ਅਲ-ਮੁਮਿਨੂਨ · 50/118
ਅਨੁਵਾਦ ਉਚਾਰਨ — ਸੂਰਾ ਅਲ-ਮੁਮਿਨੂਨ
وَجَعَلْنَا ابْنَ مَرْيَمَ وَأُمَّهُ آيَةً وَآوَيْنَاهُمَا إِلَىٰ رَبْوَةٍ ذَاتِ قَرَارٍ وَمَعِينٍ ۝٥٠
Wa ja`alnab na Maryama wa ummahooo aayatannw wa aawainaahumaaa ilaa rabwatin zaati qaraarinw wa ma`een
📖 ਪੰਜਾਬੀ ਵਿੱਚ
50਼ ਅਸੀਂ ਮਰੀਅਮ ਦੇ ਪੁੱਤਰ (ਈਸਾ) ਨੂੰ ਅਤੇ ਉਸ ਦੀ ਮਾਂ (ਮਰੀਅਮ) ਨੂੰ (ਕੁਦਰਤ ਦੀ) ਇਕ ਨਿਸ਼ਾਨੀ ਬਣਾਇਆ ਅਤੇ ਉਹਨਾਂ ਦੋਵਾਂ (ਮਾਂ ਅਤੇ ਪੁੱਤਰ) ਨੂੰ ਉੱਚੀ ਪਾਕ ਥਾਂ ’ਤੇ ਠਹਿਰਾਇਆ, ਜਿੱਥੇ ਚਸ਼ਮੇ ਵਗਦੇ ਸੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 48-52 — ਸੂਰਾ ਅਲ-ਮੁਮਿਨੂਨ

48فَكَذَّبُوهُمَا فَكَانُوا مِنَ الْمُهْلَكِينَ
48਼ ਬਸ ਫੇਰ ਉਹਨਾਂ (ਫ਼ਿਰਔਨੀਆਂ) ਨੇ ਉਹਨਾਂ ਨੂੰ (ਰਸੂਲ) ਮੰਣਨ ਤੋਂ ਇਨਕਾਰ ਕਰ ਦਿੱਤਾ ਅਤੇ ਉਹ ਵੀ ਤਬਾਹ ਹੋਣ ਵਾਲਿਆਂ ਵਿੱਚੋਂ ਹੋ ਗਏ।
49وَلَقَدْ آتَيْنَا مُوسَى الْكِتَابَ لَعَلَّهُمْ يَهْتَدُونَ
49਼ ਅਸੀਂ ਮੂਸਾ ਨੂੰ ਕਿਤਾਬ (ਤੌਰੈਤ) ਵੀ ਦਿੱਤੀ ਸੀ, ਤਾਂ ਜੋ ਉਹ ਲੋਕ ਸਿੱਧੇ ਰਾਹ ਉੱਤੇ ਆ ਜਾਣ।
50وَجَعَلْنَا ابْنَ مَرْيَمَ وَأُمَّهُ آيَةً وَآوَيْنَاهُمَا إِلَىٰ رَبْوَةٍ ذَاتِ قَرَارٍ وَمَعِينٍ
50਼ ਅਸੀਂ ਮਰੀਅਮ ਦੇ ਪੁੱਤਰ (ਈਸਾ) ਨੂੰ ਅਤੇ ਉਸ ਦੀ ਮਾਂ (ਮਰੀਅਮ) ਨੂੰ (ਕੁਦਰਤ ਦੀ) ਇਕ ਨਿਸ਼ਾਨੀ ਬਣਾਇਆ ਅਤੇ ਉਹਨਾਂ ਦੋਵਾਂ (ਮਾਂ ਅਤੇ ਪੁੱਤਰ) ਨੂੰ ਉੱਚੀ ਪਾਕ ਥਾਂ ’ਤੇ ਠਹਿਰਾਇਆ, ਜਿੱਥੇ ਚਸ਼ਮੇ ਵਗਦੇ ਸੀ।
51يَا أَيُّهَا الرُّسُلُ كُلُوا مِنَ الطَّيِّبَاتِ وَاعْمَلُوا صَالِحًا ۖ إِنِّي بِمَا تَعْمَلُونَ عَلِيمٌ
51਼ ਅੱਲਾਹ ਨੇ ਫ਼ਰਮਾਇਆ ਕਿ ਹੇ ਪੈਗ਼ੰਬਰੋ! ਪਾਕ ਚੀਜ਼ਾਂ ਖਾਓ ਅਤੇ ਨੇਕ ਕੰਮ ਕਰੋ, ਤੁਸੀਂ ਜੋ ਵੀ ਕਰ ਰਹੇ ਹੋ ਮੈਂ ਉਸ ਤੋਂ ਭਲੀ-ਭਾਂਤ ਜਾਣੂ ਹਾਂ।
52وَإِنَّ هَٰذِهِ أُمَّتُكُمْ أُمَّةً وَاحِدَةً وَأَنَا رَبُّكُمْ فَاتَّقُونِ
52਼ ਅਤੇ ਤੁਹਾਡੇ ਸਾਰੇ (ਰਸੂਲਾਂ) ਦੀ ਇਕ ਹੀ ਉੱਮਤ ਭਾਵ ਧਰਮ ਹੈ ਅਤੇ ਮੈਂ ਹੀ ਤੁਹਾਡੇ ਸਭ ਦਾ ਰੱਬ ਹਾਂ, ਸੋ ਮੈਂਥੋ ਹੀ ਡਰੋ।
ਅਲ-ਮੁਮਿਨੂਨਕੁਰਾਨ ਸੂਚੀ
118ਆਇਤ
MeccanRevelation
50ਆਇਤ

ਅਨੁਵਾਦ — ਅਲ-ਮੁਮਿਨੂਨ 50

ਸੂਰਾ ਅਲ-ਮੁਮਿਨੂਨ ਆਇਤ 50 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 50਼ ਅਸੀਂ ਮਰੀਅਮ ਦੇ ਪੁੱਤਰ (ਈਸਾ) ਨੂੰ ਅਤੇ ਉਸ ਦੀ…

ਸੂਰਾ ਆਇਤ 50/118 — ਸੂਰਾ ਅਲ-ਮੁਮਿਨੂਨ المؤمنون (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮੁਮਿਨੂਨ ਸੁਣੋ, ਸੂਰਾ ਅਲ-ਮੁਮਿਨੂਨ ਅਨੁਵਾਦ, ਸੂਰਾ ਅਲ-ਮੁਮਿਨੂਨ mp3, ਸੂਰਾ ਅਲ-ਮੁਮਿਨੂਨ pdf. ਆਇਤ 48–52. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers