ਅਲ-ਮੁਮਿਨੂਨ · 27/118
ਅਨੁਵਾਦ ਉਚਾਰਨ — ਅਲ-ਮੁਮਿਨੂਨ
فَأَوْحَيْنَا إِلَيْهِ أَنِ اصْنَعِ الْفُلْكَ بِأَعْيُنِنَا وَوَحْيِنَا فَإِذَا جَاءَ أَمْرُنَا وَفَارَ التَّنُّورُ ۙ فَاسْلُكْ فِيهَا مِن كُلٍّ زَوْجَيْنِ اثْنَيْنِ وَأَهْلَكَ إِلَّا مَن سَبَقَ عَلَيْهِ الْقَوْلُ مِنْهُمْ ۖ وَلَا تُخَاطِبْنِي فِي الَّذِينَ ظَلَمُوا ۖ إِنَّهُم مُّغْرَقُونَ ۝٢٧
Fa awhainaaa ilaihi anis na`il fulka bi a`yuninaa wa wahyinaa fa izaa jaaa`a amrunaa wa faarat tannooru fasluk feehaa min kullin zawjainis naini wa ahlaka illaa man sabaqa `alaihil qawlu minhum wa laa tukhaat ibnee fil lazeena zalamooo innaahum mughraqoon
📖 ਪੰਜਾਬੀ ਵਿੱਚ
27਼ ਅਸੀਂ ਉਸ (ਨੂਹ) ਵੱਲ ਇਕ ਵਹੀ (ਪੈਗ਼ਾਮ) ਭੇਜੀ ਕਿ ਤੂੰ ਸਾਡੀ ਦੇਖ ਰੇਖ ਵਿਚ ਸਾਡੀ ਵਹੀ (ਆਦੇਸ਼) ਅਨੁਸਾਰ ਇਕ ਬੇੜੀ ਤਿਆਰ ਕਰ। ਜਦੋਂ ਸਾਡਾ ਹੁਕਮ ਆ ਜਾਵੇ ਅਤੇ ਤੰਦੂਰ ਉੱਬਲ ਪਵੇ (ਭਾਵ ਧਰਤੀ ਵਿਚ ਪਾਣੀ ਹੜ ਵਾਂਗ ਨਿਕਲ ਆਵੇ) ਤਾਂ ਤੂੰ ਹਰੇਕ ਭਾਂਤ ਦੇ ਜਾਨਵਰਾਂ ਦਾ ਇਕ-ਇਕ (ਨਰ-ਮਦੀਨ ਦਾ) ਜੋੜਾ ਅਤੇ ਆਪਣੇ ਪਰਿਵਾਰ ਨੂੰ ਇਸ ਬੇੜੀ ਵਿਚ ਸਵਾਰ ਕਰ ਲੈ। ਪਰੰਤੂ ਉਸ ਨੂੰ ਸਵਾਰ ਨਹੀਂ ਕਰਨਾ, ਜਿਸ ਦੇ ਸੰਬੰਧ ਵਿਚ ਅਸੀਂ ਪਹਿਲਾਂ ਹੀ ਫ਼ੈਸਲਾ ਦੇ ਚੁੱਕੇ ਹਾਂ (ਭਾਵ ਨੂਹ ਦੀ ਪਤਨੀ ਜਿਹੜੀ ਕਾਫ਼ਿਰਾਂ ਦਾ ਸਾਥ ਦੇ ਰਹੀ ਸੀ)। ਜਿਨ੍ਹਾਂ ਨੇ ਜ਼ੁਲਮ ਕੀਤਾ ਹੈ, ਉਹਨਾਂ ਬਾਰੇ ਮੇਰੇ ਨਾਲ ਕੋਈ ਗੱਲ ਨਹੀਂ ਕਰਨੀ। ਉਹ ਤਾਂ ਸਾਰੇ ਹੀ ਡੋਬ ਦਿੱਤੇ ਜਾਣਗੇ।

🎧 ਸੁਣੋ

📜 ਆਇਤ 25-29 — ਅਲ-ਮੁਮਿਨੂਨ

25إِنْ هُوَ إِلَّا رَجُلٌ بِهِ جِنَّةٌ فَتَرَبَّصُوا بِهِ حَتَّىٰ حِينٍ
25਼ (ਅਤੇ ਆਖਿਆ) ਇਹ ਇਕ ਮਨੁੱਖ ਹੀ ਤਾਂ ਹੈ ਜਿਸ ਨੂੰ ਸੁਦਾ ਹੋ ਗਿਆ ਹੈ, ਤੁਸੀਂ ਕੁੱਝ ਸਮੇਂ ਲਈ ਉਡੀਕ ਕਰ ਲਓ (ਹੋ ਸਕਦਾ ਹੈ ਕਿ ਠੀਕ ਹੋ ਜਾਵੇ)।
26قَالَ رَبِّ انصُرْنِي بِمَا كَذَّبُونِ
26਼ ਨੂਹ ਨੇ ਕਿਹਾ ਕਿ ਹੇ ਰੱਬਾ! ਤੂੰ ਮੇਰੀ ਸਹਾਇਤਾ ਕਰ, ਉਹਨਾਂ ਨੇ ਮੈਨੂੰ ਝੁਠਲਾਇਆ ਹੈ।
27فَأَوْحَيْنَا إِلَيْهِ أَنِ اصْنَعِ الْفُلْكَ بِأَعْيُنِنَا وَوَحْيِنَا فَإِذَا جَاءَ أَمْرُنَا وَفَارَ التَّنُّورُ ۙ فَاسْلُكْ فِيهَا مِن كُلٍّ زَوْجَيْنِ اثْنَيْنِ وَأَهْلَكَ إِلَّا مَن سَبَقَ عَلَيْهِ الْقَوْلُ مِنْهُمْ ۖ وَلَا تُخَاطِبْنِي فِي الَّذِينَ ظَلَمُوا ۖ إِنَّهُم مُّغْرَقُونَ
27਼ ਅਸੀਂ ਉਸ (ਨੂਹ) ਵੱਲ ਇਕ ਵਹੀ (ਪੈਗ਼ਾਮ) ਭੇਜੀ ਕਿ ਤੂੰ ਸਾਡੀ ਦੇਖ ਰੇਖ ਵਿਚ ਸਾਡੀ ਵਹੀ (ਆਦੇਸ਼) ਅਨੁਸਾਰ ਇਕ ਬੇੜੀ ਤਿਆਰ ਕਰ। ਜਦੋਂ ਸਾਡਾ ਹੁਕਮ ਆ ਜਾਵੇ ਅਤੇ ਤੰਦੂਰ ਉੱਬਲ ਪਵੇ (ਭਾਵ ਧਰਤੀ ਵਿਚ ਪਾਣੀ ਹੜ ਵਾਂਗ ਨਿਕਲ ਆਵੇ) ਤਾਂ ਤੂੰ ਹਰੇਕ ਭਾਂਤ ਦੇ ਜਾਨਵਰਾਂ ਦਾ ਇਕ-ਇਕ (ਨਰ-ਮਦੀਨ ਦਾ) ਜੋੜਾ ਅਤੇ ਆਪਣੇ ਪਰਿਵਾਰ ਨੂੰ ਇਸ ਬੇੜੀ ਵਿਚ ਸਵਾਰ ਕਰ ਲੈ। ਪਰੰਤੂ ਉਸ ਨੂੰ ਸਵਾਰ ਨਹੀਂ ਕਰਨਾ, ਜਿਸ ਦੇ ਸੰਬੰਧ ਵਿਚ ਅਸੀਂ ਪਹਿਲਾਂ ਹੀ ਫ਼ੈਸਲਾ ਦੇ ਚੁੱਕੇ ਹਾਂ (ਭਾਵ ਨੂਹ ਦੀ ਪਤਨੀ ਜਿਹੜੀ ਕਾਫ਼ਿਰਾਂ ਦਾ ਸਾਥ ਦੇ ਰਹੀ ਸੀ)। ਜਿਨ੍ਹਾਂ ਨੇ ਜ਼ੁਲਮ ਕੀਤਾ ਹੈ, ਉਹਨਾਂ ਬਾਰੇ ਮੇਰੇ ਨਾਲ ਕੋਈ ਗੱਲ ਨਹੀਂ ਕਰਨੀ। ਉਹ ਤਾਂ ਸਾਰੇ ਹੀ ਡੋਬ ਦਿੱਤੇ ਜਾਣਗੇ।
28فَإِذَا اسْتَوَيْتَ أَنتَ وَمَن مَّعَكَ عَلَى الْفُلْكِ فَقُلِ الْحَمْدُ لِلَّهِ الَّذِي نَجَّانَا مِنَ الْقَوْمِ الظَّالِمِينَ
28਼ (ਅਤੇ ਆਖਿਆ) ਜਦੋਂ ਤੂੰ (ਨੂਹ) ਅਤੇ ਤੇਰੇ ਸਾਥੀ ਬੇੜੀ ਉੱਤੇ ਸਵਾਰ ਹੋ ਜਾਣ ਤਾਂ ਕਹਿਣਾ ਕਿ ਸਾਰੀਆਂ ਤਾਰੀਫ਼ਾਂ ਤੇ ਸ਼ੁਕਰਾਨੇ ਉਸ ਅੱਲਾਹ ਲਈ ਹੀ ਹਨ ਜਿਸ ਨੇ ਸਾਨੂੰ ਜ਼ਾਲਮਾਂ ਤੋਂ ਮੁਕਤ ਕਰਵਾਇਆ।
29وَقُل رَّبِّ أَنزِلْنِي مُنزَلًا مُّبَارَكًا وَأَنتَ خَيْرُ الْمُنزِلِينَ
29਼ ਅਤੇ ਕਹਿਣਾ ਕਿ ਹੇ ਮੇਰੇ ਮਾਲਿਕ! ਮੈਨੂੰ ਬਰਕਤਾਂ ਵਾਲੀ ਥਾਂ ਉਤਾਰ ਅਤੇ ਤੂੰਹੀਓ ਸਭ ਤੋਂ ਵਧੀਆ (ਥਾਂ) ਉਤਾਰਨ ਵਾਲਾ ਹੈ।
ਅਲ-ਮੁਮਿਨੂਨਕੁਰਾਨ ਸੂਚੀ
118ਆਇਤ
MeccanRevelation
27ਆਇਤ

ਅਨੁਵਾਦ — ਅਲ-ਮੁਮਿਨੂਨ 27

ਸੂਰਾ ਅਲ-ਮੁਮਿਨੂਨ ਆਇਤ 27 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 27਼ ਅਸੀਂ ਉਸ (ਨੂਹ) ਵੱਲ ਇਕ ਵਹੀ (ਪੈਗ਼ਾਮ) ਭੇਜੀ ਕਿ…

ਸੂਰਾ ਆਇਤ 27/118 — ਅਲ-ਮੁਮਿਨੂਨ المؤمنون (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਮੁਮਿਨੂਨ ਸੁਣੋ, ਅਲ-ਮੁਮਿਨੂਨ ਅਨੁਵਾਦ, ਅਲ-ਮੁਮਿਨੂਨ mp3, ਅਲ-ਮੁਮਿਨੂਨ pdf. ਆਇਤ 25–29. ਪੰਜਾਬੀ ਵਿੱਚ: اردو.

ਕੁਰਆਨ ਸ਼ਰੀਫ਼

Tuesday, August 18, 2026

Don't forget us in your sincere prayers