ਅਲ-ਮੁਮਿਨੂਨ · 43/118
ਅਨੁਵਾਦ ਉਚਾਰਨ — ਸੂਰਾ ਅਲ-ਮੁਮਿਨੂਨ
مَا تَسْبِقُ مِنْ أُمَّةٍ أَجَلَهَا وَمَا يَسْتَأْخِرُونَ ۝٤٣
Maa tasbiqu min ummatin ajalahaa wa maa yastaakhiroon
📖 ਪੰਜਾਬੀ ਵਿੱਚ
43਼ ਨਾ ਕੋਈ ਉੱਮਤ ਆਪਣੇ ਮਿਥੇ ਸਮੇਂ ਤੋਂ ਅੱਗੇ ਲੰਘ ਸਕਦੀ ਹੈ (ਭਾਵ ਜਿਊਂਦੀ ਰਹਿ ਸਕਦੀ ਹੈ) ਅਤੇ ਨਾ ਹੀ ਉਹ ਪਿੱਛੇ ਰਹਿ ਸਕਦੀ ਹੈ (ਭਾਵ ਮਰ ਸਕਦੀ ਹੈ)।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 41-45 — ਸੂਰਾ ਅਲ-ਮੁਮਿਨੂਨ

41فَأَخَذَتْهُمُ الصَّيْحَةُ بِالْحَقِّ فَجَعَلْنَاهُمْ غُثَاءً ۚ فَبُعْدًا لِّلْقَوْمِ الظَّالِمِينَ
41਼ ਅੰਤ ਬਣਦੇ ਹੱਕ ਅਨੁਸਾਰ ਇਕ ਤੇਜ਼ ਚੀਕ ਨੇ ਉਹਨਾਂ ਨੂੰ ਆ ਨੱਪਿਆ ਅਤੇ ਅਸੀਂ ਉਹਨਾਂ ਨੂੰ ਕੂੜਾ-ਕਚਰਾ ਬਣਾ ਕੇ ਸੁੱਟ ਦਿੱਤਾ। ਸੋ ਜ਼ਾਲਮਾਂ ਲਈ ਲਾਅਨਤ ਹੈ।
42ثُمَّ أَنشَأْنَا مِن بَعْدِهِمْ قُرُونًا آخَرِينَ
42਼ ਉਹਨਾਂ ਤੋਂ ਮਗਰੋਂ ਅਸੀਂ ਹੋਰ ਵੀ ਕਈ ਉੱਮਤਾਂ (ਕੌਮਾਂ) ਨੂੰ ਪੈਦਾ ਕੀਤਾ।
43مَا تَسْبِقُ مِنْ أُمَّةٍ أَجَلَهَا وَمَا يَسْتَأْخِرُونَ
43਼ ਨਾ ਕੋਈ ਉੱਮਤ ਆਪਣੇ ਮਿਥੇ ਸਮੇਂ ਤੋਂ ਅੱਗੇ ਲੰਘ ਸਕਦੀ ਹੈ (ਭਾਵ ਜਿਊਂਦੀ ਰਹਿ ਸਕਦੀ ਹੈ) ਅਤੇ ਨਾ ਹੀ ਉਹ ਪਿੱਛੇ ਰਹਿ ਸਕਦੀ ਹੈ (ਭਾਵ ਮਰ ਸਕਦੀ ਹੈ)।
44ثُمَّ أَرْسَلْنَا رُسُلَنَا تَتْرَىٰ ۖ كُلَّ مَا جَاءَ أُمَّةً رَّسُولُهَا كَذَّبُوهُ ۚ فَأَتْبَعْنَا بَعْضَهُم بَعْضًا وَجَعَلْنَاهُمْ أَحَادِيثَ ۚ فَبُعْدًا لِّقَوْمٍ لَّا يُؤْمِنُونَ
44਼ ਅਸੀਂ ਨਾਲੋ-ਨਾਲ ਰਸੂਲ ਭੇਜਦੇ ਰਹੇ ਹਾਂ, ਜਦ ਵੀ ਕਿਸੇ ਉੱਮਤ ਕੋਲ ਉਹਨਾਂ ਦਾ ਰਸੂਲ ਆਇਆ ਤਾਂ ਉਸ (ਉੱਮਤ) ਨੇ ਉਸ ਨੂੰ ਝੁਠਲਾਇਆ। ਅਸੀਂ ਇਕ ਤੋਂ ਬਾਅਦ ਦੂਜੀ ਉੱਮਤ ਨੂੰ ਹਲਾਕ ਕਰਦੇ ਗਏ ਅਤੇ ਉਹ (ਕੌਮਾਂ) ਕੇਵਲ ਕਹਾਣੀ ਬਣ ਕੇ ਰਹਿ ਗਈਆਂ। ਉਹਨਾਂ ਲੋਕਾਂ ਲਈ ਫਿਟਕਾਰ ਹੈ ਜਿਹੜੇ ਈਮਾਨ ਨਹੀਂ ਲਿਆਉਂਦੇ।
45ثُمَّ أَرْسَلْنَا مُوسَىٰ وَأَخَاهُ هَارُونَ بِآيَاتِنَا وَسُلْطَانٍ مُّبِينٍ
45਼ ਅਸੀਂ ਮੂਸਾ ਅਤੇ ਉਸ ਦੇ ਭਰਾ ਹਾਰੂਨ ਨੂੰ ਆਪਣੀਆਂ ਨਿਸ਼ਾਨੀਆਂ ਅਤੇ ਖੁੱਲ੍ਹੀਆਂ ਦਲੀਲਾਂ ਦੇਕੇ ਭੇਜਿਆ।
ਅਲ-ਮੁਮਿਨੂਨਕੁਰਾਨ ਸੂਚੀ
118ਆਇਤ
MeccanRevelation
43ਆਇਤ

ਅਨੁਵਾਦ — ਅਲ-ਮੁਮਿਨੂਨ 43

ਸੂਰਾ ਅਲ-ਮੁਮਿਨੂਨ ਆਇਤ 43 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 43਼ ਨਾ ਕੋਈ ਉੱਮਤ ਆਪਣੇ ਮਿਥੇ ਸਮੇਂ ਤੋਂ ਅੱਗੇ ਲੰਘ…

ਸੂਰਾ ਆਇਤ 43/118 — ਸੂਰਾ ਅਲ-ਮੁਮਿਨੂਨ المؤمنون (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮੁਮਿਨੂਨ ਸੁਣੋ, ਸੂਰਾ ਅਲ-ਮੁਮਿਨੂਨ ਅਨੁਵਾਦ, ਸੂਰਾ ਅਲ-ਮੁਮਿਨੂਨ mp3, ਸੂਰਾ ਅਲ-ਮੁਮਿਨੂਨ pdf. ਆਇਤ 41–45. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers