ਅਲ-ਮੁਮਿਨੂਨ · 53/118
ਅਨੁਵਾਦ ਉਚਾਰਨ — ਸੂਰਾ ਅਲ-ਮੁਮਿਨੂਨ
فَتَقَطَّعُوا أَمْرَهُم بَيْنَهُمْ زُبُرًا ۖ كُلُّ حِزْبٍ بِمَا لَدَيْهِمْ فَرِحُونَ ۝٥٣
Fataqatta`ooo amrahum bainahum zuburaa; kullu hizbim bimaa ladaihim farihoon
📖 ਪੰਜਾਬੀ ਵਿੱਚ
53਼ ਕੁੱਝ ਸਮੇਂ ਬਾਅਦ ਉਹਨਾਂ ਨੇ ਆਪਣੇ ਦੀਨ ਨੂੰ ਆਪੋ ਵਿਚਾਲੇ ਟੋਟੇ-ਟੋਟੇ ਕਰ ਛੱਡਿਆ। ਹਰ ਧੜ੍ਹਾ ਉਸ ਵਿਚ ਮਸਤ ਹੈ ਜਿਹੜਾ ਉਸ ਦੇ ਕੋਲ ਹੈ।1

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 51-55 — ਸੂਰਾ ਅਲ-ਮੁਮਿਨੂਨ

51يَا أَيُّهَا الرُّسُلُ كُلُوا مِنَ الطَّيِّبَاتِ وَاعْمَلُوا صَالِحًا ۖ إِنِّي بِمَا تَعْمَلُونَ عَلِيمٌ
51਼ ਅੱਲਾਹ ਨੇ ਫ਼ਰਮਾਇਆ ਕਿ ਹੇ ਪੈਗ਼ੰਬਰੋ! ਪਾਕ ਚੀਜ਼ਾਂ ਖਾਓ ਅਤੇ ਨੇਕ ਕੰਮ ਕਰੋ, ਤੁਸੀਂ ਜੋ ਵੀ ਕਰ ਰਹੇ ਹੋ ਮੈਂ ਉਸ ਤੋਂ ਭਲੀ-ਭਾਂਤ ਜਾਣੂ ਹਾਂ।
52وَإِنَّ هَٰذِهِ أُمَّتُكُمْ أُمَّةً وَاحِدَةً وَأَنَا رَبُّكُمْ فَاتَّقُونِ
52਼ ਅਤੇ ਤੁਹਾਡੇ ਸਾਰੇ (ਰਸੂਲਾਂ) ਦੀ ਇਕ ਹੀ ਉੱਮਤ ਭਾਵ ਧਰਮ ਹੈ ਅਤੇ ਮੈਂ ਹੀ ਤੁਹਾਡੇ ਸਭ ਦਾ ਰੱਬ ਹਾਂ, ਸੋ ਮੈਂਥੋ ਹੀ ਡਰੋ।
53فَتَقَطَّعُوا أَمْرَهُم بَيْنَهُمْ زُبُرًا ۖ كُلُّ حِزْبٍ بِمَا لَدَيْهِمْ فَرِحُونَ
53਼ ਕੁੱਝ ਸਮੇਂ ਬਾਅਦ ਉਹਨਾਂ ਨੇ ਆਪਣੇ ਦੀਨ ਨੂੰ ਆਪੋ ਵਿਚਾਲੇ ਟੋਟੇ-ਟੋਟੇ ਕਰ ਛੱਡਿਆ। ਹਰ ਧੜ੍ਹਾ ਉਸ ਵਿਚ ਮਸਤ ਹੈ ਜਿਹੜਾ ਉਸ ਦੇ ਕੋਲ ਹੈ।1
54فَذَرْهُمْ فِي غَمْرَتِهِمْ حَتَّىٰ حِينٍ
54਼ ਬਸ (ਹੇ ਨਬੀ!) ਤੁਸੀਂ ਵੀ ਕੁੱਝ ਸਮੇਂ ਲਈ ਉਹਨਾਂ ਨੂੰ ਮਸਤੀ ਵਿਚ ਰਹਿਣ ਦਿਓ।
55أَيَحْسَبُونَ أَنَّمَا نُمِدُّهُم بِهِ مِن مَّالٍ وَبَنِينَ
55਼ ਕੀ ਉਹ ਇਹ ਸਮਝਦੇ ਹਨ ਕਿ ਜਿਹੜਾ ਵੀ ਅਸੀਂ ਉਨ੍ਹਾਂ ਦੇ ਮਾਲ ਅਤੇ ਔਲਾਦ ਵਿਚ ਵਾਧਾ ਕਰ ਰਹੇ ਹਾਂ।
ਅਲ-ਮੁਮਿਨੂਨਕੁਰਾਨ ਸੂਚੀ
118ਆਇਤ
MeccanRevelation
53ਆਇਤ

ਅਨੁਵਾਦ — ਅਲ-ਮੁਮਿਨੂਨ 53

ਸੂਰਾ ਅਲ-ਮੁਮਿਨੂਨ ਆਇਤ 53 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 53਼ ਕੁੱਝ ਸਮੇਂ ਬਾਅਦ ਉਹਨਾਂ ਨੇ ਆਪਣੇ ਦੀਨ ਨੂੰ ਆਪੋ…

ਸੂਰਾ ਆਇਤ 53/118 — ਸੂਰਾ ਅਲ-ਮੁਮਿਨੂਨ المؤمنون (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮੁਮਿਨੂਨ ਸੁਣੋ, ਸੂਰਾ ਅਲ-ਮੁਮਿਨੂਨ ਅਨੁਵਾਦ, ਸੂਰਾ ਅਲ-ਮੁਮਿਨੂਨ mp3, ਸੂਰਾ ਅਲ-ਮੁਮਿਨੂਨ pdf. ਆਇਤ 51–55. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers