ਅਲ-ਮੁਮਿਨੂਨ · 25/118
ਅਨੁਵਾਦ ਉਚਾਰਨ — ਸੂਰਾ ਅਲ-ਮੁਮਿਨੂਨ
إِنْ هُوَ إِلَّا رَجُلٌ بِهِ جِنَّةٌ فَتَرَبَّصُوا بِهِ حَتَّىٰ حِينٍ ۝٢٥
In huwa illaa rajulum bihee jinnatun fatarabbasoo bihee hattan heen
📖 ਪੰਜਾਬੀ ਵਿੱਚ
25਼ (ਅਤੇ ਆਖਿਆ) ਇਹ ਇਕ ਮਨੁੱਖ ਹੀ ਤਾਂ ਹੈ ਜਿਸ ਨੂੰ ਸੁਦਾ ਹੋ ਗਿਆ ਹੈ, ਤੁਸੀਂ ਕੁੱਝ ਸਮੇਂ ਲਈ ਉਡੀਕ ਕਰ ਲਓ (ਹੋ ਸਕਦਾ ਹੈ ਕਿ ਠੀਕ ਹੋ ਜਾਵੇ)।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 23-27 — ਸੂਰਾ ਅਲ-ਮੁਮਿਨੂਨ

23وَلَقَدْ أَرْسَلْنَا نُوحًا إِلَىٰ قَوْمِهِ فَقَالَ يَا قَوْمِ اعْبُدُوا اللَّهَ مَا لَكُم مِّنْ إِلَٰهٍ غَيْرُهُ ۖ أَفَلَا تَتَّقُونَ
23਼ ਬੇਸ਼ੱਕ ਅਸੀਂ ਨੂਹ ਨੂੰ ਉਸੇ ਦੀ ਕੌਮ ਵੱਲ (ਰਸੂਲ ਬਣਾ ਕੇ) ਭੇਜਿਆ। ਉਹਨਾਂ ਨੇ ਕਿਹਾ ਕਿ ਹੇ ਮੇਰੀ ਕੌਮ! ਅੱਲਾਹ ਦੀ ਬੰਦਗੀ ਕਰੋ, ਇਸ ਤੋਂ ਛੁੱਟ ਤੁਹਾਡਾ ਹੋਰ ਕੋਈ ਇਸ਼ਟ ਨਹੀਂ। ਕੀ ਤੁਸੀਂ (ਅੱਲਾਹ ਤੋਂ) ਨਹੀਂ ਡਰਦੇ ?
24فَقَالَ الْمَلَأُ الَّذِينَ كَفَرُوا مِن قَوْمِهِ مَا هَٰذَا إِلَّا بَشَرٌ مِّثْلُكُمْ يُرِيدُ أَن يَتَفَضَّلَ عَلَيْكُمْ وَلَوْ شَاءَ اللَّهُ لَأَنزَلَ مَلَائِكَةً مَّا سَمِعْنَا بِهَٰذَا فِي آبَائِنَا الْأَوَّلِينَ
24਼ ਉਸ ਦੀ ਕੌਮ ਦੇ ਸਰਦਾਰ, ਜਿਨ੍ਹਾਂ ਨੇ ਕੁਫ਼ਰ ਕੀਤਾ ਸੀ, (ਕੌਮ ਨੂੰ) ਆਖਣ ਲੱਗੇ ਕਿ ਇਹ (ਨੂਹ) ਤਾਂ ਤੁਹਾਡੇ ਜਿਹਾ ਹੀ ਇਕ ਵਿਅਕਤੀ ਹੈ, ਇਹ ਤਾਂ ਤੁਹਾਡੇ ਉੱਤੇ ਸਰਦਾਰੀ ਕਰਨਾ ਚਾਹੁੰਦਾ ਹੈ। ਜੇ ਅੱਲਾਹ ਚਾਹੁੰਦਾ ਤਾਂ ਕਿਸੇ ਫ਼ਰਿਸ਼ਤੇ ਨੂੰ (ਨਬੀ ਬਣਾ ਕੇ) ਭੇਜਦਾ। ਅਸੀਂ ਤਾਂ ਅਜਿਹੀ (ਤੌਹੀਦ ਦੀ) ਗੱਲ ਆਪਣੇ ਪਿਓ ਦਾਦੇ ਦੇ ਸਮੇਂ ਤੋਂ ਕਦੇ ਸੁਣੀ ਹੀ ਨਹੀਂ।
25إِنْ هُوَ إِلَّا رَجُلٌ بِهِ جِنَّةٌ فَتَرَبَّصُوا بِهِ حَتَّىٰ حِينٍ
25਼ (ਅਤੇ ਆਖਿਆ) ਇਹ ਇਕ ਮਨੁੱਖ ਹੀ ਤਾਂ ਹੈ ਜਿਸ ਨੂੰ ਸੁਦਾ ਹੋ ਗਿਆ ਹੈ, ਤੁਸੀਂ ਕੁੱਝ ਸਮੇਂ ਲਈ ਉਡੀਕ ਕਰ ਲਓ (ਹੋ ਸਕਦਾ ਹੈ ਕਿ ਠੀਕ ਹੋ ਜਾਵੇ)।
26قَالَ رَبِّ انصُرْنِي بِمَا كَذَّبُونِ
26਼ ਨੂਹ ਨੇ ਕਿਹਾ ਕਿ ਹੇ ਰੱਬਾ! ਤੂੰ ਮੇਰੀ ਸਹਾਇਤਾ ਕਰ, ਉਹਨਾਂ ਨੇ ਮੈਨੂੰ ਝੁਠਲਾਇਆ ਹੈ।
27فَأَوْحَيْنَا إِلَيْهِ أَنِ اصْنَعِ الْفُلْكَ بِأَعْيُنِنَا وَوَحْيِنَا فَإِذَا جَاءَ أَمْرُنَا وَفَارَ التَّنُّورُ ۙ فَاسْلُكْ فِيهَا مِن كُلٍّ زَوْجَيْنِ اثْنَيْنِ وَأَهْلَكَ إِلَّا مَن سَبَقَ عَلَيْهِ الْقَوْلُ مِنْهُمْ ۖ وَلَا تُخَاطِبْنِي فِي الَّذِينَ ظَلَمُوا ۖ إِنَّهُم مُّغْرَقُونَ
27਼ ਅਸੀਂ ਉਸ (ਨੂਹ) ਵੱਲ ਇਕ ਵਹੀ (ਪੈਗ਼ਾਮ) ਭੇਜੀ ਕਿ ਤੂੰ ਸਾਡੀ ਦੇਖ ਰੇਖ ਵਿਚ ਸਾਡੀ ਵਹੀ (ਆਦੇਸ਼) ਅਨੁਸਾਰ ਇਕ ਬੇੜੀ ਤਿਆਰ ਕਰ। ਜਦੋਂ ਸਾਡਾ ਹੁਕਮ ਆ ਜਾਵੇ ਅਤੇ ਤੰਦੂਰ ਉੱਬਲ ਪਵੇ (ਭਾਵ ਧਰਤੀ ਵਿਚ ਪਾਣੀ ਹੜ ਵਾਂਗ ਨਿਕਲ ਆਵੇ) ਤਾਂ ਤੂੰ ਹਰੇਕ ਭਾਂਤ ਦੇ ਜਾਨਵਰਾਂ ਦਾ ਇਕ-ਇਕ (ਨਰ-ਮਦੀਨ ਦਾ) ਜੋੜਾ ਅਤੇ ਆਪਣੇ ਪਰਿਵਾਰ ਨੂੰ ਇਸ ਬੇੜੀ ਵਿਚ ਸਵਾਰ ਕਰ ਲੈ। ਪਰੰਤੂ ਉਸ ਨੂੰ ਸਵਾਰ ਨਹੀਂ ਕਰਨਾ, ਜਿਸ ਦੇ ਸੰਬੰਧ ਵਿਚ ਅਸੀਂ ਪਹਿਲਾਂ ਹੀ ਫ਼ੈਸਲਾ ਦੇ ਚੁੱਕੇ ਹਾਂ (ਭਾਵ ਨੂਹ ਦੀ ਪਤਨੀ ਜਿਹੜੀ ਕਾਫ਼ਿਰਾਂ ਦਾ ਸਾਥ ਦੇ ਰਹੀ ਸੀ)। ਜਿਨ੍ਹਾਂ ਨੇ ਜ਼ੁਲਮ ਕੀਤਾ ਹੈ, ਉਹਨਾਂ ਬਾਰੇ ਮੇਰੇ ਨਾਲ ਕੋਈ ਗੱਲ ਨਹੀਂ ਕਰਨੀ। ਉਹ ਤਾਂ ਸਾਰੇ ਹੀ ਡੋਬ ਦਿੱਤੇ ਜਾਣਗੇ।
ਅਲ-ਮੁਮਿਨੂਨਕੁਰਾਨ ਸੂਚੀ
118ਆਇਤ
MeccanRevelation
25ਆਇਤ

ਅਨੁਵਾਦ — ਅਲ-ਮੁਮਿਨੂਨ 25

ਸੂਰਾ ਅਲ-ਮੁਮਿਨੂਨ ਆਇਤ 25 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 25਼ (ਅਤੇ ਆਖਿਆ) ਇਹ ਇਕ ਮਨੁੱਖ ਹੀ ਤਾਂ ਹੈ ਜਿਸ…

ਸੂਰਾ ਆਇਤ 25/118 — ਸੂਰਾ ਅਲ-ਮੁਮਿਨੂਨ المؤمنون (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮੁਮਿਨੂਨ ਸੁਣੋ, ਸੂਰਾ ਅਲ-ਮੁਮਿਨੂਨ ਅਨੁਵਾਦ, ਸੂਰਾ ਅਲ-ਮੁਮਿਨੂਨ mp3, ਸੂਰਾ ਅਲ-ਮੁਮਿਨੂਨ pdf. ਆਇਤ 23–27. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers