ਅਲ-ਮੁਮਿਨੂਨ · 47/118
ਅਨੁਵਾਦ ਉਚਾਰਨ — ਸੂਰਾ ਅਲ-ਮੁਮਿਨੂਨ
فَقَالُوا أَنُؤْمِنُ لِبَشَرَيْنِ مِثْلِنَا وَقَوْمُهُمَا لَنَا عَابِدُونَ ۝٤٧
Faqaaloo annu`minu libasharaini mislinaa wa qawmuhumaa lanaa `aabidoon
📖 ਪੰਜਾਬੀ ਵਿੱਚ
47਼ ਉਹ (ਫ਼ਿਰਔਨ ਅਤੇ ਉਸ ਦੇ ਸਾਥੀ) ਕਹਿਣ ਲੱਗੇ ਕਿ ਕੀ ਅਸੀਂ ਆਪਣੇ ਹੀ ਵਰਗੇ ਦੋ ਵਿਅਕਤੀਆਂ ’ਤੇ ਈਮਾਨ ਲਿਆਈਏ? ਜਦੋਂ ਕਿ ਉਹਨਾਂ ਦੀ ਕੌਮ ਸਾਡੀ ਗ਼ੁਲਾਮ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 45-49 — ਸੂਰਾ ਅਲ-ਮੁਮਿਨੂਨ

45ثُمَّ أَرْسَلْنَا مُوسَىٰ وَأَخَاهُ هَارُونَ بِآيَاتِنَا وَسُلْطَانٍ مُّبِينٍ
45਼ ਅਸੀਂ ਮੂਸਾ ਅਤੇ ਉਸ ਦੇ ਭਰਾ ਹਾਰੂਨ ਨੂੰ ਆਪਣੀਆਂ ਨਿਸ਼ਾਨੀਆਂ ਅਤੇ ਖੁੱਲ੍ਹੀਆਂ ਦਲੀਲਾਂ ਦੇਕੇ ਭੇਜਿਆ।
46إِلَىٰ فِرْعَوْنَ وَمَلَئِهِ فَاسْتَكْبَرُوا وَكَانُوا قَوْمًا عَالِينَ
46਼ ਅਸਾਂ ਫ਼ਿਰਔਨ ਅਤੇ ਉਸ ਦੇ ਸਰਦਾਰਾਂ ਵੱਲ (ਮੂਸਾ ਤੇ ਹਾਰੂਨ ਨੂੰ) ਭੇਜਿਆ, ਪਰ ਉਹਨਾਂ ਨੇ ਹੰਕਾਰ ਕੀਤਾ, ਉਹ ਸਰਕਸ਼ (ਬਾਗ਼ੀ) ਲੋਕ ਸੀ।
47فَقَالُوا أَنُؤْمِنُ لِبَشَرَيْنِ مِثْلِنَا وَقَوْمُهُمَا لَنَا عَابِدُونَ
47਼ ਉਹ (ਫ਼ਿਰਔਨ ਅਤੇ ਉਸ ਦੇ ਸਾਥੀ) ਕਹਿਣ ਲੱਗੇ ਕਿ ਕੀ ਅਸੀਂ ਆਪਣੇ ਹੀ ਵਰਗੇ ਦੋ ਵਿਅਕਤੀਆਂ ’ਤੇ ਈਮਾਨ ਲਿਆਈਏ? ਜਦੋਂ ਕਿ ਉਹਨਾਂ ਦੀ ਕੌਮ ਸਾਡੀ ਗ਼ੁਲਾਮ ਹੈ।
48فَكَذَّبُوهُمَا فَكَانُوا مِنَ الْمُهْلَكِينَ
48਼ ਬਸ ਫੇਰ ਉਹਨਾਂ (ਫ਼ਿਰਔਨੀਆਂ) ਨੇ ਉਹਨਾਂ ਨੂੰ (ਰਸੂਲ) ਮੰਣਨ ਤੋਂ ਇਨਕਾਰ ਕਰ ਦਿੱਤਾ ਅਤੇ ਉਹ ਵੀ ਤਬਾਹ ਹੋਣ ਵਾਲਿਆਂ ਵਿੱਚੋਂ ਹੋ ਗਏ।
49وَلَقَدْ آتَيْنَا مُوسَى الْكِتَابَ لَعَلَّهُمْ يَهْتَدُونَ
49਼ ਅਸੀਂ ਮੂਸਾ ਨੂੰ ਕਿਤਾਬ (ਤੌਰੈਤ) ਵੀ ਦਿੱਤੀ ਸੀ, ਤਾਂ ਜੋ ਉਹ ਲੋਕ ਸਿੱਧੇ ਰਾਹ ਉੱਤੇ ਆ ਜਾਣ।
ਅਲ-ਮੁਮਿਨੂਨਕੁਰਾਨ ਸੂਚੀ
118ਆਇਤ
MeccanRevelation
47ਆਇਤ

ਅਨੁਵਾਦ — ਅਲ-ਮੁਮਿਨੂਨ 47

ਸੂਰਾ ਅਲ-ਮੁਮਿਨੂਨ ਆਇਤ 47 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 47਼ ਉਹ (ਫ਼ਿਰਔਨ ਅਤੇ ਉਸ ਦੇ ਸਾਥੀ) ਕਹਿਣ ਲੱਗੇ ਕਿ…

ਸੂਰਾ ਆਇਤ 47/118 — ਸੂਰਾ ਅਲ-ਮੁਮਿਨੂਨ المؤمنون (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮੁਮਿਨੂਨ ਸੁਣੋ, ਸੂਰਾ ਅਲ-ਮੁਮਿਨੂਨ ਅਨੁਵਾਦ, ਸੂਰਾ ਅਲ-ਮੁਮਿਨੂਨ mp3, ਸੂਰਾ ਅਲ-ਮੁਮਿਨੂਨ pdf. ਆਇਤ 45–49. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers