ਅਲ-ਮੁਮਿਨੂਨ · 60/118
ਅਨੁਵਾਦ ਉਚਾਰਨ — ਅਲ-ਮੁਮਿਨੂਨ
وَالَّذِينَ يُؤْتُونَ مَا آتَوا وَّقُلُوبُهُمْ وَجِلَةٌ أَنَّهُمْ إِلَىٰ رَبِّهِمْ رَاجِعُونَ ۝٦٠
Wallazeena yu`toona maaa aataw wa quloobuhum wajilatun annahum ilaa Rabbihim raaji`oon
📖 ਪੰਜਾਬੀ ਵਿੱਚ
60਼ ਅਤੇ ਜਿਹੜੇ (ਰੱਬ ਦੀ ਰਾਹ ਵਿਚ) ਜੋ ਵੀ ਬਣਦਾ ਸਰਦਾ ਹੈ ਦਿੰਦੇ ਹਨ ਉਹਨਾਂ ਦੇ ਦਿਲ ਕੰਬਦੇ ਹਨ ਕਿ ਜਾਣਾ ਤਾਂ ਉਹਨਾਂ ਨੇ ਆਪਣੇ ਰੱਬ ਵੱਲ ਹੀ ਹੈ। 2
🎧 ਸੁਣੋ

📜 ਆਇਤ 58-62 — ਅਲ-ਮੁਮਿਨੂਨ

58وَالَّذِينَ هُم بِآيَاتِ رَبِّهِمْ يُؤْمِنُونَ
58਼ ਅਤੇ ਜਿਹੜੇ ਆਪਣੇ ਰੱਬ ਦੀਆਂ ਆਇਤਾਂ (.ਕੁਰਆਨ) ਨੂੰ ਮੰਨਦੇ ਹਨ।
59وَالَّذِينَ هُم بِرَبِّهِمْ لَا يُشْرِكُونَ
59਼ ਅਤੇ ਜਿਹੜੇ ਆਪਣੇ ਰੱਬ ਨਾਲ ਕਿਸੇ ਨੂੰ ਸ਼ਰੀਕ ਨਹੀਂ ਕਰਦੇ।
60وَالَّذِينَ يُؤْتُونَ مَا آتَوا وَّقُلُوبُهُمْ وَجِلَةٌ أَنَّهُمْ إِلَىٰ رَبِّهِمْ رَاجِعُونَ
60਼ ਅਤੇ ਜਿਹੜੇ (ਰੱਬ ਦੀ ਰਾਹ ਵਿਚ) ਜੋ ਵੀ ਬਣਦਾ ਸਰਦਾ ਹੈ ਦਿੰਦੇ ਹਨ ਉਹਨਾਂ ਦੇ ਦਿਲ ਕੰਬਦੇ ਹਨ ਕਿ ਜਾਣਾ ਤਾਂ ਉਹਨਾਂ ਨੇ ਆਪਣੇ ਰੱਬ ਵੱਲ ਹੀ ਹੈ। 2
61أُولَٰئِكَ يُسَارِعُونَ فِي الْخَيْرَاتِ وَهُمْ لَهَا سَابِقُونَ
61਼ ਇਹ ਉਹ ਹਨ ਜਿਹੜੇ ਨੇਕੀਆਂ ਕਰਨ ਵਿਚ ਛੇਤੀ ਕਰਦੇ ਅਤੇ ਭਲਾਈਆਂ ਵੱਲ ਇਕ ਦੂਜੇ ਤੋਂ ਅੱਗੇ ਜਾਣ ਵਾਲੇ ਹਨ।
62وَلَا نُكَلِّفُ نَفْسًا إِلَّا وُسْعَهَا ۖ وَلَدَيْنَا كِتَابٌ يَنطِقُ بِالْحَقِّ ۚ وَهُمْ لَا يُظْلَمُونَ
62਼ ਅਸੀਂ ਕਿਸੇ ਵਿਅਕਤੀ ਨੂੰ ਉਸ ਦੀ ਹਿੱਮਤ ਤੋਂ ਵੱਧ (ਕਰਮ ਕਰਨ ਦੀ) ਤਕਲੀਫ਼ ਨਹੀਂ ਦਿੰਦੇ ਅਤੇ ਸਾਡੇ ਕੋਲ ਇਕ ਅਜਿਹੀ ਕਿਤਾਬ (ਕਰਮਪਤਰੀ) ਹੈ ਜੋ (ਹਰੇਕ ਦਾ ਹਾਲ) ਇੰਨ-ਬਿੰਨ ਦੱਸ ਦੇਵੇਗੀ। ਸੋ ਕਿਸੇ ਨਾਲ ਵੀ ਕੋਈ ਧੱਕਾ ਨਹੀਂ ਹੋਵੇਗਾ।
ਅਲ-ਮੁਮਿਨੂਨਕੁਰਾਨ ਸੂਚੀ
118ਆਇਤ
MeccanRevelation
60ਆਇਤ

ਅਨੁਵਾਦ — ਅਲ-ਮੁਮਿਨੂਨ 60

ਸੂਰਾ ਅਲ-ਮੁਮਿਨੂਨ ਆਇਤ 60 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 60਼ ਅਤੇ ਜਿਹੜੇ (ਰੱਬ ਦੀ ਰਾਹ ਵਿਚ) ਜੋ ਵੀ ਬਣਦਾ…

ਸੂਰਾ ਆਇਤ 60/118 — ਅਲ-ਮੁਮਿਨੂਨ المؤمنون (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਮੁਮਿਨੂਨ ਸੁਣੋ, ਅਲ-ਮੁਮਿਨੂਨ ਅਨੁਵਾਦ, ਅਲ-ਮੁਮਿਨੂਨ mp3, ਅਲ-ਮੁਮਿਨੂਨ pdf. ਆਇਤ 58–62. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers