ਅਲ-ਮੁਮਿਨੂਨ · 44/118
ਅਨੁਵਾਦ ਉਚਾਰਨ — ਅਲ-ਮੁਮਿਨੂਨ
ثُمَّ أَرْسَلْنَا رُسُلَنَا تَتْرَىٰ ۖ كُلَّ مَا جَاءَ أُمَّةً رَّسُولُهَا كَذَّبُوهُ ۚ فَأَتْبَعْنَا بَعْضَهُم بَعْضًا وَجَعَلْنَاهُمْ أَحَادِيثَ ۚ فَبُعْدًا لِّقَوْمٍ لَّا يُؤْمِنُونَ ۝٤٤
Summa arsalnaa Rusulanaa tatraa kulla maa jaaa`a ummatar Rasooluhaa kazzabooh; fa atba`naa ba`dahum ba`danw wa ja`alnaahum ahaadees; fabu`dal liqawmil laa yu`minoon
📖 ਪੰਜਾਬੀ ਵਿੱਚ
44਼ ਅਸੀਂ ਨਾਲੋ-ਨਾਲ ਰਸੂਲ ਭੇਜਦੇ ਰਹੇ ਹਾਂ, ਜਦ ਵੀ ਕਿਸੇ ਉੱਮਤ ਕੋਲ ਉਹਨਾਂ ਦਾ ਰਸੂਲ ਆਇਆ ਤਾਂ ਉਸ (ਉੱਮਤ) ਨੇ ਉਸ ਨੂੰ ਝੁਠਲਾਇਆ। ਅਸੀਂ ਇਕ ਤੋਂ ਬਾਅਦ ਦੂਜੀ ਉੱਮਤ ਨੂੰ ਹਲਾਕ ਕਰਦੇ ਗਏ ਅਤੇ ਉਹ (ਕੌਮਾਂ) ਕੇਵਲ ਕਹਾਣੀ ਬਣ ਕੇ ਰਹਿ ਗਈਆਂ। ਉਹਨਾਂ ਲੋਕਾਂ ਲਈ ਫਿਟਕਾਰ ਹੈ ਜਿਹੜੇ ਈਮਾਨ ਨਹੀਂ ਲਿਆਉਂਦੇ।

🎧 ਸੁਣੋ


📜 ਆਇਤ 42-46 — ਅਲ-ਮੁਮਿਨੂਨ

42ثُمَّ أَنشَأْنَا مِن بَعْدِهِمْ قُرُونًا آخَرِينَ
42਼ ਉਹਨਾਂ ਤੋਂ ਮਗਰੋਂ ਅਸੀਂ ਹੋਰ ਵੀ ਕਈ ਉੱਮਤਾਂ (ਕੌਮਾਂ) ਨੂੰ ਪੈਦਾ ਕੀਤਾ।
43مَا تَسْبِقُ مِنْ أُمَّةٍ أَجَلَهَا وَمَا يَسْتَأْخِرُونَ
43਼ ਨਾ ਕੋਈ ਉੱਮਤ ਆਪਣੇ ਮਿਥੇ ਸਮੇਂ ਤੋਂ ਅੱਗੇ ਲੰਘ ਸਕਦੀ ਹੈ (ਭਾਵ ਜਿਊਂਦੀ ਰਹਿ ਸਕਦੀ ਹੈ) ਅਤੇ ਨਾ ਹੀ ਉਹ ਪਿੱਛੇ ਰਹਿ ਸਕਦੀ ਹੈ (ਭਾਵ ਮਰ ਸਕਦੀ ਹੈ)।
44ثُمَّ أَرْسَلْنَا رُسُلَنَا تَتْرَىٰ ۖ كُلَّ مَا جَاءَ أُمَّةً رَّسُولُهَا كَذَّبُوهُ ۚ فَأَتْبَعْنَا بَعْضَهُم بَعْضًا وَجَعَلْنَاهُمْ أَحَادِيثَ ۚ فَبُعْدًا لِّقَوْمٍ لَّا يُؤْمِنُونَ
44਼ ਅਸੀਂ ਨਾਲੋ-ਨਾਲ ਰਸੂਲ ਭੇਜਦੇ ਰਹੇ ਹਾਂ, ਜਦ ਵੀ ਕਿਸੇ ਉੱਮਤ ਕੋਲ ਉਹਨਾਂ ਦਾ ਰਸੂਲ ਆਇਆ ਤਾਂ ਉਸ (ਉੱਮਤ) ਨੇ ਉਸ ਨੂੰ ਝੁਠਲਾਇਆ। ਅਸੀਂ ਇਕ ਤੋਂ ਬਾਅਦ ਦੂਜੀ ਉੱਮਤ ਨੂੰ ਹਲਾਕ ਕਰਦੇ ਗਏ ਅਤੇ ਉਹ (ਕੌਮਾਂ) ਕੇਵਲ ਕਹਾਣੀ ਬਣ ਕੇ ਰਹਿ ਗਈਆਂ। ਉਹਨਾਂ ਲੋਕਾਂ ਲਈ ਫਿਟਕਾਰ ਹੈ ਜਿਹੜੇ ਈਮਾਨ ਨਹੀਂ ਲਿਆਉਂਦੇ।
45ثُمَّ أَرْسَلْنَا مُوسَىٰ وَأَخَاهُ هَارُونَ بِآيَاتِنَا وَسُلْطَانٍ مُّبِينٍ
45਼ ਅਸੀਂ ਮੂਸਾ ਅਤੇ ਉਸ ਦੇ ਭਰਾ ਹਾਰੂਨ ਨੂੰ ਆਪਣੀਆਂ ਨਿਸ਼ਾਨੀਆਂ ਅਤੇ ਖੁੱਲ੍ਹੀਆਂ ਦਲੀਲਾਂ ਦੇਕੇ ਭੇਜਿਆ।
46إِلَىٰ فِرْعَوْنَ وَمَلَئِهِ فَاسْتَكْبَرُوا وَكَانُوا قَوْمًا عَالِينَ
46਼ ਅਸਾਂ ਫ਼ਿਰਔਨ ਅਤੇ ਉਸ ਦੇ ਸਰਦਾਰਾਂ ਵੱਲ (ਮੂਸਾ ਤੇ ਹਾਰੂਨ ਨੂੰ) ਭੇਜਿਆ, ਪਰ ਉਹਨਾਂ ਨੇ ਹੰਕਾਰ ਕੀਤਾ, ਉਹ ਸਰਕਸ਼ (ਬਾਗ਼ੀ) ਲੋਕ ਸੀ।
ਅਲ-ਮੁਮਿਨੂਨਕੁਰਾਨ ਸੂਚੀ
118ਆਇਤ
MeccanRevelation
44ਆਇਤ

ਅਨੁਵਾਦ — ਅਲ-ਮੁਮਿਨੂਨ 44

ਸੂਰਾ ਅਲ-ਮੁਮਿਨੂਨ ਆਇਤ 44 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 44਼ ਅਸੀਂ ਨਾਲੋ-ਨਾਲ ਰਸੂਲ ਭੇਜਦੇ ਰਹੇ ਹਾਂ, ਜਦ ਵੀ ਕਿਸੇ…

ਸੂਰਾ ਆਇਤ 44/118 — ਅਲ-ਮੁਮਿਨੂਨ المؤمنون (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਮੁਮਿਨੂਨ ਸੁਣੋ, ਅਲ-ਮੁਮਿਨੂਨ ਅਨੁਵਾਦ, ਅਲ-ਮੁਮਿਨੂਨ mp3, ਅਲ-ਮੁਮਿਨੂਨ pdf. ਆਇਤ 42–46. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers