ਅਲ-ਮੁਮਿਨੂਨ · 52/118
ਅਨੁਵਾਦ ਉਚਾਰਨ — ਸੂਰਾ ਅਲ-ਮੁਮਿਨੂਨ
وَإِنَّ هَٰذِهِ أُمَّتُكُمْ أُمَّةً وَاحِدَةً وَأَنَا رَبُّكُمْ فَاتَّقُونِ ۝٥٢
Wa inna haaziheee ummatukum ummatanw waahidatanw wa Ana Rabbukum fattaqoon
📖 ਪੰਜਾਬੀ ਵਿੱਚ
52਼ ਅਤੇ ਤੁਹਾਡੇ ਸਾਰੇ (ਰਸੂਲਾਂ) ਦੀ ਇਕ ਹੀ ਉੱਮਤ ਭਾਵ ਧਰਮ ਹੈ ਅਤੇ ਮੈਂ ਹੀ ਤੁਹਾਡੇ ਸਭ ਦਾ ਰੱਬ ਹਾਂ, ਸੋ ਮੈਂਥੋ ਹੀ ਡਰੋ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 50-54 — ਸੂਰਾ ਅਲ-ਮੁਮਿਨੂਨ

50وَجَعَلْنَا ابْنَ مَرْيَمَ وَأُمَّهُ آيَةً وَآوَيْنَاهُمَا إِلَىٰ رَبْوَةٍ ذَاتِ قَرَارٍ وَمَعِينٍ
50਼ ਅਸੀਂ ਮਰੀਅਮ ਦੇ ਪੁੱਤਰ (ਈਸਾ) ਨੂੰ ਅਤੇ ਉਸ ਦੀ ਮਾਂ (ਮਰੀਅਮ) ਨੂੰ (ਕੁਦਰਤ ਦੀ) ਇਕ ਨਿਸ਼ਾਨੀ ਬਣਾਇਆ ਅਤੇ ਉਹਨਾਂ ਦੋਵਾਂ (ਮਾਂ ਅਤੇ ਪੁੱਤਰ) ਨੂੰ ਉੱਚੀ ਪਾਕ ਥਾਂ ’ਤੇ ਠਹਿਰਾਇਆ, ਜਿੱਥੇ ਚਸ਼ਮੇ ਵਗਦੇ ਸੀ।
51يَا أَيُّهَا الرُّسُلُ كُلُوا مِنَ الطَّيِّبَاتِ وَاعْمَلُوا صَالِحًا ۖ إِنِّي بِمَا تَعْمَلُونَ عَلِيمٌ
51਼ ਅੱਲਾਹ ਨੇ ਫ਼ਰਮਾਇਆ ਕਿ ਹੇ ਪੈਗ਼ੰਬਰੋ! ਪਾਕ ਚੀਜ਼ਾਂ ਖਾਓ ਅਤੇ ਨੇਕ ਕੰਮ ਕਰੋ, ਤੁਸੀਂ ਜੋ ਵੀ ਕਰ ਰਹੇ ਹੋ ਮੈਂ ਉਸ ਤੋਂ ਭਲੀ-ਭਾਂਤ ਜਾਣੂ ਹਾਂ।
52وَإِنَّ هَٰذِهِ أُمَّتُكُمْ أُمَّةً وَاحِدَةً وَأَنَا رَبُّكُمْ فَاتَّقُونِ
52਼ ਅਤੇ ਤੁਹਾਡੇ ਸਾਰੇ (ਰਸੂਲਾਂ) ਦੀ ਇਕ ਹੀ ਉੱਮਤ ਭਾਵ ਧਰਮ ਹੈ ਅਤੇ ਮੈਂ ਹੀ ਤੁਹਾਡੇ ਸਭ ਦਾ ਰੱਬ ਹਾਂ, ਸੋ ਮੈਂਥੋ ਹੀ ਡਰੋ।
53فَتَقَطَّعُوا أَمْرَهُم بَيْنَهُمْ زُبُرًا ۖ كُلُّ حِزْبٍ بِمَا لَدَيْهِمْ فَرِحُونَ
53਼ ਕੁੱਝ ਸਮੇਂ ਬਾਅਦ ਉਹਨਾਂ ਨੇ ਆਪਣੇ ਦੀਨ ਨੂੰ ਆਪੋ ਵਿਚਾਲੇ ਟੋਟੇ-ਟੋਟੇ ਕਰ ਛੱਡਿਆ। ਹਰ ਧੜ੍ਹਾ ਉਸ ਵਿਚ ਮਸਤ ਹੈ ਜਿਹੜਾ ਉਸ ਦੇ ਕੋਲ ਹੈ।1
54فَذَرْهُمْ فِي غَمْرَتِهِمْ حَتَّىٰ حِينٍ
54਼ ਬਸ (ਹੇ ਨਬੀ!) ਤੁਸੀਂ ਵੀ ਕੁੱਝ ਸਮੇਂ ਲਈ ਉਹਨਾਂ ਨੂੰ ਮਸਤੀ ਵਿਚ ਰਹਿਣ ਦਿਓ।
ਅਲ-ਮੁਮਿਨੂਨਕੁਰਾਨ ਸੂਚੀ
118ਆਇਤ
MeccanRevelation
52ਆਇਤ

ਅਨੁਵਾਦ — ਅਲ-ਮੁਮਿਨੂਨ 52

ਸੂਰਾ ਅਲ-ਮੁਮਿਨੂਨ ਆਇਤ 52 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 52਼ ਅਤੇ ਤੁਹਾਡੇ ਸਾਰੇ (ਰਸੂਲਾਂ) ਦੀ ਇਕ ਹੀ ਉੱਮਤ ਭਾਵ…

ਸੂਰਾ ਆਇਤ 52/118 — ਸੂਰਾ ਅਲ-ਮੁਮਿਨੂਨ المؤمنون (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮੁਮਿਨੂਨ ਸੁਣੋ, ਸੂਰਾ ਅਲ-ਮੁਮਿਨੂਨ ਅਨੁਵਾਦ, ਸੂਰਾ ਅਲ-ਮੁਮਿਨੂਨ mp3, ਸੂਰਾ ਅਲ-ਮੁਮਿਨੂਨ pdf. ਆਇਤ 50–54. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers