ਅਲ-ਮੁਮਿਨੂਨ · 46/118
ਅਨੁਵਾਦ ਉਚਾਰਨ — ਸੂਰਾ ਅਲ-ਮੁਮਿਨੂਨ
إِلَىٰ فِرْعَوْنَ وَمَلَئِهِ فَاسْتَكْبَرُوا وَكَانُوا قَوْمًا عَالِينَ ۝٤٦
Ilaa Fir`awna wa mala`ihee fastakbaroo wa kaanoo qawman `aaleem
📖 ਪੰਜਾਬੀ ਵਿੱਚ
46਼ ਅਸਾਂ ਫ਼ਿਰਔਨ ਅਤੇ ਉਸ ਦੇ ਸਰਦਾਰਾਂ ਵੱਲ (ਮੂਸਾ ਤੇ ਹਾਰੂਨ ਨੂੰ) ਭੇਜਿਆ, ਪਰ ਉਹਨਾਂ ਨੇ ਹੰਕਾਰ ਕੀਤਾ, ਉਹ ਸਰਕਸ਼ (ਬਾਗ਼ੀ) ਲੋਕ ਸੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 44-48 — ਸੂਰਾ ਅਲ-ਮੁਮਿਨੂਨ

44ثُمَّ أَرْسَلْنَا رُسُلَنَا تَتْرَىٰ ۖ كُلَّ مَا جَاءَ أُمَّةً رَّسُولُهَا كَذَّبُوهُ ۚ فَأَتْبَعْنَا بَعْضَهُم بَعْضًا وَجَعَلْنَاهُمْ أَحَادِيثَ ۚ فَبُعْدًا لِّقَوْمٍ لَّا يُؤْمِنُونَ
44਼ ਅਸੀਂ ਨਾਲੋ-ਨਾਲ ਰਸੂਲ ਭੇਜਦੇ ਰਹੇ ਹਾਂ, ਜਦ ਵੀ ਕਿਸੇ ਉੱਮਤ ਕੋਲ ਉਹਨਾਂ ਦਾ ਰਸੂਲ ਆਇਆ ਤਾਂ ਉਸ (ਉੱਮਤ) ਨੇ ਉਸ ਨੂੰ ਝੁਠਲਾਇਆ। ਅਸੀਂ ਇਕ ਤੋਂ ਬਾਅਦ ਦੂਜੀ ਉੱਮਤ ਨੂੰ ਹਲਾਕ ਕਰਦੇ ਗਏ ਅਤੇ ਉਹ (ਕੌਮਾਂ) ਕੇਵਲ ਕਹਾਣੀ ਬਣ ਕੇ ਰਹਿ ਗਈਆਂ। ਉਹਨਾਂ ਲੋਕਾਂ ਲਈ ਫਿਟਕਾਰ ਹੈ ਜਿਹੜੇ ਈਮਾਨ ਨਹੀਂ ਲਿਆਉਂਦੇ।
45ثُمَّ أَرْسَلْنَا مُوسَىٰ وَأَخَاهُ هَارُونَ بِآيَاتِنَا وَسُلْطَانٍ مُّبِينٍ
45਼ ਅਸੀਂ ਮੂਸਾ ਅਤੇ ਉਸ ਦੇ ਭਰਾ ਹਾਰੂਨ ਨੂੰ ਆਪਣੀਆਂ ਨਿਸ਼ਾਨੀਆਂ ਅਤੇ ਖੁੱਲ੍ਹੀਆਂ ਦਲੀਲਾਂ ਦੇਕੇ ਭੇਜਿਆ।
46إِلَىٰ فِرْعَوْنَ وَمَلَئِهِ فَاسْتَكْبَرُوا وَكَانُوا قَوْمًا عَالِينَ
46਼ ਅਸਾਂ ਫ਼ਿਰਔਨ ਅਤੇ ਉਸ ਦੇ ਸਰਦਾਰਾਂ ਵੱਲ (ਮੂਸਾ ਤੇ ਹਾਰੂਨ ਨੂੰ) ਭੇਜਿਆ, ਪਰ ਉਹਨਾਂ ਨੇ ਹੰਕਾਰ ਕੀਤਾ, ਉਹ ਸਰਕਸ਼ (ਬਾਗ਼ੀ) ਲੋਕ ਸੀ।
47فَقَالُوا أَنُؤْمِنُ لِبَشَرَيْنِ مِثْلِنَا وَقَوْمُهُمَا لَنَا عَابِدُونَ
47਼ ਉਹ (ਫ਼ਿਰਔਨ ਅਤੇ ਉਸ ਦੇ ਸਾਥੀ) ਕਹਿਣ ਲੱਗੇ ਕਿ ਕੀ ਅਸੀਂ ਆਪਣੇ ਹੀ ਵਰਗੇ ਦੋ ਵਿਅਕਤੀਆਂ ’ਤੇ ਈਮਾਨ ਲਿਆਈਏ? ਜਦੋਂ ਕਿ ਉਹਨਾਂ ਦੀ ਕੌਮ ਸਾਡੀ ਗ਼ੁਲਾਮ ਹੈ।
48فَكَذَّبُوهُمَا فَكَانُوا مِنَ الْمُهْلَكِينَ
48਼ ਬਸ ਫੇਰ ਉਹਨਾਂ (ਫ਼ਿਰਔਨੀਆਂ) ਨੇ ਉਹਨਾਂ ਨੂੰ (ਰਸੂਲ) ਮੰਣਨ ਤੋਂ ਇਨਕਾਰ ਕਰ ਦਿੱਤਾ ਅਤੇ ਉਹ ਵੀ ਤਬਾਹ ਹੋਣ ਵਾਲਿਆਂ ਵਿੱਚੋਂ ਹੋ ਗਏ।
ਅਲ-ਮੁਮਿਨੂਨਕੁਰਾਨ ਸੂਚੀ
118ਆਇਤ
MeccanRevelation
46ਆਇਤ

ਅਨੁਵਾਦ — ਅਲ-ਮੁਮਿਨੂਨ 46

ਸੂਰਾ ਅਲ-ਮੁਮਿਨੂਨ ਆਇਤ 46 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 46਼ ਅਸਾਂ ਫ਼ਿਰਔਨ ਅਤੇ ਉਸ ਦੇ ਸਰਦਾਰਾਂ ਵੱਲ (ਮੂਸਾ ਤੇ…

ਸੂਰਾ ਆਇਤ 46/118 — ਸੂਰਾ ਅਲ-ਮੁਮਿਨੂਨ المؤمنون (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮੁਮਿਨੂਨ ਸੁਣੋ, ਸੂਰਾ ਅਲ-ਮੁਮਿਨੂਨ ਅਨੁਵਾਦ, ਸੂਰਾ ਅਲ-ਮੁਮਿਨੂਨ mp3, ਸੂਰਾ ਅਲ-ਮੁਮਿਨੂਨ pdf. ਆਇਤ 44–48. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers