ਅਲ-ਮੁਮਿਨੂਨ · 6/118
ਅਨੁਵਾਦ ਉਚਾਰਨ — ਅਲ-ਮੁਮਿਨੂਨ
إِلَّا عَلَىٰ أَزْوَاجِهِمْ أَوْ مَا مَلَكَتْ أَيْمَانُهُمْ فَإِنَّهُمْ غَيْرُ مَلُومِينَ ۝٦
Illaa `alaaa azwaajihim aw maa malakat aimaanuhum fa innahum ghairu maloomeen
📖 ਪੰਜਾਬੀ ਵਿੱਚ
6਼ ਛੁੱਟ ਆਪਣੀਆਂ ਪਤਨੀਆਂ ਤੋਂ ਜਾਂ ਉਹਨਾਂ ਇਸਤਰੀਆਂ ਤੋਂ ਜਿਨ੍ਹਾਂ ਦੇ ਉਹ ਮਾਲਿਕ ਹਨ, ਫੇਰ ਉਹਨਾਂ ਦੇ ਜ਼ਿੰਮੇ ਕੋਈ ਗੁਨਾਹ ਨਹੀਂ।

🎧 ਸੁਣੋ


📜 ਆਇਤ 4-8 — ਅਲ-ਮੁਮਿਨੂਨ

4وَالَّذِينَ هُمْ لِلزَّكَاةِ فَاعِلُونَ
4਼ ਜਿਹੜੇ ਜ਼ਕਾਤ ਅਦਾ ਕਰਦੇ ਹਨ।
5وَالَّذِينَ هُمْ لِفُرُوجِهِمْ حَافِظُونَ
5਼ ਜਿਹੜੇ ਆਪਣੇ ਗੁਪਤ ਅੰਗਾਂ ਦੀ ਰਾਖੀ ਕਰਦੇ ਹਨ।
6إِلَّا عَلَىٰ أَزْوَاجِهِمْ أَوْ مَا مَلَكَتْ أَيْمَانُهُمْ فَإِنَّهُمْ غَيْرُ مَلُومِينَ
6਼ ਛੁੱਟ ਆਪਣੀਆਂ ਪਤਨੀਆਂ ਤੋਂ ਜਾਂ ਉਹਨਾਂ ਇਸਤਰੀਆਂ ਤੋਂ ਜਿਨ੍ਹਾਂ ਦੇ ਉਹ ਮਾਲਿਕ ਹਨ, ਫੇਰ ਉਹਨਾਂ ਦੇ ਜ਼ਿੰਮੇ ਕੋਈ ਗੁਨਾਹ ਨਹੀਂ।
7فَمَنِ ابْتَغَىٰ وَرَاءَ ذَٰلِكَ فَأُولَٰئِكَ هُمُ الْعَادُونَ
7਼ ਜਿਹੜਾ ਵਿਅਕਤੀ ਇਸ ਤੋਂ ਛੁੱਟ ਕਿਸੇ ਹੋਰ ਢੰਗ (ਨਾਲ ਆਪਣੀ ਕਾਮਵਾਸਨਾ ਪੂਰੀ ਕਰਨ) ਦੀ ਇੱਛਾ ਰੱਖਦਾ ਹੈ ਅਜਿਹੇ ਲੋਕ ਹੀ ਹੱਦੋਂ ਟੱਪਣ ਵਾਲੇ ਹਨ।
8وَالَّذِينَ هُمْ لِأَمَانَاتِهِمْ وَعَهْدِهِمْ رَاعُونَ
8਼ ਜਿਹੜੇ ਆਪਣੀਆਂ ਅਮਾਨਤਾਂ ਅਤੇ ਆਪਣੇ ਵਚਨਾਂ ਦੀ ਰਾਖੀ ਕਰਦੇ ਹਨ।
ਅਲ-ਮੁਮਿਨੂਨਕੁਰਾਨ ਸੂਚੀ
118ਆਇਤ
MeccanRevelation
6ਆਇਤ

ਅਨੁਵਾਦ — ਅਲ-ਮੁਮਿਨੂਨ 6

ਸੂਰਾ ਅਲ-ਮੁਮਿਨੂਨ ਆਇਤ 6 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 6਼ ਛੁੱਟ ਆਪਣੀਆਂ ਪਤਨੀਆਂ ਤੋਂ ਜਾਂ ਉਹਨਾਂ ਇਸਤਰੀਆਂ ਤੋਂ ਜਿਨ੍ਹਾਂ…

ਸੂਰਾ ਆਇਤ 6/118 — ਅਲ-ਮੁਮਿਨੂਨ المؤمنون (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਮੁਮਿਨੂਨ ਸੁਣੋ, ਅਲ-ਮੁਮਿਨੂਨ ਅਨੁਵਾਦ, ਅਲ-ਮੁਮਿਨੂਨ mp3, ਅਲ-ਮੁਮਿਨੂਨ pdf. ਆਇਤ 4–8. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers