ਅਲ-ਮੁਮਿਨੂਨ · 38/118
ਅਨੁਵਾਦ ਉਚਾਰਨ — ਸੂਰਾ ਅਲ-ਮੁਮਿਨੂਨ
إِنْ هُوَ إِلَّا رَجُلٌ افْتَرَىٰ عَلَى اللَّهِ كَذِبًا وَمَا نَحْنُ لَهُ بِمُؤْمِنِينَ ۝٣٨
In huwa illaa rajulunif taraa `alal laahi kazibanw wa maa nahnuu lahoo bimu`mineen
📖 ਪੰਜਾਬੀ ਵਿੱਚ
38਼ ਉਹ ਇਕ ਮਨੁੱਖ ਹੀ ਤਾਂ ਹੈ ਜਿਸ ਨੇ (ਅੱਲਾਹ) ’ਤੇ ਝੂਠ ਜੜ ਦਿੱਤਾ ਹੈ, ਅਸੀਂ ਤਾਂ ਇਸ ਦੀਆਂ ਗੱਲਾਂ ਨੂੰ ਮੰਣਨ ਵਾਲੇ ਨਹੀਂ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 36-40 — ਸੂਰਾ ਅਲ-ਮੁਮਿਨੂਨ

36۞ هَيْهَاتَ هَيْهَاتَ لِمَا تُوعَدُونَ
36਼ ਜਿਹੜਾ ਵਚਨ ਤੁਹਾਨੂੰ ਦਿੱਤਾ ਜਾ ਰਿਹਾ ਹੈ ਉਹ ਪੂਰਾ ਹੋਣਾ ਅਸੰਭਵ ਹੈ।
37إِنْ هِيَ إِلَّا حَيَاتُنَا الدُّنْيَا نَمُوتُ وَنَحْيَا وَمَا نَحْنُ بِمَبْعُوثِينَ
37਼ ਇਹੋ ਸਾਡਾ ਸੰਸਾਰਿਕ ਜੀਵਨ (ਹੀ ਤਾਂ ਸਭ ਕੁੱਝ) ਹੈ, ਜਿੱਥੇ ਅਸੀਂ ਮਰਦੇ ਤੇ ਜਿਊਂਦੇ ਰਹਿੰਦੇ ਹਾਂ ਅਤੇ ਸਾਨੂੰ ਮੁੜ ਉਠਾਇਆ ਨਹੀਂ ਜਾਵੇਗਾ।
38إِنْ هُوَ إِلَّا رَجُلٌ افْتَرَىٰ عَلَى اللَّهِ كَذِبًا وَمَا نَحْنُ لَهُ بِمُؤْمِنِينَ
38਼ ਉਹ ਇਕ ਮਨੁੱਖ ਹੀ ਤਾਂ ਹੈ ਜਿਸ ਨੇ (ਅੱਲਾਹ) ’ਤੇ ਝੂਠ ਜੜ ਦਿੱਤਾ ਹੈ, ਅਸੀਂ ਤਾਂ ਇਸ ਦੀਆਂ ਗੱਲਾਂ ਨੂੰ ਮੰਣਨ ਵਾਲੇ ਨਹੀਂ।
39قَالَ رَبِّ انصُرْنِي بِمَا كَذَّبُونِ
39਼ ਨਬੀ ਨੇ ਦੁਆ ਕੀਤੀ ਕਿ ਹੇ ਮੇਰੇ ਰੱਬਾ! ਉਹਨਾਂ ਨੇ ਮੈਨੂੰ ਝੁਠਲਾਇਆ ਹੈ, ਸੋ ਹੁਣ ਤੂੰ ਮੇਰੀ ਮਦਦ ਕਰ।
40قَالَ عَمَّا قَلِيلٍ لَّيُصْبِحُنَّ نَادِمِينَ
40਼ ਅੱਲਾਹ ਨੇ ਫ਼ਰਮਾਇਆ ਕਿ ਇਹ (ਕਾਫ਼ਿਰ) ਛੇਤੀ ਹੀ (ਆਪਣੀਆਂ ਕਰਤੂਤਾਂ ਲਈ) ਪਛਤਾਉਣਗੇ।
ਅਲ-ਮੁਮਿਨੂਨਕੁਰਾਨ ਸੂਚੀ
118ਆਇਤ
MeccanRevelation
38ਆਇਤ

ਅਨੁਵਾਦ — ਅਲ-ਮੁਮਿਨੂਨ 38

ਸੂਰਾ ਅਲ-ਮੁਮਿਨੂਨ ਆਇਤ 38 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 38਼ ਉਹ ਇਕ ਮਨੁੱਖ ਹੀ ਤਾਂ ਹੈ ਜਿਸ ਨੇ (ਅੱਲਾਹ)…

ਸੂਰਾ ਆਇਤ 38/118 — ਸੂਰਾ ਅਲ-ਮੁਮਿਨੂਨ المؤمنون (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮੁਮਿਨੂਨ ਸੁਣੋ, ਸੂਰਾ ਅਲ-ਮੁਮਿਨੂਨ ਅਨੁਵਾਦ, ਸੂਰਾ ਅਲ-ਮੁਮਿਨੂਨ mp3, ਸੂਰਾ ਅਲ-ਮੁਮਿਨੂਨ pdf. ਆਇਤ 36–40. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers