ਅਲ-ਮੁਮਿਨੂਨ · 28/118
ਅਨੁਵਾਦ ਉਚਾਰਨ — ਅਲ-ਮੁਮਿਨੂਨ
فَإِذَا اسْتَوَيْتَ أَنتَ وَمَن مَّعَكَ عَلَى الْفُلْكِ فَقُلِ الْحَمْدُ لِلَّهِ الَّذِي نَجَّانَا مِنَ الْقَوْمِ الظَّالِمِينَ ۝٢٨
Fa izas tawaita ata wa mam ma`aka `alal fulki faqulil hamdu lillaahil lazee najjaanaa minal qawmiz zalimeen
📖 ਪੰਜਾਬੀ ਵਿੱਚ
28਼ (ਅਤੇ ਆਖਿਆ) ਜਦੋਂ ਤੂੰ (ਨੂਹ) ਅਤੇ ਤੇਰੇ ਸਾਥੀ ਬੇੜੀ ਉੱਤੇ ਸਵਾਰ ਹੋ ਜਾਣ ਤਾਂ ਕਹਿਣਾ ਕਿ ਸਾਰੀਆਂ ਤਾਰੀਫ਼ਾਂ ਤੇ ਸ਼ੁਕਰਾਨੇ ਉਸ ਅੱਲਾਹ ਲਈ ਹੀ ਹਨ ਜਿਸ ਨੇ ਸਾਨੂੰ ਜ਼ਾਲਮਾਂ ਤੋਂ ਮੁਕਤ ਕਰਵਾਇਆ।

🎧 ਸੁਣੋ


📜 ਆਇਤ 26-30 — ਅਲ-ਮੁਮਿਨੂਨ

26قَالَ رَبِّ انصُرْنِي بِمَا كَذَّبُونِ
26਼ ਨੂਹ ਨੇ ਕਿਹਾ ਕਿ ਹੇ ਰੱਬਾ! ਤੂੰ ਮੇਰੀ ਸਹਾਇਤਾ ਕਰ, ਉਹਨਾਂ ਨੇ ਮੈਨੂੰ ਝੁਠਲਾਇਆ ਹੈ।
27فَأَوْحَيْنَا إِلَيْهِ أَنِ اصْنَعِ الْفُلْكَ بِأَعْيُنِنَا وَوَحْيِنَا فَإِذَا جَاءَ أَمْرُنَا وَفَارَ التَّنُّورُ ۙ فَاسْلُكْ فِيهَا مِن كُلٍّ زَوْجَيْنِ اثْنَيْنِ وَأَهْلَكَ إِلَّا مَن سَبَقَ عَلَيْهِ الْقَوْلُ مِنْهُمْ ۖ وَلَا تُخَاطِبْنِي فِي الَّذِينَ ظَلَمُوا ۖ إِنَّهُم مُّغْرَقُونَ
27਼ ਅਸੀਂ ਉਸ (ਨੂਹ) ਵੱਲ ਇਕ ਵਹੀ (ਪੈਗ਼ਾਮ) ਭੇਜੀ ਕਿ ਤੂੰ ਸਾਡੀ ਦੇਖ ਰੇਖ ਵਿਚ ਸਾਡੀ ਵਹੀ (ਆਦੇਸ਼) ਅਨੁਸਾਰ ਇਕ ਬੇੜੀ ਤਿਆਰ ਕਰ। ਜਦੋਂ ਸਾਡਾ ਹੁਕਮ ਆ ਜਾਵੇ ਅਤੇ ਤੰਦੂਰ ਉੱਬਲ ਪਵੇ (ਭਾਵ ਧਰਤੀ ਵਿਚ ਪਾਣੀ ਹੜ ਵਾਂਗ ਨਿਕਲ ਆਵੇ) ਤਾਂ ਤੂੰ ਹਰੇਕ ਭਾਂਤ ਦੇ ਜਾਨਵਰਾਂ ਦਾ ਇਕ-ਇਕ (ਨਰ-ਮਦੀਨ ਦਾ) ਜੋੜਾ ਅਤੇ ਆਪਣੇ ਪਰਿਵਾਰ ਨੂੰ ਇਸ ਬੇੜੀ ਵਿਚ ਸਵਾਰ ਕਰ ਲੈ। ਪਰੰਤੂ ਉਸ ਨੂੰ ਸਵਾਰ ਨਹੀਂ ਕਰਨਾ, ਜਿਸ ਦੇ ਸੰਬੰਧ ਵਿਚ ਅਸੀਂ ਪਹਿਲਾਂ ਹੀ ਫ਼ੈਸਲਾ ਦੇ ਚੁੱਕੇ ਹਾਂ (ਭਾਵ ਨੂਹ ਦੀ ਪਤਨੀ ਜਿਹੜੀ ਕਾਫ਼ਿਰਾਂ ਦਾ ਸਾਥ ਦੇ ਰਹੀ ਸੀ)। ਜਿਨ੍ਹਾਂ ਨੇ ਜ਼ੁਲਮ ਕੀਤਾ ਹੈ, ਉਹਨਾਂ ਬਾਰੇ ਮੇਰੇ ਨਾਲ ਕੋਈ ਗੱਲ ਨਹੀਂ ਕਰਨੀ। ਉਹ ਤਾਂ ਸਾਰੇ ਹੀ ਡੋਬ ਦਿੱਤੇ ਜਾਣਗੇ।
28فَإِذَا اسْتَوَيْتَ أَنتَ وَمَن مَّعَكَ عَلَى الْفُلْكِ فَقُلِ الْحَمْدُ لِلَّهِ الَّذِي نَجَّانَا مِنَ الْقَوْمِ الظَّالِمِينَ
28਼ (ਅਤੇ ਆਖਿਆ) ਜਦੋਂ ਤੂੰ (ਨੂਹ) ਅਤੇ ਤੇਰੇ ਸਾਥੀ ਬੇੜੀ ਉੱਤੇ ਸਵਾਰ ਹੋ ਜਾਣ ਤਾਂ ਕਹਿਣਾ ਕਿ ਸਾਰੀਆਂ ਤਾਰੀਫ਼ਾਂ ਤੇ ਸ਼ੁਕਰਾਨੇ ਉਸ ਅੱਲਾਹ ਲਈ ਹੀ ਹਨ ਜਿਸ ਨੇ ਸਾਨੂੰ ਜ਼ਾਲਮਾਂ ਤੋਂ ਮੁਕਤ ਕਰਵਾਇਆ।
29وَقُل رَّبِّ أَنزِلْنِي مُنزَلًا مُّبَارَكًا وَأَنتَ خَيْرُ الْمُنزِلِينَ
29਼ ਅਤੇ ਕਹਿਣਾ ਕਿ ਹੇ ਮੇਰੇ ਮਾਲਿਕ! ਮੈਨੂੰ ਬਰਕਤਾਂ ਵਾਲੀ ਥਾਂ ਉਤਾਰ ਅਤੇ ਤੂੰਹੀਓ ਸਭ ਤੋਂ ਵਧੀਆ (ਥਾਂ) ਉਤਾਰਨ ਵਾਲਾ ਹੈ।
30إِنَّ فِي ذَٰلِكَ لَآيَاتٍ وَإِن كُنَّا لَمُبْتَلِينَ
30਼ ਇਸ ਕਿੱਸੇ ਵਿਚ ਵੱਡੀਆਂ ਨਿਸ਼ਾਨੀਆਂ ਹਨ। ਬੇਸ਼ੱਕ ਅਸੀਂ ਹੀ (ਲੋਕਾਂ ਦੀ) ਪਰੀਖਿਆ ਲੈਣ ਵਾਲੇ ਹਾਂ।
ਅਲ-ਮੁਮਿਨੂਨਕੁਰਾਨ ਸੂਚੀ
118ਆਇਤ
MeccanRevelation
28ਆਇਤ

ਅਨੁਵਾਦ — ਅਲ-ਮੁਮਿਨੂਨ 28

ਸੂਰਾ ਅਲ-ਮੁਮਿਨੂਨ ਆਇਤ 28 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 28਼ (ਅਤੇ ਆਖਿਆ) ਜਦੋਂ ਤੂੰ (ਨੂਹ) ਅਤੇ ਤੇਰੇ ਸਾਥੀ ਬੇੜੀ…

ਸੂਰਾ ਆਇਤ 28/118 — ਅਲ-ਮੁਮਿਨੂਨ المؤمنون (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਮੁਮਿਨੂਨ ਸੁਣੋ, ਅਲ-ਮੁਮਿਨੂਨ ਅਨੁਵਾਦ, ਅਲ-ਮੁਮਿਨੂਨ mp3, ਅਲ-ਮੁਮਿਨੂਨ pdf. ਆਇਤ 26–30. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers