ਅਲ-ਮੁਮਿਨੂਨ · 30/118
ਅਨੁਵਾਦ ਉਚਾਰਨ — ਅਲ-ਮੁਮਿਨੂਨ
إِنَّ فِي ذَٰلِكَ لَآيَاتٍ وَإِن كُنَّا لَمُبْتَلِينَ ۝٣٠
Inna fee zaalika la Aayaatinw wa in kunnaa lamubtaleen
📖 ਪੰਜਾਬੀ ਵਿੱਚ
30਼ ਇਸ ਕਿੱਸੇ ਵਿਚ ਵੱਡੀਆਂ ਨਿਸ਼ਾਨੀਆਂ ਹਨ। ਬੇਸ਼ੱਕ ਅਸੀਂ ਹੀ (ਲੋਕਾਂ ਦੀ) ਪਰੀਖਿਆ ਲੈਣ ਵਾਲੇ ਹਾਂ।
🎧 ਸੁਣੋ

📜 ਆਇਤ 28-32 — ਅਲ-ਮੁਮਿਨੂਨ

28فَإِذَا اسْتَوَيْتَ أَنتَ وَمَن مَّعَكَ عَلَى الْفُلْكِ فَقُلِ الْحَمْدُ لِلَّهِ الَّذِي نَجَّانَا مِنَ الْقَوْمِ الظَّالِمِينَ
28਼ (ਅਤੇ ਆਖਿਆ) ਜਦੋਂ ਤੂੰ (ਨੂਹ) ਅਤੇ ਤੇਰੇ ਸਾਥੀ ਬੇੜੀ ਉੱਤੇ ਸਵਾਰ ਹੋ ਜਾਣ ਤਾਂ ਕਹਿਣਾ ਕਿ ਸਾਰੀਆਂ ਤਾਰੀਫ਼ਾਂ ਤੇ ਸ਼ੁਕਰਾਨੇ ਉਸ ਅੱਲਾਹ ਲਈ ਹੀ ਹਨ ਜਿਸ ਨੇ ਸਾਨੂੰ ਜ਼ਾਲਮਾਂ ਤੋਂ ਮੁਕਤ ਕਰਵਾਇਆ।
29وَقُل رَّبِّ أَنزِلْنِي مُنزَلًا مُّبَارَكًا وَأَنتَ خَيْرُ الْمُنزِلِينَ
29਼ ਅਤੇ ਕਹਿਣਾ ਕਿ ਹੇ ਮੇਰੇ ਮਾਲਿਕ! ਮੈਨੂੰ ਬਰਕਤਾਂ ਵਾਲੀ ਥਾਂ ਉਤਾਰ ਅਤੇ ਤੂੰਹੀਓ ਸਭ ਤੋਂ ਵਧੀਆ (ਥਾਂ) ਉਤਾਰਨ ਵਾਲਾ ਹੈ।
30إِنَّ فِي ذَٰلِكَ لَآيَاتٍ وَإِن كُنَّا لَمُبْتَلِينَ
30਼ ਇਸ ਕਿੱਸੇ ਵਿਚ ਵੱਡੀਆਂ ਨਿਸ਼ਾਨੀਆਂ ਹਨ। ਬੇਸ਼ੱਕ ਅਸੀਂ ਹੀ (ਲੋਕਾਂ ਦੀ) ਪਰੀਖਿਆ ਲੈਣ ਵਾਲੇ ਹਾਂ।
31ثُمَّ أَنشَأْنَا مِن بَعْدِهِمْ قَرْنًا آخَرِينَ
31਼ ਫੇਰ ਅਸੀਂ ਉਹਨਾਂ (ਨੂਹ ਦੀ ਕੌਮ) ਮਗਰੋਂ ਇਕ ਹੋਰ ਉੱਮਤ (ਕੌਮ) ਨੂੰ ਪੈਦਾ ਕੀਤਾ।
32فَأَرْسَلْنَا فِيهِمْ رَسُولًا مِّنْهُمْ أَنِ اعْبُدُوا اللَّهَ مَا لَكُم مِّنْ إِلَٰهٍ غَيْرُهُ ۖ أَفَلَا تَتَّقُونَ
32਼ ਅਸੀਂ ਉਹਨਾਂ ਵਿੱਚੋਂ ਹੀ ਉਹਨਾਂ ਵੱਲ ਇਕ ਰਸੂਲ ਘੱਲਿਆ (ਇਹ ਕਹਿਣ ਲਈ) ਕਿ ਤੁਸੀਂ ਸਾਰੇ ਅੱਲਾਹ ਦੀ ਹੀ ਇਬਾਦਤ ਕਰੋ, ਇਸ ਤੋਂ ਛੁੱਟ ਤੁਹਾਡਾ ਹੋਰ ਕੋਈ ਇਸ਼ਟ ਨਹੀਂ। ਤੁਸੀਂ (ਰੱਬ ਦੇ ਅਜ਼ਾਬ ਤੋਂ) ਕਿਉਂ ਨਹੀਂ ਡਰਦੇ ?
ਅਲ-ਮੁਮਿਨੂਨਕੁਰਾਨ ਸੂਚੀ
118ਆਇਤ
MeccanRevelation
30ਆਇਤ

ਅਨੁਵਾਦ — ਅਲ-ਮੁਮਿਨੂਨ 30

ਸੂਰਾ ਅਲ-ਮੁਮਿਨੂਨ ਆਇਤ 30 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 30਼ ਇਸ ਕਿੱਸੇ ਵਿਚ ਵੱਡੀਆਂ ਨਿਸ਼ਾਨੀਆਂ ਹਨ। ਬੇਸ਼ੱਕ ਅਸੀਂ ਹੀ…

ਸੂਰਾ ਆਇਤ 30/118 — ਅਲ-ਮੁਮਿਨੂਨ المؤمنون (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਮੁਮਿਨੂਨ ਸੁਣੋ, ਅਲ-ਮੁਮਿਨੂਨ ਅਨੁਵਾਦ, ਅਲ-ਮੁਮਿਨੂਨ mp3, ਅਲ-ਮੁਮਿਨੂਨ pdf. ਆਇਤ 28–32. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers