ਅਲ-ਮੁਮਿਨੂਨ · 40/118
ਅਨੁਵਾਦ ਉਚਾਰਨ — ਸੂਰਾ ਅਲ-ਮੁਮਿਨੂਨ
قَالَ عَمَّا قَلِيلٍ لَّيُصْبِحُنَّ نَادِمِينَ ۝٤٠
Qaala `ammaa qaleelil la yusbihunna naadimeen
📖 ਪੰਜਾਬੀ ਵਿੱਚ
40਼ ਅੱਲਾਹ ਨੇ ਫ਼ਰਮਾਇਆ ਕਿ ਇਹ (ਕਾਫ਼ਿਰ) ਛੇਤੀ ਹੀ (ਆਪਣੀਆਂ ਕਰਤੂਤਾਂ ਲਈ) ਪਛਤਾਉਣਗੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 38-42 — ਸੂਰਾ ਅਲ-ਮੁਮਿਨੂਨ

38إِنْ هُوَ إِلَّا رَجُلٌ افْتَرَىٰ عَلَى اللَّهِ كَذِبًا وَمَا نَحْنُ لَهُ بِمُؤْمِنِينَ
38਼ ਉਹ ਇਕ ਮਨੁੱਖ ਹੀ ਤਾਂ ਹੈ ਜਿਸ ਨੇ (ਅੱਲਾਹ) ’ਤੇ ਝੂਠ ਜੜ ਦਿੱਤਾ ਹੈ, ਅਸੀਂ ਤਾਂ ਇਸ ਦੀਆਂ ਗੱਲਾਂ ਨੂੰ ਮੰਣਨ ਵਾਲੇ ਨਹੀਂ।
39قَالَ رَبِّ انصُرْنِي بِمَا كَذَّبُونِ
39਼ ਨਬੀ ਨੇ ਦੁਆ ਕੀਤੀ ਕਿ ਹੇ ਮੇਰੇ ਰੱਬਾ! ਉਹਨਾਂ ਨੇ ਮੈਨੂੰ ਝੁਠਲਾਇਆ ਹੈ, ਸੋ ਹੁਣ ਤੂੰ ਮੇਰੀ ਮਦਦ ਕਰ।
40قَالَ عَمَّا قَلِيلٍ لَّيُصْبِحُنَّ نَادِمِينَ
40਼ ਅੱਲਾਹ ਨੇ ਫ਼ਰਮਾਇਆ ਕਿ ਇਹ (ਕਾਫ਼ਿਰ) ਛੇਤੀ ਹੀ (ਆਪਣੀਆਂ ਕਰਤੂਤਾਂ ਲਈ) ਪਛਤਾਉਣਗੇ।
41فَأَخَذَتْهُمُ الصَّيْحَةُ بِالْحَقِّ فَجَعَلْنَاهُمْ غُثَاءً ۚ فَبُعْدًا لِّلْقَوْمِ الظَّالِمِينَ
41਼ ਅੰਤ ਬਣਦੇ ਹੱਕ ਅਨੁਸਾਰ ਇਕ ਤੇਜ਼ ਚੀਕ ਨੇ ਉਹਨਾਂ ਨੂੰ ਆ ਨੱਪਿਆ ਅਤੇ ਅਸੀਂ ਉਹਨਾਂ ਨੂੰ ਕੂੜਾ-ਕਚਰਾ ਬਣਾ ਕੇ ਸੁੱਟ ਦਿੱਤਾ। ਸੋ ਜ਼ਾਲਮਾਂ ਲਈ ਲਾਅਨਤ ਹੈ।
42ثُمَّ أَنشَأْنَا مِن بَعْدِهِمْ قُرُونًا آخَرِينَ
42਼ ਉਹਨਾਂ ਤੋਂ ਮਗਰੋਂ ਅਸੀਂ ਹੋਰ ਵੀ ਕਈ ਉੱਮਤਾਂ (ਕੌਮਾਂ) ਨੂੰ ਪੈਦਾ ਕੀਤਾ।
ਅਲ-ਮੁਮਿਨੂਨਕੁਰਾਨ ਸੂਚੀ
118ਆਇਤ
MeccanRevelation
40ਆਇਤ

ਅਨੁਵਾਦ — ਅਲ-ਮੁਮਿਨੂਨ 40

ਸੂਰਾ ਅਲ-ਮੁਮਿਨੂਨ ਆਇਤ 40 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 40਼ ਅੱਲਾਹ ਨੇ ਫ਼ਰਮਾਇਆ ਕਿ ਇਹ (ਕਾਫ਼ਿਰ) ਛੇਤੀ ਹੀ (ਆਪਣੀਆਂ…

ਸੂਰਾ ਆਇਤ 40/118 — ਸੂਰਾ ਅਲ-ਮੁਮਿਨੂਨ المؤمنون (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮੁਮਿਨੂਨ ਸੁਣੋ, ਸੂਰਾ ਅਲ-ਮੁਮਿਨੂਨ ਅਨੁਵਾਦ, ਸੂਰਾ ਅਲ-ਮੁਮਿਨੂਨ mp3, ਸੂਰਾ ਅਲ-ਮੁਮਿਨੂਨ pdf. ਆਇਤ 38–42. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers