ਅਲ-ਮੁਮਿਨੂਨ · 54/118
ਅਨੁਵਾਦ ਉਚਾਰਨ — ਅਲ-ਮੁਮਿਨੂਨ
فَذَرْهُمْ فِي غَمْرَتِهِمْ حَتَّىٰ حِينٍ ۝٥٤
Fazarhum fee ghamratihim hattaa heen
📖 ਪੰਜਾਬੀ ਵਿੱਚ
54਼ ਬਸ (ਹੇ ਨਬੀ!) ਤੁਸੀਂ ਵੀ ਕੁੱਝ ਸਮੇਂ ਲਈ ਉਹਨਾਂ ਨੂੰ ਮਸਤੀ ਵਿਚ ਰਹਿਣ ਦਿਓ।
🎧 ਸੁਣੋ

📜 ਆਇਤ 52-56 — ਅਲ-ਮੁਮਿਨੂਨ

52وَإِنَّ هَٰذِهِ أُمَّتُكُمْ أُمَّةً وَاحِدَةً وَأَنَا رَبُّكُمْ فَاتَّقُونِ
52਼ ਅਤੇ ਤੁਹਾਡੇ ਸਾਰੇ (ਰਸੂਲਾਂ) ਦੀ ਇਕ ਹੀ ਉੱਮਤ ਭਾਵ ਧਰਮ ਹੈ ਅਤੇ ਮੈਂ ਹੀ ਤੁਹਾਡੇ ਸਭ ਦਾ ਰੱਬ ਹਾਂ, ਸੋ ਮੈਂਥੋ ਹੀ ਡਰੋ।
53فَتَقَطَّعُوا أَمْرَهُم بَيْنَهُمْ زُبُرًا ۖ كُلُّ حِزْبٍ بِمَا لَدَيْهِمْ فَرِحُونَ
53਼ ਕੁੱਝ ਸਮੇਂ ਬਾਅਦ ਉਹਨਾਂ ਨੇ ਆਪਣੇ ਦੀਨ ਨੂੰ ਆਪੋ ਵਿਚਾਲੇ ਟੋਟੇ-ਟੋਟੇ ਕਰ ਛੱਡਿਆ। ਹਰ ਧੜ੍ਹਾ ਉਸ ਵਿਚ ਮਸਤ ਹੈ ਜਿਹੜਾ ਉਸ ਦੇ ਕੋਲ ਹੈ।1
54فَذَرْهُمْ فِي غَمْرَتِهِمْ حَتَّىٰ حِينٍ
54਼ ਬਸ (ਹੇ ਨਬੀ!) ਤੁਸੀਂ ਵੀ ਕੁੱਝ ਸਮੇਂ ਲਈ ਉਹਨਾਂ ਨੂੰ ਮਸਤੀ ਵਿਚ ਰਹਿਣ ਦਿਓ।
55أَيَحْسَبُونَ أَنَّمَا نُمِدُّهُم بِهِ مِن مَّالٍ وَبَنِينَ
55਼ ਕੀ ਉਹ ਇਹ ਸਮਝਦੇ ਹਨ ਕਿ ਜਿਹੜਾ ਵੀ ਅਸੀਂ ਉਨ੍ਹਾਂ ਦੇ ਮਾਲ ਅਤੇ ਔਲਾਦ ਵਿਚ ਵਾਧਾ ਕਰ ਰਹੇ ਹਾਂ।
56نُسَارِعُ لَهُمْ فِي الْخَيْرَاتِ ۚ بَل لَّا يَشْعُرُونَ
56਼ ਤਾਂ ਕੀ ਅਸੀਂ ਉਹਨਾਂ ਲਈ ਭਲਾਈਆਂ ਕਰਨ ਵਿਚ ਛੇਤੀ ਕਰ ਰਹੇ ਹਾਂ ? ਇੰਜ ਨਹੀਂ, ਸਗੋਂ ਇਹ ਲੋਕ (ਹਕੀਕਤ ਨੂੰ) ਸਮਝਦੇ ਹੀ ਨਹੀਂ।
ਅਲ-ਮੁਮਿਨੂਨਕੁਰਾਨ ਸੂਚੀ
118ਆਇਤ
MeccanRevelation
54ਆਇਤ

ਅਨੁਵਾਦ — ਅਲ-ਮੁਮਿਨੂਨ 54

ਸੂਰਾ ਅਲ-ਮੁਮਿਨੂਨ ਆਇਤ 54 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 54਼ ਬਸ (ਹੇ ਨਬੀ!) ਤੁਸੀਂ ਵੀ ਕੁੱਝ ਸਮੇਂ ਲਈ ਉਹਨਾਂ…

ਸੂਰਾ ਆਇਤ 54/118 — ਅਲ-ਮੁਮਿਨੂਨ المؤمنون (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਮੁਮਿਨੂਨ ਸੁਣੋ, ਅਲ-ਮੁਮਿਨੂਨ ਅਨੁਵਾਦ, ਅਲ-ਮੁਮਿਨੂਨ mp3, ਅਲ-ਮੁਮਿਨੂਨ pdf. ਆਇਤ 52–56. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers