ਅਲ-ਮੁਮਿਨੂਨ · 57/118
ਅਨੁਵਾਦ ਉਚਾਰਨ — ਸੂਰਾ ਅਲ-ਮੁਮਿਨੂਨ
إِنَّ الَّذِينَ هُم مِّنْ خَشْيَةِ رَبِّهِم مُّشْفِقُونَ ۝٥٧
Innal lazeena hum min khashyati Rabbihim mushfiqoon
📖 ਪੰਜਾਬੀ ਵਿੱਚ
57਼ ਜਿਹੜੇ ਲੋਕ ਆਪਣੇ ਰੱਬ ਦੇ ਗੁੱਸੇ ਤੋਂ ਡਰਦੇ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 55-59 — ਸੂਰਾ ਅਲ-ਮੁਮਿਨੂਨ

55أَيَحْسَبُونَ أَنَّمَا نُمِدُّهُم بِهِ مِن مَّالٍ وَبَنِينَ
55਼ ਕੀ ਉਹ ਇਹ ਸਮਝਦੇ ਹਨ ਕਿ ਜਿਹੜਾ ਵੀ ਅਸੀਂ ਉਨ੍ਹਾਂ ਦੇ ਮਾਲ ਅਤੇ ਔਲਾਦ ਵਿਚ ਵਾਧਾ ਕਰ ਰਹੇ ਹਾਂ।
56نُسَارِعُ لَهُمْ فِي الْخَيْرَاتِ ۚ بَل لَّا يَشْعُرُونَ
56਼ ਤਾਂ ਕੀ ਅਸੀਂ ਉਹਨਾਂ ਲਈ ਭਲਾਈਆਂ ਕਰਨ ਵਿਚ ਛੇਤੀ ਕਰ ਰਹੇ ਹਾਂ ? ਇੰਜ ਨਹੀਂ, ਸਗੋਂ ਇਹ ਲੋਕ (ਹਕੀਕਤ ਨੂੰ) ਸਮਝਦੇ ਹੀ ਨਹੀਂ।
57إِنَّ الَّذِينَ هُم مِّنْ خَشْيَةِ رَبِّهِم مُّشْفِقُونَ
57਼ ਜਿਹੜੇ ਲੋਕ ਆਪਣੇ ਰੱਬ ਦੇ ਗੁੱਸੇ ਤੋਂ ਡਰਦੇ ਹਨ।
58وَالَّذِينَ هُم بِآيَاتِ رَبِّهِمْ يُؤْمِنُونَ
58਼ ਅਤੇ ਜਿਹੜੇ ਆਪਣੇ ਰੱਬ ਦੀਆਂ ਆਇਤਾਂ (.ਕੁਰਆਨ) ਨੂੰ ਮੰਨਦੇ ਹਨ।
59وَالَّذِينَ هُم بِرَبِّهِمْ لَا يُشْرِكُونَ
59਼ ਅਤੇ ਜਿਹੜੇ ਆਪਣੇ ਰੱਬ ਨਾਲ ਕਿਸੇ ਨੂੰ ਸ਼ਰੀਕ ਨਹੀਂ ਕਰਦੇ।
ਅਲ-ਮੁਮਿਨੂਨਕੁਰਾਨ ਸੂਚੀ
118ਆਇਤ
MeccanRevelation
57ਆਇਤ

ਅਨੁਵਾਦ — ਅਲ-ਮੁਮਿਨੂਨ 57

ਸੂਰਾ ਅਲ-ਮੁਮਿਨੂਨ ਆਇਤ 57 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 57਼ ਜਿਹੜੇ ਲੋਕ ਆਪਣੇ ਰੱਬ ਦੇ ਗੁੱਸੇ ਤੋਂ ਡਰਦੇ ਹਨ।

ਸੂਰਾ ਆਇਤ 57/118 — ਸੂਰਾ ਅਲ-ਮੁਮਿਨੂਨ المؤمنون (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮੁਮਿਨੂਨ ਸੁਣੋ, ਸੂਰਾ ਅਲ-ਮੁਮਿਨੂਨ ਅਨੁਵਾਦ, ਸੂਰਾ ਅਲ-ਮੁਮਿਨੂਨ mp3, ਸੂਰਾ ਅਲ-ਮੁਮਿਨੂਨ pdf. ਆਇਤ 55–59. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers