ਅਲ-ਮੁਮਿਨੂਨ · 34/118
ਅਨੁਵਾਦ ਉਚਾਰਨ — ਸੂਰਾ ਅਲ-ਮੁਮਿਨੂਨ
وَلَئِنْ أَطَعْتُم بَشَرًا مِّثْلَكُمْ إِنَّكُمْ إِذًا لَّخَاسِرُونَ ۝٣٤
Wa la`in at`atum basharam mislakum innakum izal lakhaasiroon
📖 ਪੰਜਾਬੀ ਵਿੱਚ
34਼ ਜੇ ਤੁਸੀਂ ਆਪਣੇ ਜਿਹੇ ਮਨੁੱਖ ਦੇ ਆਖੇ ਲੱਗ ਗਏ ਤਾਂ ਬੇਸ਼ੱਕ ਇਸ ਸਮੇਂ ਤੁਸੀਂ ਘਾਟੇ ਵਿਚ ਰਹੋਗੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 32-36 — ਸੂਰਾ ਅਲ-ਮੁਮਿਨੂਨ

32فَأَرْسَلْنَا فِيهِمْ رَسُولًا مِّنْهُمْ أَنِ اعْبُدُوا اللَّهَ مَا لَكُم مِّنْ إِلَٰهٍ غَيْرُهُ ۖ أَفَلَا تَتَّقُونَ
32਼ ਅਸੀਂ ਉਹਨਾਂ ਵਿੱਚੋਂ ਹੀ ਉਹਨਾਂ ਵੱਲ ਇਕ ਰਸੂਲ ਘੱਲਿਆ (ਇਹ ਕਹਿਣ ਲਈ) ਕਿ ਤੁਸੀਂ ਸਾਰੇ ਅੱਲਾਹ ਦੀ ਹੀ ਇਬਾਦਤ ਕਰੋ, ਇਸ ਤੋਂ ਛੁੱਟ ਤੁਹਾਡਾ ਹੋਰ ਕੋਈ ਇਸ਼ਟ ਨਹੀਂ। ਤੁਸੀਂ (ਰੱਬ ਦੇ ਅਜ਼ਾਬ ਤੋਂ) ਕਿਉਂ ਨਹੀਂ ਡਰਦੇ ?
33وَقَالَ الْمَلَأُ مِن قَوْمِهِ الَّذِينَ كَفَرُوا وَكَذَّبُوا بِلِقَاءِ الْآخِرَةِ وَأَتْرَفْنَاهُمْ فِي الْحَيَاةِ الدُّنْيَا مَا هَٰذَا إِلَّا بَشَرٌ مِّثْلُكُمْ يَأْكُلُ مِمَّا تَأْكُلُونَ مِنْهُ وَيَشْرَبُ مِمَّا تَشْرَبُونَ
33਼ ਕੌਮ ਦੇ ਉਹ ਸਰਦਾਰ, ਜਿਨ੍ਹਾਂ ਨੇ (ਰਸੂਲ) ਮੰਣਨ ਤੋਂ ਨਾ ਕਰ ਦਿੱਤੀ ਸੀ ਅਤੇ ਪਰਲੋਕ ਦੀ ਮੁਲਾਕਾਤ ਨੂੰ ਝੂਠ ਆਖਦੇ ਸੀ, ਉਹਨਾਂ ਨੂੰ ਅਸੀਂ ਸੰਸਾਰਿਕ ਜੀਵਨ ਦੀ ਖ਼ੁਸ਼ਹਾਲੀ ਵੀ ਦੇ ਛੱਡੀ ਸੀ, (ਕੌਮ ਨੂੰ ਆਖਣ ਲੱਗੇ) ਕਿ ਇਹ ਰਸੂਲ ਤਾਂ ਤੁਹਾਡੇ ਵਰਗਾ ਹੀ ਇਕ ਮਨੁੱਖ ਹੈ। ਜੋ ਤੁਸੀਂ ਖਾਂਦੇ ਹੋ ਉਹਨਾਂ ਚੀਜ਼ਾਂ ਨੂੰ ਇਹ ਵੀ ਖਾਂਦਾ ਹੈ ਅਤੇ ਜਿਹੜਾ ਪਾਣੀ ਤੁਸੀਂ ਪੀਂਦੇ ਹੋ ਉਹੀਓ ਇਹ ਪੀਂਦਾ ਹੈ।
34وَلَئِنْ أَطَعْتُم بَشَرًا مِّثْلَكُمْ إِنَّكُمْ إِذًا لَّخَاسِرُونَ
34਼ ਜੇ ਤੁਸੀਂ ਆਪਣੇ ਜਿਹੇ ਮਨੁੱਖ ਦੇ ਆਖੇ ਲੱਗ ਗਏ ਤਾਂ ਬੇਸ਼ੱਕ ਇਸ ਸਮੇਂ ਤੁਸੀਂ ਘਾਟੇ ਵਿਚ ਰਹੋਗੇ।
35أَيَعِدُكُمْ أَنَّكُمْ إِذَا مِتُّمْ وَكُنتُمْ تُرَابًا وَعِظَامًا أَنَّكُم مُّخْرَجُونَ
35਼ ਕੀ ਇਹ ਰਸੂਲ ਤੁਹਾਨੂੰ ਇਹ ਵਚਨ ਦਿੰਦਾ ਹੈ ਕਿ ਜਦੋਂ ਤੁਸੀਂ ਮਰ ਜਾਓਗੇ ਅਤੇ ਮਿੱਟੀ ਤੇ ਹੱਡੀਆਂ ਹੋ ਕੇ ਰਹਿ ਜਾਓਗੇ ਤਾਂ ਫੇਰ (ਕਬਰਾਂ ਵਿੱਚੋਂ ਕੱਢ ਕੇ) ਮੁੜ ਜੀਵਿਤ ਕੀਤੇ ਜਾਓਗੇ?
36۞ هَيْهَاتَ هَيْهَاتَ لِمَا تُوعَدُونَ
36਼ ਜਿਹੜਾ ਵਚਨ ਤੁਹਾਨੂੰ ਦਿੱਤਾ ਜਾ ਰਿਹਾ ਹੈ ਉਹ ਪੂਰਾ ਹੋਣਾ ਅਸੰਭਵ ਹੈ।
ਅਲ-ਮੁਮਿਨੂਨਕੁਰਾਨ ਸੂਚੀ
118ਆਇਤ
MeccanRevelation
34ਆਇਤ

ਅਨੁਵਾਦ — ਅਲ-ਮੁਮਿਨੂਨ 34

ਸੂਰਾ ਅਲ-ਮੁਮਿਨੂਨ ਆਇਤ 34 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 34਼ ਜੇ ਤੁਸੀਂ ਆਪਣੇ ਜਿਹੇ ਮਨੁੱਖ ਦੇ ਆਖੇ ਲੱਗ ਗਏ…

ਸੂਰਾ ਆਇਤ 34/118 — ਸੂਰਾ ਅਲ-ਮੁਮਿਨੂਨ المؤمنون (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮੁਮਿਨੂਨ ਸੁਣੋ, ਸੂਰਾ ਅਲ-ਮੁਮਿਨੂਨ ਅਨੁਵਾਦ, ਸੂਰਾ ਅਲ-ਮੁਮਿਨੂਨ mp3, ਸੂਰਾ ਅਲ-ਮੁਮਿਨੂਨ pdf. ਆਇਤ 32–36. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers