ਅਲ-ਮੁਮਿਨੂਨ · 35/118
ਅਨੁਵਾਦ ਉਚਾਰਨ — ਸੂਰਾ ਅਲ-ਮੁਮਿਨੂਨ
أَيَعِدُكُمْ أَنَّكُمْ إِذَا مِتُّمْ وَكُنتُمْ تُرَابًا وَعِظَامًا أَنَّكُم مُّخْرَجُونَ ۝٣٥
A-Ya`idukum annakum izaa mittum wa kuntum turaabanw wa izaaman annakum mukhrajoon
📖 ਪੰਜਾਬੀ ਵਿੱਚ
35਼ ਕੀ ਇਹ ਰਸੂਲ ਤੁਹਾਨੂੰ ਇਹ ਵਚਨ ਦਿੰਦਾ ਹੈ ਕਿ ਜਦੋਂ ਤੁਸੀਂ ਮਰ ਜਾਓਗੇ ਅਤੇ ਮਿੱਟੀ ਤੇ ਹੱਡੀਆਂ ਹੋ ਕੇ ਰਹਿ ਜਾਓਗੇ ਤਾਂ ਫੇਰ (ਕਬਰਾਂ ਵਿੱਚੋਂ ਕੱਢ ਕੇ) ਮੁੜ ਜੀਵਿਤ ਕੀਤੇ ਜਾਓਗੇ?

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 33-37 — ਸੂਰਾ ਅਲ-ਮੁਮਿਨੂਨ

33وَقَالَ الْمَلَأُ مِن قَوْمِهِ الَّذِينَ كَفَرُوا وَكَذَّبُوا بِلِقَاءِ الْآخِرَةِ وَأَتْرَفْنَاهُمْ فِي الْحَيَاةِ الدُّنْيَا مَا هَٰذَا إِلَّا بَشَرٌ مِّثْلُكُمْ يَأْكُلُ مِمَّا تَأْكُلُونَ مِنْهُ وَيَشْرَبُ مِمَّا تَشْرَبُونَ
33਼ ਕੌਮ ਦੇ ਉਹ ਸਰਦਾਰ, ਜਿਨ੍ਹਾਂ ਨੇ (ਰਸੂਲ) ਮੰਣਨ ਤੋਂ ਨਾ ਕਰ ਦਿੱਤੀ ਸੀ ਅਤੇ ਪਰਲੋਕ ਦੀ ਮੁਲਾਕਾਤ ਨੂੰ ਝੂਠ ਆਖਦੇ ਸੀ, ਉਹਨਾਂ ਨੂੰ ਅਸੀਂ ਸੰਸਾਰਿਕ ਜੀਵਨ ਦੀ ਖ਼ੁਸ਼ਹਾਲੀ ਵੀ ਦੇ ਛੱਡੀ ਸੀ, (ਕੌਮ ਨੂੰ ਆਖਣ ਲੱਗੇ) ਕਿ ਇਹ ਰਸੂਲ ਤਾਂ ਤੁਹਾਡੇ ਵਰਗਾ ਹੀ ਇਕ ਮਨੁੱਖ ਹੈ। ਜੋ ਤੁਸੀਂ ਖਾਂਦੇ ਹੋ ਉਹਨਾਂ ਚੀਜ਼ਾਂ ਨੂੰ ਇਹ ਵੀ ਖਾਂਦਾ ਹੈ ਅਤੇ ਜਿਹੜਾ ਪਾਣੀ ਤੁਸੀਂ ਪੀਂਦੇ ਹੋ ਉਹੀਓ ਇਹ ਪੀਂਦਾ ਹੈ।
34وَلَئِنْ أَطَعْتُم بَشَرًا مِّثْلَكُمْ إِنَّكُمْ إِذًا لَّخَاسِرُونَ
34਼ ਜੇ ਤੁਸੀਂ ਆਪਣੇ ਜਿਹੇ ਮਨੁੱਖ ਦੇ ਆਖੇ ਲੱਗ ਗਏ ਤਾਂ ਬੇਸ਼ੱਕ ਇਸ ਸਮੇਂ ਤੁਸੀਂ ਘਾਟੇ ਵਿਚ ਰਹੋਗੇ।
35أَيَعِدُكُمْ أَنَّكُمْ إِذَا مِتُّمْ وَكُنتُمْ تُرَابًا وَعِظَامًا أَنَّكُم مُّخْرَجُونَ
35਼ ਕੀ ਇਹ ਰਸੂਲ ਤੁਹਾਨੂੰ ਇਹ ਵਚਨ ਦਿੰਦਾ ਹੈ ਕਿ ਜਦੋਂ ਤੁਸੀਂ ਮਰ ਜਾਓਗੇ ਅਤੇ ਮਿੱਟੀ ਤੇ ਹੱਡੀਆਂ ਹੋ ਕੇ ਰਹਿ ਜਾਓਗੇ ਤਾਂ ਫੇਰ (ਕਬਰਾਂ ਵਿੱਚੋਂ ਕੱਢ ਕੇ) ਮੁੜ ਜੀਵਿਤ ਕੀਤੇ ਜਾਓਗੇ?
36۞ هَيْهَاتَ هَيْهَاتَ لِمَا تُوعَدُونَ
36਼ ਜਿਹੜਾ ਵਚਨ ਤੁਹਾਨੂੰ ਦਿੱਤਾ ਜਾ ਰਿਹਾ ਹੈ ਉਹ ਪੂਰਾ ਹੋਣਾ ਅਸੰਭਵ ਹੈ।
37إِنْ هِيَ إِلَّا حَيَاتُنَا الدُّنْيَا نَمُوتُ وَنَحْيَا وَمَا نَحْنُ بِمَبْعُوثِينَ
37਼ ਇਹੋ ਸਾਡਾ ਸੰਸਾਰਿਕ ਜੀਵਨ (ਹੀ ਤਾਂ ਸਭ ਕੁੱਝ) ਹੈ, ਜਿੱਥੇ ਅਸੀਂ ਮਰਦੇ ਤੇ ਜਿਊਂਦੇ ਰਹਿੰਦੇ ਹਾਂ ਅਤੇ ਸਾਨੂੰ ਮੁੜ ਉਠਾਇਆ ਨਹੀਂ ਜਾਵੇਗਾ।
ਅਲ-ਮੁਮਿਨੂਨਕੁਰਾਨ ਸੂਚੀ
118ਆਇਤ
MeccanRevelation
35ਆਇਤ

ਅਨੁਵਾਦ — ਅਲ-ਮੁਮਿਨੂਨ 35

ਸੂਰਾ ਅਲ-ਮੁਮਿਨੂਨ ਆਇਤ 35 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 35਼ ਕੀ ਇਹ ਰਸੂਲ ਤੁਹਾਨੂੰ ਇਹ ਵਚਨ ਦਿੰਦਾ ਹੈ ਕਿ…

ਸੂਰਾ ਆਇਤ 35/118 — ਸੂਰਾ ਅਲ-ਮੁਮਿਨੂਨ المؤمنون (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮੁਮਿਨੂਨ ਸੁਣੋ, ਸੂਰਾ ਅਲ-ਮੁਮਿਨੂਨ ਅਨੁਵਾਦ, ਸੂਰਾ ਅਲ-ਮੁਮਿਨੂਨ mp3, ਸੂਰਾ ਅਲ-ਮੁਮਿਨੂਨ pdf. ਆਇਤ 33–37. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers