ਅਲ-ਮੁਮਿਨੂਨ · 55/118
ਅਨੁਵਾਦ ਉਚਾਰਨ — ਸੂਰਾ ਅਲ-ਮੁਮਿਨੂਨ
أَيَحْسَبُونَ أَنَّمَا نُمِدُّهُم بِهِ مِن مَّالٍ وَبَنِينَ ۝٥٥
A-yahsaboona annnamaa numiduhum bihee mimmaalinw wa baneen
📖 ਪੰਜਾਬੀ ਵਿੱਚ
55਼ ਕੀ ਉਹ ਇਹ ਸਮਝਦੇ ਹਨ ਕਿ ਜਿਹੜਾ ਵੀ ਅਸੀਂ ਉਨ੍ਹਾਂ ਦੇ ਮਾਲ ਅਤੇ ਔਲਾਦ ਵਿਚ ਵਾਧਾ ਕਰ ਰਹੇ ਹਾਂ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 53-57 — ਸੂਰਾ ਅਲ-ਮੁਮਿਨੂਨ

53فَتَقَطَّعُوا أَمْرَهُم بَيْنَهُمْ زُبُرًا ۖ كُلُّ حِزْبٍ بِمَا لَدَيْهِمْ فَرِحُونَ
53਼ ਕੁੱਝ ਸਮੇਂ ਬਾਅਦ ਉਹਨਾਂ ਨੇ ਆਪਣੇ ਦੀਨ ਨੂੰ ਆਪੋ ਵਿਚਾਲੇ ਟੋਟੇ-ਟੋਟੇ ਕਰ ਛੱਡਿਆ। ਹਰ ਧੜ੍ਹਾ ਉਸ ਵਿਚ ਮਸਤ ਹੈ ਜਿਹੜਾ ਉਸ ਦੇ ਕੋਲ ਹੈ।1
54فَذَرْهُمْ فِي غَمْرَتِهِمْ حَتَّىٰ حِينٍ
54਼ ਬਸ (ਹੇ ਨਬੀ!) ਤੁਸੀਂ ਵੀ ਕੁੱਝ ਸਮੇਂ ਲਈ ਉਹਨਾਂ ਨੂੰ ਮਸਤੀ ਵਿਚ ਰਹਿਣ ਦਿਓ।
55أَيَحْسَبُونَ أَنَّمَا نُمِدُّهُم بِهِ مِن مَّالٍ وَبَنِينَ
55਼ ਕੀ ਉਹ ਇਹ ਸਮਝਦੇ ਹਨ ਕਿ ਜਿਹੜਾ ਵੀ ਅਸੀਂ ਉਨ੍ਹਾਂ ਦੇ ਮਾਲ ਅਤੇ ਔਲਾਦ ਵਿਚ ਵਾਧਾ ਕਰ ਰਹੇ ਹਾਂ।
56نُسَارِعُ لَهُمْ فِي الْخَيْرَاتِ ۚ بَل لَّا يَشْعُرُونَ
56਼ ਤਾਂ ਕੀ ਅਸੀਂ ਉਹਨਾਂ ਲਈ ਭਲਾਈਆਂ ਕਰਨ ਵਿਚ ਛੇਤੀ ਕਰ ਰਹੇ ਹਾਂ ? ਇੰਜ ਨਹੀਂ, ਸਗੋਂ ਇਹ ਲੋਕ (ਹਕੀਕਤ ਨੂੰ) ਸਮਝਦੇ ਹੀ ਨਹੀਂ।
57إِنَّ الَّذِينَ هُم مِّنْ خَشْيَةِ رَبِّهِم مُّشْفِقُونَ
57਼ ਜਿਹੜੇ ਲੋਕ ਆਪਣੇ ਰੱਬ ਦੇ ਗੁੱਸੇ ਤੋਂ ਡਰਦੇ ਹਨ।
ਅਲ-ਮੁਮਿਨੂਨਕੁਰਾਨ ਸੂਚੀ
118ਆਇਤ
MeccanRevelation
55ਆਇਤ

ਅਨੁਵਾਦ — ਅਲ-ਮੁਮਿਨੂਨ 55

ਸੂਰਾ ਅਲ-ਮੁਮਿਨੂਨ ਆਇਤ 55 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 55਼ ਕੀ ਉਹ ਇਹ ਸਮਝਦੇ ਹਨ ਕਿ ਜਿਹੜਾ ਵੀ ਅਸੀਂ…

ਸੂਰਾ ਆਇਤ 55/118 — ਸੂਰਾ ਅਲ-ਮੁਮਿਨੂਨ المؤمنون (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮੁਮਿਨੂਨ ਸੁਣੋ, ਸੂਰਾ ਅਲ-ਮੁਮਿਨੂਨ ਅਨੁਵਾਦ, ਸੂਰਾ ਅਲ-ਮੁਮਿਨੂਨ mp3, ਸੂਰਾ ਅਲ-ਮੁਮਿਨੂਨ pdf. ਆਇਤ 53–57. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers