ਅਲ-ਮੁਮਿਨੂਨ · 59/118
ਅਨੁਵਾਦ ਉਚਾਰਨ — ਸੂਰਾ ਅਲ-ਮੁਮਿਨੂਨ
وَالَّذِينَ هُم بِرَبِّهِمْ لَا يُشْرِكُونَ ۝٥٩
Wallazeena hum bi Rabbihim laa yushrikoon
📖 ਪੰਜਾਬੀ ਵਿੱਚ
59਼ ਅਤੇ ਜਿਹੜੇ ਆਪਣੇ ਰੱਬ ਨਾਲ ਕਿਸੇ ਨੂੰ ਸ਼ਰੀਕ ਨਹੀਂ ਕਰਦੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 57-61 — ਸੂਰਾ ਅਲ-ਮੁਮਿਨੂਨ

57إِنَّ الَّذِينَ هُم مِّنْ خَشْيَةِ رَبِّهِم مُّشْفِقُونَ
57਼ ਜਿਹੜੇ ਲੋਕ ਆਪਣੇ ਰੱਬ ਦੇ ਗੁੱਸੇ ਤੋਂ ਡਰਦੇ ਹਨ।
58وَالَّذِينَ هُم بِآيَاتِ رَبِّهِمْ يُؤْمِنُونَ
58਼ ਅਤੇ ਜਿਹੜੇ ਆਪਣੇ ਰੱਬ ਦੀਆਂ ਆਇਤਾਂ (.ਕੁਰਆਨ) ਨੂੰ ਮੰਨਦੇ ਹਨ।
59وَالَّذِينَ هُم بِرَبِّهِمْ لَا يُشْرِكُونَ
59਼ ਅਤੇ ਜਿਹੜੇ ਆਪਣੇ ਰੱਬ ਨਾਲ ਕਿਸੇ ਨੂੰ ਸ਼ਰੀਕ ਨਹੀਂ ਕਰਦੇ।
60وَالَّذِينَ يُؤْتُونَ مَا آتَوا وَّقُلُوبُهُمْ وَجِلَةٌ أَنَّهُمْ إِلَىٰ رَبِّهِمْ رَاجِعُونَ
60਼ ਅਤੇ ਜਿਹੜੇ (ਰੱਬ ਦੀ ਰਾਹ ਵਿਚ) ਜੋ ਵੀ ਬਣਦਾ ਸਰਦਾ ਹੈ ਦਿੰਦੇ ਹਨ ਉਹਨਾਂ ਦੇ ਦਿਲ ਕੰਬਦੇ ਹਨ ਕਿ ਜਾਣਾ ਤਾਂ ਉਹਨਾਂ ਨੇ ਆਪਣੇ ਰੱਬ ਵੱਲ ਹੀ ਹੈ। 2
61أُولَٰئِكَ يُسَارِعُونَ فِي الْخَيْرَاتِ وَهُمْ لَهَا سَابِقُونَ
61਼ ਇਹ ਉਹ ਹਨ ਜਿਹੜੇ ਨੇਕੀਆਂ ਕਰਨ ਵਿਚ ਛੇਤੀ ਕਰਦੇ ਅਤੇ ਭਲਾਈਆਂ ਵੱਲ ਇਕ ਦੂਜੇ ਤੋਂ ਅੱਗੇ ਜਾਣ ਵਾਲੇ ਹਨ।
ਅਲ-ਮੁਮਿਨੂਨਕੁਰਾਨ ਸੂਚੀ
118ਆਇਤ
MeccanRevelation
59ਆਇਤ

ਅਨੁਵਾਦ — ਅਲ-ਮੁਮਿਨੂਨ 59

ਸੂਰਾ ਅਲ-ਮੁਮਿਨੂਨ ਆਇਤ 59 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 59਼ ਅਤੇ ਜਿਹੜੇ ਆਪਣੇ ਰੱਬ ਨਾਲ ਕਿਸੇ ਨੂੰ ਸ਼ਰੀਕ ਨਹੀਂ…

ਸੂਰਾ ਆਇਤ 59/118 — ਸੂਰਾ ਅਲ-ਮੁਮਿਨੂਨ المؤمنون (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮੁਮਿਨੂਨ ਸੁਣੋ, ਸੂਰਾ ਅਲ-ਮੁਮਿਨੂਨ ਅਨੁਵਾਦ, ਸੂਰਾ ਅਲ-ਮੁਮਿਨੂਨ mp3, ਸੂਰਾ ਅਲ-ਮੁਮਿਨੂਨ pdf. ਆਇਤ 57–61. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers