ਅਲ-ਮੁਮਿਨੂਨ · 31/118
ਅਨੁਵਾਦ ਉਚਾਰਨ — ਸੂਰਾ ਅਲ-ਮੁਮਿਨੂਨ
ثُمَّ أَنشَأْنَا مِن بَعْدِهِمْ قَرْنًا آخَرِينَ ۝٣١
Summaa anshaana mim ba`dihim qarnan aakhareen
📖 ਪੰਜਾਬੀ ਵਿੱਚ
31਼ ਫੇਰ ਅਸੀਂ ਉਹਨਾਂ (ਨੂਹ ਦੀ ਕੌਮ) ਮਗਰੋਂ ਇਕ ਹੋਰ ਉੱਮਤ (ਕੌਮ) ਨੂੰ ਪੈਦਾ ਕੀਤਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 29-33 — ਸੂਰਾ ਅਲ-ਮੁਮਿਨੂਨ

29وَقُل رَّبِّ أَنزِلْنِي مُنزَلًا مُّبَارَكًا وَأَنتَ خَيْرُ الْمُنزِلِينَ
29਼ ਅਤੇ ਕਹਿਣਾ ਕਿ ਹੇ ਮੇਰੇ ਮਾਲਿਕ! ਮੈਨੂੰ ਬਰਕਤਾਂ ਵਾਲੀ ਥਾਂ ਉਤਾਰ ਅਤੇ ਤੂੰਹੀਓ ਸਭ ਤੋਂ ਵਧੀਆ (ਥਾਂ) ਉਤਾਰਨ ਵਾਲਾ ਹੈ।
30إِنَّ فِي ذَٰلِكَ لَآيَاتٍ وَإِن كُنَّا لَمُبْتَلِينَ
30਼ ਇਸ ਕਿੱਸੇ ਵਿਚ ਵੱਡੀਆਂ ਨਿਸ਼ਾਨੀਆਂ ਹਨ। ਬੇਸ਼ੱਕ ਅਸੀਂ ਹੀ (ਲੋਕਾਂ ਦੀ) ਪਰੀਖਿਆ ਲੈਣ ਵਾਲੇ ਹਾਂ।
31ثُمَّ أَنشَأْنَا مِن بَعْدِهِمْ قَرْنًا آخَرِينَ
31਼ ਫੇਰ ਅਸੀਂ ਉਹਨਾਂ (ਨੂਹ ਦੀ ਕੌਮ) ਮਗਰੋਂ ਇਕ ਹੋਰ ਉੱਮਤ (ਕੌਮ) ਨੂੰ ਪੈਦਾ ਕੀਤਾ।
32فَأَرْسَلْنَا فِيهِمْ رَسُولًا مِّنْهُمْ أَنِ اعْبُدُوا اللَّهَ مَا لَكُم مِّنْ إِلَٰهٍ غَيْرُهُ ۖ أَفَلَا تَتَّقُونَ
32਼ ਅਸੀਂ ਉਹਨਾਂ ਵਿੱਚੋਂ ਹੀ ਉਹਨਾਂ ਵੱਲ ਇਕ ਰਸੂਲ ਘੱਲਿਆ (ਇਹ ਕਹਿਣ ਲਈ) ਕਿ ਤੁਸੀਂ ਸਾਰੇ ਅੱਲਾਹ ਦੀ ਹੀ ਇਬਾਦਤ ਕਰੋ, ਇਸ ਤੋਂ ਛੁੱਟ ਤੁਹਾਡਾ ਹੋਰ ਕੋਈ ਇਸ਼ਟ ਨਹੀਂ। ਤੁਸੀਂ (ਰੱਬ ਦੇ ਅਜ਼ਾਬ ਤੋਂ) ਕਿਉਂ ਨਹੀਂ ਡਰਦੇ ?
33وَقَالَ الْمَلَأُ مِن قَوْمِهِ الَّذِينَ كَفَرُوا وَكَذَّبُوا بِلِقَاءِ الْآخِرَةِ وَأَتْرَفْنَاهُمْ فِي الْحَيَاةِ الدُّنْيَا مَا هَٰذَا إِلَّا بَشَرٌ مِّثْلُكُمْ يَأْكُلُ مِمَّا تَأْكُلُونَ مِنْهُ وَيَشْرَبُ مِمَّا تَشْرَبُونَ
33਼ ਕੌਮ ਦੇ ਉਹ ਸਰਦਾਰ, ਜਿਨ੍ਹਾਂ ਨੇ (ਰਸੂਲ) ਮੰਣਨ ਤੋਂ ਨਾ ਕਰ ਦਿੱਤੀ ਸੀ ਅਤੇ ਪਰਲੋਕ ਦੀ ਮੁਲਾਕਾਤ ਨੂੰ ਝੂਠ ਆਖਦੇ ਸੀ, ਉਹਨਾਂ ਨੂੰ ਅਸੀਂ ਸੰਸਾਰਿਕ ਜੀਵਨ ਦੀ ਖ਼ੁਸ਼ਹਾਲੀ ਵੀ ਦੇ ਛੱਡੀ ਸੀ, (ਕੌਮ ਨੂੰ ਆਖਣ ਲੱਗੇ) ਕਿ ਇਹ ਰਸੂਲ ਤਾਂ ਤੁਹਾਡੇ ਵਰਗਾ ਹੀ ਇਕ ਮਨੁੱਖ ਹੈ। ਜੋ ਤੁਸੀਂ ਖਾਂਦੇ ਹੋ ਉਹਨਾਂ ਚੀਜ਼ਾਂ ਨੂੰ ਇਹ ਵੀ ਖਾਂਦਾ ਹੈ ਅਤੇ ਜਿਹੜਾ ਪਾਣੀ ਤੁਸੀਂ ਪੀਂਦੇ ਹੋ ਉਹੀਓ ਇਹ ਪੀਂਦਾ ਹੈ।
ਅਲ-ਮੁਮਿਨੂਨਕੁਰਾਨ ਸੂਚੀ
118ਆਇਤ
MeccanRevelation
31ਆਇਤ

ਅਨੁਵਾਦ — ਅਲ-ਮੁਮਿਨੂਨ 31

ਸੂਰਾ ਅਲ-ਮੁਮਿਨੂਨ ਆਇਤ 31 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 31਼ ਫੇਰ ਅਸੀਂ ਉਹਨਾਂ (ਨੂਹ ਦੀ ਕੌਮ) ਮਗਰੋਂ ਇਕ ਹੋਰ…

ਸੂਰਾ ਆਇਤ 31/118 — ਸੂਰਾ ਅਲ-ਮੁਮਿਨੂਨ المؤمنون (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮੁਮਿਨੂਨ ਸੁਣੋ, ਸੂਰਾ ਅਲ-ਮੁਮਿਨੂਨ ਅਨੁਵਾਦ, ਸੂਰਾ ਅਲ-ਮੁਮਿਨੂਨ mp3, ਸੂਰਾ ਅਲ-ਮੁਮਿਨੂਨ pdf. ਆਇਤ 29–33. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers