ਅਲ-ਮੁਮਿਨੂਨ · 29/118
ਅਨੁਵਾਦ ਉਚਾਰਨ — ਸੂਰਾ ਅਲ-ਮੁਮਿਨੂਨ
وَقُل رَّبِّ أَنزِلْنِي مُنزَلًا مُّبَارَكًا وَأَنتَ خَيْرُ الْمُنزِلِينَ ۝٢٩
Wa qur Rabbi anzilnee munzalam mubaarakanw wa Anta khairul munzileen
📖 ਪੰਜਾਬੀ ਵਿੱਚ
29਼ ਅਤੇ ਕਹਿਣਾ ਕਿ ਹੇ ਮੇਰੇ ਮਾਲਿਕ! ਮੈਨੂੰ ਬਰਕਤਾਂ ਵਾਲੀ ਥਾਂ ਉਤਾਰ ਅਤੇ ਤੂੰਹੀਓ ਸਭ ਤੋਂ ਵਧੀਆ (ਥਾਂ) ਉਤਾਰਨ ਵਾਲਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 27-31 — ਸੂਰਾ ਅਲ-ਮੁਮਿਨੂਨ

27فَأَوْحَيْنَا إِلَيْهِ أَنِ اصْنَعِ الْفُلْكَ بِأَعْيُنِنَا وَوَحْيِنَا فَإِذَا جَاءَ أَمْرُنَا وَفَارَ التَّنُّورُ ۙ فَاسْلُكْ فِيهَا مِن كُلٍّ زَوْجَيْنِ اثْنَيْنِ وَأَهْلَكَ إِلَّا مَن سَبَقَ عَلَيْهِ الْقَوْلُ مِنْهُمْ ۖ وَلَا تُخَاطِبْنِي فِي الَّذِينَ ظَلَمُوا ۖ إِنَّهُم مُّغْرَقُونَ
27਼ ਅਸੀਂ ਉਸ (ਨੂਹ) ਵੱਲ ਇਕ ਵਹੀ (ਪੈਗ਼ਾਮ) ਭੇਜੀ ਕਿ ਤੂੰ ਸਾਡੀ ਦੇਖ ਰੇਖ ਵਿਚ ਸਾਡੀ ਵਹੀ (ਆਦੇਸ਼) ਅਨੁਸਾਰ ਇਕ ਬੇੜੀ ਤਿਆਰ ਕਰ। ਜਦੋਂ ਸਾਡਾ ਹੁਕਮ ਆ ਜਾਵੇ ਅਤੇ ਤੰਦੂਰ ਉੱਬਲ ਪਵੇ (ਭਾਵ ਧਰਤੀ ਵਿਚ ਪਾਣੀ ਹੜ ਵਾਂਗ ਨਿਕਲ ਆਵੇ) ਤਾਂ ਤੂੰ ਹਰੇਕ ਭਾਂਤ ਦੇ ਜਾਨਵਰਾਂ ਦਾ ਇਕ-ਇਕ (ਨਰ-ਮਦੀਨ ਦਾ) ਜੋੜਾ ਅਤੇ ਆਪਣੇ ਪਰਿਵਾਰ ਨੂੰ ਇਸ ਬੇੜੀ ਵਿਚ ਸਵਾਰ ਕਰ ਲੈ। ਪਰੰਤੂ ਉਸ ਨੂੰ ਸਵਾਰ ਨਹੀਂ ਕਰਨਾ, ਜਿਸ ਦੇ ਸੰਬੰਧ ਵਿਚ ਅਸੀਂ ਪਹਿਲਾਂ ਹੀ ਫ਼ੈਸਲਾ ਦੇ ਚੁੱਕੇ ਹਾਂ (ਭਾਵ ਨੂਹ ਦੀ ਪਤਨੀ ਜਿਹੜੀ ਕਾਫ਼ਿਰਾਂ ਦਾ ਸਾਥ ਦੇ ਰਹੀ ਸੀ)। ਜਿਨ੍ਹਾਂ ਨੇ ਜ਼ੁਲਮ ਕੀਤਾ ਹੈ, ਉਹਨਾਂ ਬਾਰੇ ਮੇਰੇ ਨਾਲ ਕੋਈ ਗੱਲ ਨਹੀਂ ਕਰਨੀ। ਉਹ ਤਾਂ ਸਾਰੇ ਹੀ ਡੋਬ ਦਿੱਤੇ ਜਾਣਗੇ।
28فَإِذَا اسْتَوَيْتَ أَنتَ وَمَن مَّعَكَ عَلَى الْفُلْكِ فَقُلِ الْحَمْدُ لِلَّهِ الَّذِي نَجَّانَا مِنَ الْقَوْمِ الظَّالِمِينَ
28਼ (ਅਤੇ ਆਖਿਆ) ਜਦੋਂ ਤੂੰ (ਨੂਹ) ਅਤੇ ਤੇਰੇ ਸਾਥੀ ਬੇੜੀ ਉੱਤੇ ਸਵਾਰ ਹੋ ਜਾਣ ਤਾਂ ਕਹਿਣਾ ਕਿ ਸਾਰੀਆਂ ਤਾਰੀਫ਼ਾਂ ਤੇ ਸ਼ੁਕਰਾਨੇ ਉਸ ਅੱਲਾਹ ਲਈ ਹੀ ਹਨ ਜਿਸ ਨੇ ਸਾਨੂੰ ਜ਼ਾਲਮਾਂ ਤੋਂ ਮੁਕਤ ਕਰਵਾਇਆ।
29وَقُل رَّبِّ أَنزِلْنِي مُنزَلًا مُّبَارَكًا وَأَنتَ خَيْرُ الْمُنزِلِينَ
29਼ ਅਤੇ ਕਹਿਣਾ ਕਿ ਹੇ ਮੇਰੇ ਮਾਲਿਕ! ਮੈਨੂੰ ਬਰਕਤਾਂ ਵਾਲੀ ਥਾਂ ਉਤਾਰ ਅਤੇ ਤੂੰਹੀਓ ਸਭ ਤੋਂ ਵਧੀਆ (ਥਾਂ) ਉਤਾਰਨ ਵਾਲਾ ਹੈ।
30إِنَّ فِي ذَٰلِكَ لَآيَاتٍ وَإِن كُنَّا لَمُبْتَلِينَ
30਼ ਇਸ ਕਿੱਸੇ ਵਿਚ ਵੱਡੀਆਂ ਨਿਸ਼ਾਨੀਆਂ ਹਨ। ਬੇਸ਼ੱਕ ਅਸੀਂ ਹੀ (ਲੋਕਾਂ ਦੀ) ਪਰੀਖਿਆ ਲੈਣ ਵਾਲੇ ਹਾਂ।
31ثُمَّ أَنشَأْنَا مِن بَعْدِهِمْ قَرْنًا آخَرِينَ
31਼ ਫੇਰ ਅਸੀਂ ਉਹਨਾਂ (ਨੂਹ ਦੀ ਕੌਮ) ਮਗਰੋਂ ਇਕ ਹੋਰ ਉੱਮਤ (ਕੌਮ) ਨੂੰ ਪੈਦਾ ਕੀਤਾ।
ਅਲ-ਮੁਮਿਨੂਨਕੁਰਾਨ ਸੂਚੀ
118ਆਇਤ
MeccanRevelation
29ਆਇਤ

ਅਨੁਵਾਦ — ਅਲ-ਮੁਮਿਨੂਨ 29

ਸੂਰਾ ਅਲ-ਮੁਮਿਨੂਨ ਆਇਤ 29 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 29਼ ਅਤੇ ਕਹਿਣਾ ਕਿ ਹੇ ਮੇਰੇ ਮਾਲਿਕ! ਮੈਨੂੰ ਬਰਕਤਾਂ ਵਾਲੀ…

ਸੂਰਾ ਆਇਤ 29/118 — ਸੂਰਾ ਅਲ-ਮੁਮਿਨੂਨ المؤمنون (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮੁਮਿਨੂਨ ਸੁਣੋ, ਸੂਰਾ ਅਲ-ਮੁਮਿਨੂਨ ਅਨੁਵਾਦ, ਸੂਰਾ ਅਲ-ਮੁਮਿਨੂਨ mp3, ਸੂਰਾ ਅਲ-ਮੁਮਿਨੂਨ pdf. ਆਇਤ 27–31. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers