ਅਲ-ਮੁਮਿਨੂਨ · 33/118
ਅਨੁਵਾਦ ਉਚਾਰਨ — ਅਲ-ਮੁਮਿਨੂਨ
وَقَالَ الْمَلَأُ مِن قَوْمِهِ الَّذِينَ كَفَرُوا وَكَذَّبُوا بِلِقَاءِ الْآخِرَةِ وَأَتْرَفْنَاهُمْ فِي الْحَيَاةِ الدُّنْيَا مَا هَٰذَا إِلَّا بَشَرٌ مِّثْلُكُمْ يَأْكُلُ مِمَّا تَأْكُلُونَ مِنْهُ وَيَشْرَبُ مِمَّا تَشْرَبُونَ ٣٣
Transliteration
Wa qaalal mala-u min qawmihil lazeena kafaroo wa kazzaboo bi liqaaa`il Aakhirati wa atrafnaahum fil hayaatid dunyaa maa haazaaa illaa basharum mislukum yaakulu mimmaa taakuloona minhu wa yashrabu mimmaa tashraboon
ਅਨੁਵਾਦ (ਪੰਜਾਬੀ ਵਿੱਚ)
📖 ਪੰਜਾਬੀ ਵਿੱਚ
33਼ ਕੌਮ ਦੇ ਉਹ ਸਰਦਾਰ, ਜਿਨ੍ਹਾਂ ਨੇ (ਰਸੂਲ) ਮੰਣਨ ਤੋਂ ਨਾ ਕਰ ਦਿੱਤੀ ਸੀ ਅਤੇ ਪਰਲੋਕ ਦੀ ਮੁਲਾਕਾਤ ਨੂੰ ਝੂਠ ਆਖਦੇ ਸੀ, ਉਹਨਾਂ ਨੂੰ ਅਸੀਂ ਸੰਸਾਰਿਕ ਜੀਵਨ ਦੀ ਖ਼ੁਸ਼ਹਾਲੀ ਵੀ ਦੇ ਛੱਡੀ ਸੀ, (ਕੌਮ ਨੂੰ ਆਖਣ ਲੱਗੇ) ਕਿ ਇਹ ਰਸੂਲ ਤਾਂ ਤੁਹਾਡੇ ਵਰਗਾ ਹੀ ਇਕ ਮਨੁੱਖ ਹੈ। ਜੋ ਤੁਸੀਂ ਖਾਂਦੇ ਹੋ ਉਹਨਾਂ ਚੀਜ਼ਾਂ ਨੂੰ ਇਹ ਵੀ ਖਾਂਦਾ ਹੈ ਅਤੇ ਜਿਹੜਾ ਪਾਣੀ ਤੁਸੀਂ ਪੀਂਦੇ ਹੋ ਉਹੀਓ ਇਹ ਪੀਂਦਾ ਹੈ।
Additional reference in اردو
🎧 ਸੁਣੋ
📜 ਆਇਤ 31-35 — ਅਲ-ਮੁਮਿਨੂਨ
31ثُمَّ أَنشَأْنَا مِن بَعْدِهِمْ قَرْنًا آخَرِينَ
31਼ ਫੇਰ ਅਸੀਂ ਉਹਨਾਂ (ਨੂਹ ਦੀ ਕੌਮ) ਮਗਰੋਂ ਇਕ ਹੋਰ ਉੱਮਤ (ਕੌਮ) ਨੂੰ ਪੈਦਾ ਕੀਤਾ।
32فَأَرْسَلْنَا فِيهِمْ رَسُولًا مِّنْهُمْ أَنِ اعْبُدُوا اللَّهَ مَا لَكُم مِّنْ إِلَٰهٍ غَيْرُهُ ۖ أَفَلَا تَتَّقُونَ
32਼ ਅਸੀਂ ਉਹਨਾਂ ਵਿੱਚੋਂ ਹੀ ਉਹਨਾਂ ਵੱਲ ਇਕ ਰਸੂਲ ਘੱਲਿਆ (ਇਹ ਕਹਿਣ ਲਈ) ਕਿ ਤੁਸੀਂ ਸਾਰੇ ਅੱਲਾਹ ਦੀ ਹੀ ਇਬਾਦਤ ਕਰੋ, ਇਸ ਤੋਂ ਛੁੱਟ ਤੁਹਾਡਾ ਹੋਰ ਕੋਈ ਇਸ਼ਟ ਨਹੀਂ। ਤੁਸੀਂ (ਰੱਬ ਦੇ ਅਜ਼ਾਬ ਤੋਂ) ਕਿਉਂ ਨਹੀਂ ਡਰਦੇ ?
33وَقَالَ الْمَلَأُ مِن قَوْمِهِ الَّذِينَ كَفَرُوا وَكَذَّبُوا بِلِقَاءِ الْآخِرَةِ وَأَتْرَفْنَاهُمْ فِي الْحَيَاةِ الدُّنْيَا مَا هَٰذَا إِلَّا بَشَرٌ مِّثْلُكُمْ يَأْكُلُ مِمَّا تَأْكُلُونَ مِنْهُ وَيَشْرَبُ مِمَّا تَشْرَبُونَ
33਼ ਕੌਮ ਦੇ ਉਹ ਸਰਦਾਰ, ਜਿਨ੍ਹਾਂ ਨੇ (ਰਸੂਲ) ਮੰਣਨ ਤੋਂ ਨਾ ਕਰ ਦਿੱਤੀ ਸੀ ਅਤੇ ਪਰਲੋਕ ਦੀ ਮੁਲਾਕਾਤ ਨੂੰ ਝੂਠ ਆਖਦੇ ਸੀ, ਉਹਨਾਂ ਨੂੰ ਅਸੀਂ ਸੰਸਾਰਿਕ ਜੀਵਨ ਦੀ ਖ਼ੁਸ਼ਹਾਲੀ ਵੀ ਦੇ ਛੱਡੀ ਸੀ, (ਕੌਮ ਨੂੰ ਆਖਣ ਲੱਗੇ) ਕਿ ਇਹ ਰਸੂਲ ਤਾਂ ਤੁਹਾਡੇ ਵਰਗਾ ਹੀ ਇਕ ਮਨੁੱਖ ਹੈ। ਜੋ ਤੁਸੀਂ ਖਾਂਦੇ ਹੋ ਉਹਨਾਂ ਚੀਜ਼ਾਂ ਨੂੰ ਇਹ ਵੀ ਖਾਂਦਾ ਹੈ ਅਤੇ ਜਿਹੜਾ ਪਾਣੀ ਤੁਸੀਂ ਪੀਂਦੇ ਹੋ ਉਹੀਓ ਇਹ ਪੀਂਦਾ ਹੈ।
34وَلَئِنْ أَطَعْتُم بَشَرًا مِّثْلَكُمْ إِنَّكُمْ إِذًا لَّخَاسِرُونَ
34਼ ਜੇ ਤੁਸੀਂ ਆਪਣੇ ਜਿਹੇ ਮਨੁੱਖ ਦੇ ਆਖੇ ਲੱਗ ਗਏ ਤਾਂ ਬੇਸ਼ੱਕ ਇਸ ਸਮੇਂ ਤੁਸੀਂ ਘਾਟੇ ਵਿਚ ਰਹੋਗੇ।
35أَيَعِدُكُمْ أَنَّكُمْ إِذَا مِتُّمْ وَكُنتُمْ تُرَابًا وَعِظَامًا أَنَّكُم مُّخْرَجُونَ
35਼ ਕੀ ਇਹ ਰਸੂਲ ਤੁਹਾਨੂੰ ਇਹ ਵਚਨ ਦਿੰਦਾ ਹੈ ਕਿ ਜਦੋਂ ਤੁਸੀਂ ਮਰ ਜਾਓਗੇ ਅਤੇ ਮਿੱਟੀ ਤੇ ਹੱਡੀਆਂ ਹੋ ਕੇ ਰਹਿ ਜਾਓਗੇ ਤਾਂ ਫੇਰ (ਕਬਰਾਂ ਵਿੱਚੋਂ ਕੱਢ ਕੇ) ਮੁੜ ਜੀਵਿਤ ਕੀਤੇ ਜਾਓਗੇ?
ਅਲ-ਮੁਮਿਨੂਨਕੁਰਾਨ ਸੂਚੀ
118ਆਇਤ
MeccanRevelation
33ਆਇਤ
ਅਨੁਵਾਦ — ਅਲ-ਮੁਮਿਨੂਨ 33
ਸੂਰਾ ਅਲ-ਮੁਮਿਨੂਨ ਆਇਤ 33 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 33਼ ਕੌਮ ਦੇ ਉਹ ਸਰਦਾਰ, ਜਿਨ੍ਹਾਂ ਨੇ (ਰਸੂਲ) ਮੰਣਨ ਤੋਂ…ਸੂਰਾ ਆਇਤ 33/118 — ਅਲ-ਮੁਮਿਨੂਨ المؤمنون (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਮੁਮਿਨੂਨ ਸੁਣੋ, ਅਲ-ਮੁਮਿਨੂਨ ਅਨੁਵਾਦ, ਅਲ-ਮੁਮਿਨੂਨ mp3, ਅਲ-ਮੁਮਿਨੂਨ pdf. ਆਇਤ 31–35. ਪੰਜਾਬੀ ਵਿੱਚ: اردو.
العربية
English
Bahasa Indonesia
Türkçe
Русский
فارسی
Français
اردو
বাংলা
Deutsch
Español
中文
हिन्दी
Português
Italiano
ภาษาไทย
Polski
Nederlands
Shqip
Kiswahili
O'zbek
தமிழ்
Melayu
Bosanski
Soomaali
Azərbaycan
کوردی
한국어
日本語
Svenska
Dansk
Norsk
پښتو
മലയാളം
සිංහල
Tamazight
Hausa
አማርኛ
Български
Тоҷикӣ
Қазақша
Filipino
سنڌي
Yorùbá
Fulfulde
Татарча
ئۇيغۇرچە
Кыргызча
ਪੰਜਾਬੀ
Jawa
తెలుగు
မြန်မာ
ગુજરાતી
Oromo
मराठी
Tiếng Việt
Malagasy
Нохчийн
Wolof
ދިވެހި
ಕನ್ನಡ
Українська
Ελληνικά
ქართული
ខ្មែរ
دری
Qafar af
Maranao
नेपाली
ਕੁਰਆਨ ਸ਼ਰੀਫ਼
Tuesday, August 18, 2026
Don't forget us in your sincere prayers








