ਼ਰਿਸ਼ਤੇ ਨੂੰ (ਨਬੀ ਬਣਾ ਕੇ) ਭੇਜਦਾ। ਅਸੀਂ ਤਾਂ ਅਜਿਹੀ (ਤੌਹੀਦ ਦੀ) ਗੱਲ ਆਪਣੇ ਪਿਓ ਦਾਦੇ ਦੇ ਸਮੇਂ ਤੋਂ ਕਦੇ ਸੁਣੀ ਹੀ ਨਹੀਂ।

🎧 ਸੁਣੋ


📜 ਆਇਤ 22-26 — ਅਲ-ਮੁਮਿਨੂਨ

22وَعَلَيْهَا وَعَلَى الْفُلْكِ تُحْمَلُونَ
22਼ ਉਹਨਾਂ (ਪਸ਼ੂਆਂ) ਉੱਤੇ ਅਤੇ ਬੇੜੀਆਂ ਉੱਤੇ ਤੁਸੀਂ ਲੋਕ ਸਵਾਰ ਵੀ ਹੁੰਦੇ ਹੋ।
23وَلَقَدْ أَرْسَلْنَا نُوحًا إِلَىٰ قَوْمِهِ فَقَالَ يَا قَوْمِ اعْبُدُوا اللَّهَ مَا لَكُم مِّنْ إِلَٰهٍ غَيْرُهُ ۖ أَفَلَا تَتَّقُونَ
23਼ ਬੇਸ਼ੱਕ ਅਸੀਂ ਨੂਹ ਨੂੰ ਉਸੇ ਦੀ ਕੌਮ ਵੱਲ (ਰਸੂਲ ਬਣਾ ਕੇ) ਭੇਜਿਆ। ਉਹਨਾਂ ਨੇ ਕਿਹਾ ਕਿ ਹੇ ਮੇਰੀ ਕੌਮ! ਅੱਲਾਹ ਦੀ ਬੰਦਗੀ ਕਰੋ, ਇਸ ਤੋਂ ਛੁੱਟ ਤੁਹਾਡਾ ਹੋਰ ਕੋਈ ਇਸ਼ਟ ਨਹੀਂ। ਕੀ ਤੁਸੀਂ (ਅੱਲਾਹ ਤੋਂ) ਨਹੀਂ ਡਰਦੇ ?
24فَقَالَ الْمَلَأُ الَّذِينَ كَفَرُوا مِن قَوْمِهِ مَا هَٰذَا إِلَّا بَشَرٌ مِّثْلُكُمْ يُرِيدُ أَن يَتَفَضَّلَ عَلَيْكُمْ وَلَوْ شَاءَ اللَّهُ لَأَنزَلَ مَلَائِكَةً مَّا سَمِعْنَا بِهَٰذَا فِي آبَائِنَا الْأَوَّلِينَ
24਼ ਉਸ ਦੀ ਕੌਮ ਦੇ ਸਰਦਾਰ, ਜਿਨ੍ਹਾਂ ਨੇ ਕੁਫ਼ਰ ਕੀਤਾ ਸੀ, (ਕੌਮ ਨੂੰ) ਆਖਣ ਲੱਗੇ ਕਿ ਇਹ (ਨੂਹ) ਤਾਂ ਤੁਹਾਡੇ ਜਿਹਾ ਹੀ ਇਕ ਵਿਅਕਤੀ ਹੈ, ਇਹ ਤਾਂ ਤੁਹਾਡੇ ਉੱਤੇ ਸਰਦਾਰੀ ਕਰਨਾ ਚਾਹੁੰਦਾ ਹੈ। ਜੇ ਅੱਲਾਹ ਚਾਹੁੰਦਾ ਤਾਂ ਕਿਸੇ ਫ਼ਰਿਸ਼ਤੇ ਨੂੰ (ਨਬੀ ਬਣਾ ਕੇ) ਭੇਜਦਾ। ਅਸੀਂ ਤਾਂ ਅਜਿਹੀ (ਤੌਹੀਦ ਦੀ) ਗੱਲ ਆਪਣੇ ਪਿਓ ਦਾਦੇ ਦੇ ਸਮੇਂ ਤੋਂ ਕਦੇ ਸੁਣੀ ਹੀ ਨਹੀਂ।
25إِنْ هُوَ إِلَّا رَجُلٌ بِهِ جِنَّةٌ فَتَرَبَّصُوا بِهِ حَتَّىٰ حِينٍ
25਼ (ਅਤੇ ਆਖਿਆ) ਇਹ ਇਕ ਮਨੁੱਖ ਹੀ ਤਾਂ ਹੈ ਜਿਸ ਨੂੰ ਸੁਦਾ ਹੋ ਗਿਆ ਹੈ, ਤੁਸੀਂ ਕੁੱਝ ਸਮੇਂ ਲਈ ਉਡੀਕ ਕਰ ਲਓ (ਹੋ ਸਕਦਾ ਹੈ ਕਿ ਠੀਕ ਹੋ ਜਾਵੇ)।
26قَالَ رَبِّ انصُرْنِي بِمَا كَذَّبُونِ
26਼ ਨੂਹ ਨੇ ਕਿਹਾ ਕਿ ਹੇ ਰੱਬਾ! ਤੂੰ ਮੇਰੀ ਸਹਾਇਤਾ ਕਰ, ਉਹਨਾਂ ਨੇ ਮੈਨੂੰ ਝੁਠਲਾਇਆ ਹੈ।
ਅਲ-ਮੁਮਿਨੂਨਕੁਰਾਨ ਸੂਚੀ
118ਆਇਤ
MeccanRevelation
24ਆਇਤ

ਅਨੁਵਾਦ — ਅਲ-ਮੁਮਿਨੂਨ 24

ਸੂਰਾ ਅਲ-ਮੁਮਿਨੂਨ ਆਇਤ 24 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 24਼ ਉਸ ਦੀ ਕੌਮ ਦੇ ਸਰਦਾਰ, ਜਿਨ੍ਹਾਂ ਨੇ ਕੁਫ਼ਰ ਕੀਤਾ…

ਸੂਰਾ ਆਇਤ 24/118 — ਅਲ-ਮੁਮਿਨੂਨ المؤمنون (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਮੁਮਿਨੂਨ ਸੁਣੋ, ਅਲ-ਮੁਮਿਨੂਨ ਅਨੁਵਾਦ, ਅਲ-ਮੁਮਿਨੂਨ mp3, ਅਲ-ਮੁਮਿਨੂਨ pdf. ਆਇਤ 22–26. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers